ਤਸਵੀਰ ਸਰੋਤ, Dileep Sharma und Avik Chakraborty/BBC

ਖਡੂਰ ਸਾਹਿਬ ਤੋਂ ਐੱਮਪੀ ਅਮ੍ਰਿਤਪਾਲ ਸਿੰਘ ਨੂੰ ਅੰਮ੍ਰਿਤਸਰ ਅਦਾਲਤ ਵੱਲੋਂ ਤਿੰਨ ਘੰਟਿਆਂ ਲਈ ਦਾਦੀ ਦੇ ਅੰਤਿਮ ਸਸਕਾਰ ਦੀਆਂ ਰਸਮਾਂ ਵਿੱਚ ਸ਼ਾਮਲ ਹੋਣ ਲਈ ਇਜਾਜ਼ਤ ਦਿੱਤੀ ਗਈ ਹੈ।

8 ਨਵੰਬਰ ਨੂੰ ਹੋਇਆ ਸੀ ਜਿਸ ਤੋਂ ਬਾਅਦ ਪਰਿਵਾਰ ਵੱਲੋਂ ਅਦਾਲਤ ਵਿੱਚ ਉਨ੍ਹਾਂ ਨੂੰ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਦੀ ਇਜ਼ਾਜਤ ਦੇਣ ਲਈ ਅਰਜ਼ੀ ਦਿੱਤੀ ਸੀ। ਹੁਣ ਅਮ੍ਰਿਤਪਾਲ ਸਿੰਘ ਦੇ ਆਉਣ ਉੱਤੇ ਅੱਜ ਸਸਕਾਰ ਕੀਤਾ ਜਾਵੇਗਾ।

ਅਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਦੇ ਪੰਜਾਬ ਪਹੁੰਚਣ ਤੋਂ ਪਹਿਲਾਂ ਜੱਦੀ ਪਿੰਡ ਜੱਲੂਪੁਰ ਵਿੱਚ ਸਖ਼ਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ।

12 Minuten vor dem Start ਜੱਲੂਪੁਰ ਖੇੜਾ ਵਿੱਚ ਸਸਕਾਰ ਦੀਆਂ ਰਸਮਾਂ ਵਿੱਚ ਸ਼ਾਮਲ ਹੋਣਗੇ। ਇਸ ਦੌਰਾਨ ਉਹ ਪੁਲਿਸ ਦੀ ਨਿਗਰਾਨੀ ਵਿੱਚ ਰਹਿਣਗੇ।

ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਵਜੋਂ ਦਸਤਾਰਬੰਦੀ ਸਮਾਗਮ ਤੋਂ ਲੈ ਕੇ ਡਿਬਰੂਗੜ੍ਹ ਜਾਣ ਤੱਕ ਦਾ ਅਮ੍ਰਿਤਪਾਲ ਸਿੰਘ ਦਾ ਸਮਾਂ ਕਾਫ਼ੀ ਵਿਵਾਦਾਂ ਭਰਿਆ ਰਿਹਾ।

ਉਹ ਆਪਣੇ ਗਰਮਸੁਰ ਵਾਲੇ ਭਾਸ਼ਣਾਂ ਅਤੇ ਗੁਰਦੁਆਰਿਆਂ ਵਿਚਲੇ ਬੈਂਚ ਸਾੜਨ ਤੇ ਅਜਨਾਲਾ ਥਾਣੇ ਅੱਗੇ ਹੋਈ ਹਿੰਸਾ ਕਾਰਨ ਵਿਵਾਦਾਂ ਵਿੱਚ ਆ ਗਏ।

ਐੱਨਐੱਸਏ ਲਗਾ ਕੇ ਡਿਬਰੂਗੜ੍ਹ ਭੇਜਣਾ

Mehr, Getty Images

ਅਜਨਾਲਾ ਹਿੰਸਾ ਤੋਂ ਬਾਅਦ ਅਮ੍ਰਿਤਪਾਲ ਸਿੰਘ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ 16 Stunden vor dem Ende ਗਏ ਸਨ। ਉਨ੍ਹਾਂ ਉੱਤੇ ਐੱਨਐੱਸਏ ਵੀ ਲਗਾਇਆ ਗਿਆ ਸੀ।

Vor Kurzem im Jahr 2023 ਸਬੰਧਤ ਹੈ, ਜਦੋਂ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅਤੇ ਮੌਜੂਦਾ ਸੰਸਦ ਮੈਂਬਰ ਅਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਮਰਥਕਾਂ ਨੇ ਆਪਣੇ ਇੱਕ ਸਾਥੀ ਦੀ ਰਿਹਾਈ ਲਈ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਪੁਲਿਸ ਥਾਣੇ ਦਾ ਘੇਰਾਓ ਕੀਤਾ ਸੀ। ਇਸ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਾਲੇ ਹੋਈ ਹਿੰਸਕ ਝੜਪ ਵਿੱਚ ਕਈ ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਸਨ।

Ende des Buches

Mai 2023 ist noch nicht fertig ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ। 18 23. September 2023, 30. September 2023 ਦਿਨਾਂ ਦੀ ਗ੍ਰਿਫ਼ਤਾਰੀ ਮੁਹਿੰਮ ਚਲਾਈ ਸੀ।

ਅਮ੍ਰਿਤਪਾਲ ਸਿੰਘ ਖ਼ਿਲਾਫ਼ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨਐੱਸਏ) ਸਾਲ 2023 ਵਿੱਚ ਲਗਾਇਆ ਗਿਆ ਸੀ ਜਿਸ September 2024

September 2025 ist eine Woche vor dem Ende des Jahres 2025 ਦਿੱਤਾ ਗਿਆ ਸੀ।

16. September 2026. Die letzte Woche ist vorbei ਦਿਹਾਤੀ ਦੇ ਐੱਸਐੱਸਪੀ ਵੱਲੋਂ ਅਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਇੱਕ ਪਟੀਸ਼ਨ ਪਾਈ ਗਈ ਸੀ। 24. September 2023 ਨੂੰ ਦਰਜ ਹੋਈ 39 Tage vor dem Ende ਇਹ ਐੱਫ਼ਆਈਆਰ ਅਜਨਾਲਾ ਥਾਣੇ ਵਿੱਚ ਆਰਜ਼ਮ ਐਕਟ, ਇਰਾਦਾ ਕਤਲ, ਦੰਗੇ ਅਤੇ ਹੋਰ ਕਈ ਧਾਰਵਾਂ ਤਹਿਤ ਦਰਜ ਹੈ।

Heute, 2026, 2026 und 2026 ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨਐੱਸਏ) ਦੀ ਮਿਆਦ ਪੂਰੀ ਹੋ ਗਈ ਸੀ ਪਰ ਉਨ੍ਹਾਂ ਨੂੰ ਅਸਾਮ ਦੀ ਜੇਲ੍ਹ 'ਚ ਹੀ ਰੱਖਿਆ ਗਿਆ ਸੀ।

ਅਮ੍ਰਿਤਪਾਲ ਸਿੰਘ ਦੇ ਵਕੀਲ ਇਮਾਨ ਸਿੰਘ ਖਾਰਾ ਨੇ ਉਸ ਸਮੇਂ ਦੱਸਿਆ ਸੀ ਕਿ ਅਮ੍ਰਿਤਪਾਲ ਸਿੰਘ 'ਤੇ ਪੰਜਾਬ 'ਚ 12 Tage vor dem Ende

ਯਾਨੀ ਐੱਨਐੱਸਏ ਖ਼ਤਮ ਹੋਣ ਦੇ ਬਾਵਜੂਦ ਵੀ ਅਮ੍ਰਿਤਪਾਲ ਸਿੰਘ ਨੂੰ ਰਿਹਾਈ ਨਹੀਂ ਮਿਲੀ ਸੀ, ਕਿਉਂਕਿ ਪੰਜਾਬ 'ਚ ਉਨ੍ਹਾਂ ਵਿਰੁੱਧ ਦਰਜ ਕੇਸ ਬਾਕੀ ਹਨ। ਇਨ੍ਹਾਂ ਵਿੱਚ ਮੁੱਖ ਕੇਸ ਅਜਨਾਲਾ ਥਾਣਾ ਉਪਰ ਹਮਲੇ ਦਾ ਕੇਸ ਹੈ।

ਅਜਨਾਲਾ ਥਾਣੇ 'ਤੇ 'ਹਮਲੇ' ਦੇ ਮਾਮਲੇ 'ਚ ਕੀ ਇਲਜ਼ਾਮ ਆਇਦ ਹੋਏ ਸਨ

2023 ਵਿੱਚ ਅਜਨਾਲਾ ਥਾਣੇ ਉੱਤੇ ਕਥਿਤ ਤੌਰ 'ਤੇ ਹਮਲਾ ਕੀਤੇ ਜਾਣ ਦੇ ਮਾਮਲੇ ਵਿੱਚ ਅਦਾਲਤ ਵੱਲੋਂ Vor Kurzem im Jahr 2026 ਕੀਤੇ ਗਏ।

ਅਮ੍ਰਿਤਪਾਲ ਸਿੰਘ ਦੇ ਵਕੀਲ ਵੱਲੋਂ ਅਮ੍ਰਿਤਪਾਲ ਸਿੰਘ ਨੂੰ ਅਜਨਾਲਾ ਥਾਣੇ ਨਾਲ ਜੁੜੇ ਕੇਸ ਵਿੱਚੋਂ ਡਿਸਚਾਰਜ ਕੀਤੇ ਜਾਣ ਲਈ ਅਰਜ਼ੀ ਪਾਈ ਗਈ ਸੀ।

ਐਡਿਸ਼ਨਲ ਸੈਸ਼ਨ ਜੱਜ ਅੰਮ੍ਰਿਤਸਰ ਵੱਲੋਂ ਇਸ ਨੂੰ ਡਿਸਪੋਜ਼ ਕਰ ਦਿੱਤਾ ਗਿਆ ਅਤੇ ਕਤਲ ਦੀ ਕੋਸ਼ਿਸ਼ (ਆਈਪੀਸੀ 307), ਸਰਕਾਰੀ ਨੌਕਰਾਂ ਨੂੰ ਗੰਭੀਰ ਰੂਪ ਵਿੱਚ ਜ਼ਖ਼ਮੀ ਕਰਨਾ (ਆਈਪੀਸੀ 333), ਸਰਕਾਰੀ ਨੌਕਰਾਂ ਦੀ ਡਿਊਟੀ 332, 353, 506,120-ੲ, 427, 148, 149

ਹਾਲਾਂਕਿ ਅਦਾਲਤ ਵੱਲੋਂ ਅਮ੍ਰਿਤਪਾਲ ਸਿੰਘ ਉੱਤੇ ਇਸ ਮਾਮਲੇ ਵਿੱਚ ਲੱਗਾ ਆਰਮਜ਼ ਐਕਟ ਅਤੇ ਸੈਕਸ਼ਨ 201(ਸਬੂਤਾਂ ਨੂੰ ਗਾਇਬ ਕਰਨ ਬਾਰੇ) 201

ਅਜਨਾਲਾ ਥਾਣੇ ਬਾਹਰ ਹਿੰਸਾ ਦਾ ਮਾਮਲਾ ਕੀ ਹੈ

23.09.2023, 23.09.2023, 23.09.2023 ਹਮਾਇਤੀਆਂ ਦੇ ਨਾਲ ਪਿੰਡ ਜੱਲੂਪੁਰ ਖੇੜਾ ਤੋਂ ਮਾਰਚ ਨੂੰ ਸ਼ੁਰੂ ਕੀਤਾ ਸੀ।

ਉਨ੍ਹਾਂ ਦੇ ਮਾਰਚ ਵਿੱਚ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਅਤੇ ਪੰਜ ਪਿਆਰੇ ਨਾਲ ਸਨ। ਉਨ੍ਹਾਂ ਦੇ ਪਿੱਛੇ ਅਮ੍ਰਿਤਪਾਲ ਸਨ। ਪੁਲਿਸ ਵੱਲੋਂ ਸਖ਼ਤ ਬੰਦੋਬਸਤ ਕੀਤੇ ਗਏ ਸਨ।

ਅਮ੍ਰਿਤਪਾਲ ਆਪਣੇ ਸਾਥੀ ਲਵਪ੍ਰੀਤ ਸਿੰਘ ਉਰਫ਼ ਤੂਫ਼ਾਨ ਦੀ ਰਿਹਾਈ ਦੀ ਮੰਗ ਕਰ ਰਹੇ ਸਨ। ਇਸ ਦੇ ਨਾਲ ਹੀ ਉਹ ਖੁਦ 'ਤੇ ਅਤੇ ਆਪਣੇ ਪੰਜ ਸਾਥੀਆਂ ਉੱਤੇ ਦਰਜ ਪਰਚਿਆਂ ਨੂੰ ਰੱਦ ਕਰਨ ਦੀ ਮੰਗ ਵੀ ਕਰ ਰਹੇ ਸੀ।

Am 15. September 2023 wurde das letzte Jahr des Jahres 2023 abgeschlossen ਸਮਾਗਮ ਵਿੱਚ ਹਿੱਸਾ ਲੈਣ ਗਏ ਇੱਕ ਵਿਅਕਤੀ ਵਰਿੰਦਰ ਸਿੰਘ ਦੀ ਕਥਿਤ ਤੌਰ ਉੱਤੇ ਕੁੱਟਮਾਰ ਹੋਈ ਸੀ।

Ende des Beitrags:

ਵਰਿੰਦਰ ਦੀ ਸ਼ਿਕਾਇਤ 'ਤੇ ਅਜਨਾਲਾ ਪੁਲਿਸ ਨੇ ਅਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਕੁਝ ਸਾਥੀਆਂ ਖ਼ਿਲਾਫ਼ ਕੁੱਟਮਾਰ ਅਤੇ ਲੁੱਟਖੋਹ ਦਾ ਪਰਚਾ ਦਰਜ ਕੀਤਾ।

22 Stunden vor dem Start ਵਾਰਤਾ ਵਿੱਚ ਕਿਹਾ ਸੀ ਕਿ ਜੇ ਗ੍ਰਿਫ਼ਤਾਰ ਕੀਤੇ ਗਏ ਉਨ੍ਹਾਂ ਦੇ ਸਾਥੀ ਲਵਪ੍ਰੀਤ ਸਿੰਘ ਤੂਫ਼ਾਨ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਉਹ 23 ਫ਼ਰਵਰੀ ਨੂੰ ਆਪਣੇ ਸਾਥੀਆਂ ਸਮੇਤ ਅਜਨਾਲਾ ਥਾਣੇ ਪਹੁੰਚ ਕੇ ਗ੍ਰਿਫ਼ਤਾਰੀ ਦੇਣਗੇ।

23. September 2023 – 23. September 2023 ਹਮਾਇਤੀਆਂ ਵੱਲੋਂ ਅਜਨਾਲਾ ਥਾਣੇ ਦਾ ਘਿਰਾਓ ਕਰ ਲਿਆ ਗਿਆ ਅਤੇ ਸਾਰੇ ਘਟਨਾਕ੍ਰਮ ਨੇ ਹਿੰਸਾ ਦਾ ਰੂਪ ਧਾਰਨ ਕਰ ਲਿਆ ਸੀ।

'ਵਾਰਿਸ ਪੰਜਾਬ ਦੇ' ਮੁਖੀ ਬਣਨਾ

Ich habe das letzte Jahr im Jahr 2022 in einem neuen Jahr veröffentlicht ਪੰਜਾਬ ਵਿੱਚ ਵਾਪਸ ਆਏ ਅਤੇ ਉਨ੍ਹਾਂ ਨੇ ਅੰਮ੍ਰਿਤ ਸੰਚਾਰ ਅਤੇ ਨਸ਼ਾ ਛੁਡਾਊ ਲਹਿਰ ਦੇ ਨਾਂ ਉੱਤੇ ਨੌਜਵਾਨਾਂ ਨੂੰ ਆਪਣੇ ਨਾਲ ਜੋੜਨਾ ਸ਼ੁਰੂ ਕੀਤਾ।

ਅਮ੍ਰਿਤਪਾਲ ਸਿੰਘ ਨੂੰ ਮਰਹੂਮ ਸੰਦੀਪ ਸਿੰਘ ਉਰਫ਼ ਦੀਪ ਸਿੱਧੂ ਵਲੋਂ ਬਣਾਈ ਗਈ 'ਵਾਰਿਸ ਪੰਜਾਬ ਦੇ' ਜਥੇਬੰਦੀ ਦਾ ਨਵਾਂ ਮੁਖੀ ਬਣਾਇਆ ਗਿਆ ਸੀ।

ਅਮ੍ਰਿਤਪਾਲ ਸਿੰਘ ਦੀ 'ਵਾਰਸ ਪੰਜਾਬ ਦੇ' ਮੁਖੀ ਵਜੋਂ Weitere Informationen finden Sie unter 29 September 2022

ਦਰਅਸਲ ਇਸ ਦਿਨ ਦਮਦਮੀ ਟਕਸਾਲ ਦੇ ਸਾਬਕਾ ਮੁਖੀ ਜਰਨੈਲ ਸਿੰਘ ਭਿੰਡਰਾਂਵਾਲੇ ਦਾ ਜਨਮ ਦਿਨ ਵੀ ਸੀ।

10. September 2023 ਵਿੱਚ ਵਿਆਹ ਕਰਵਾਇਆ। ਉਨ੍ਹਾਂ ਨਿੱਜਤਾ ਦਾ ਹਵਾਲਾ ਦਿੰਦਿਆਂ ਆਪਣੀ ਪਤਨੀ ਅਤੇ ਪਰਿਵਾਰ ਬਾਰੇ ਨਹੀਂ ਦੱਸਿਆ ਅਤੇ ਕਿਹਾ ਕਿ ਮੀਡੀਆ ਨੂੰ ਵੀ ਨਿੱਜੀ ਜ਼ਿੰਦਗੀ ਵਿੱਚ ਦਖ਼ਲ ਦੇਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਉਹ ਜਲਦੀ ਕਿਤੇ ਲੋਕਾਂ ਵਿੱਚ ਘੁਲਦੇ ਮਿਲਦੇ ਨਹੀਂ ਹਨ ਅਤੇ ਨਾ ਹੀ ਉਨ੍ਹਾਂ ਦੇ ਬਹੁਤ ਜ਼ਿਆਦਾ ਦੋਸਤ ਹਨ।

ਅਮ੍ਰਿਤਪਾਲ ਸਿੰਘ ਦੀ ਪੜ੍ਹਾਈ, ਕੰਮ ਅਤੇ ਪਰਿਵਾਰ

ਪੰਜਾਬ ਪਰਤਣ ਤੋਂ ਪਹਿਲਾਂ ਅਮ੍ਰਿਤਪਾਲ ਸਿੰਘ ਦੁਬਈ ਵਿੱਚ ਰਹਿ ਰਹੇ ਸਨ।

ਪੜ੍ਹਨ ਬਾਰੇ ਉਹ ਦੱਸਦੇ ਹਨ ਕਿ ਸਕੂਲ ਦੌਰਾਨ ਪੜ੍ਹਾਈ ਵਿੱਚ ਦਿਲਚਸਪੀ ਨਹੀਂ ਸੀ ਅਤੇ ਉਸ ਤੋਂ ਬਾਅਦ ਦੁਬਈ ਚਲੇ ਗਏ ਅਤੇ ਫਿਰ ਵਕਤ ਨਹੀਂ ਮਿਲਿਆ।

ਉਨ੍ਹਾਂ ਨੇ ਗੁਰੂ ਗ੍ਰੰਥ ਸਾਹਿਬ ਬਾਰੇ ਕਿਹਾ ਸੀ, ''ਕੰਠ (ਗੁਰੂ ਗ੍ਰੰਥ ਸਾਹਿਬ) ਹੋਣਾ ਤਾਂ ਬਹੁਤ ਜਿਹੜੀਆਂ ਉੱਚੀਆਂ ਰੂਹਾਂ ਨੇ, ਉਨ੍ਹਾਂ ਨੂੰ ਹੁੰਦਾ ਹੈ। ''

''ਗੁਰ ਇਤਿਹਾਸ, ਸਿੱਖ ਇਤਿਹਾਸ ਬਾਰੇ ਪੜ੍ਹਿਆ ਹੈ, ਉਹ ਵੀ ਸੀਮਤ ਪੜ੍ਹਿਆ ਹੈ ਪਰ ਜਿਹੜਾ ਪੜ੍ਹਿਆ, ਉਹ ਮਹਾਰਾਜ ਦੀ ਕਿਰਪਾ ਨਾਲ ਸਮਝ ਆ ਗਿਆ ਸੀ।''

ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਪੜ੍ਹਨ ਨਾਲੋਂ ਜ਼ਿਆਦਾ ਸੁਣਨ ਦਾ ਸ਼ੌਂਕ ਹੈ ਅਤੇ ਪੌਡ ਕਾਸਟ ਵਗੈਰਾ ਸੁਣਦੇ ਹਨ।

ਇੱਕ ਹੋਰ ਇੰਟਰਵਿਊ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਤਿੰਨ ਸਾਲ ਇੱਕ ਇੰਜੀਨੀਅਰਿੰਗ ਕਾਲਜ ਵਿੱਚ ਵੀ ਲਗਾਏ ਪਰ ਕਦੇ ਡਿਗਰੀ ਨਹੀਂ ਮਿਲੀ।

ਕਿਤਾਬਾਂ ਨਾਲ ਆਪਣੇ ਰਿਸ਼ਤੇ ਬਾਰੇ ਉਨ੍ਹਾਂ ਨੇ ਕਿਹਾ ਸੀ, ''ਕਿਤਾਬਾਂ ਤੋਂ ਮੇਰੀ ਦੂਰੀ ਰਹੀ ਹੈ ਪਰ ਡਿਸਕਸ਼ਨਜ਼ ਕੀਤੀਆਂ ਹਨ, ਜਿਹੜੇ ਬਹੁਤ ਪੜ੍ਹਦੇ-ਲਿਖਦੇ ਹਨ। ਉਨ੍ਹਾਂ ਚਰਚਾਵਾਂ ਵਿੱਚ ਕਾਫ਼ੀ ਕੁਝ ਸਿੱਖਣ ਨੂੰ ਮਿਲਿਆ।''

ਮੈਂਬਰ ਪਾਰਲੀਮੈਂਟ ਬਣਨਾ

ਤਸਵੀਰ ਸਰੋਤ, thewarispanjabde/instagram

ਅਮ੍ਰਿਤਪਾਲ ਸਿੰਘ ਪੰਜਾਬ ਡਿਬਰੂਗੜ੍ਹ ਜੇਲ੍ਹ Vor Kurzem im Jahr 2024 ਲੜੇ ਸਨ।

ਉਨ੍ਹਾਂ ਨੂੰ ਪੰਜਾਬ ਵਿੱਚ ਸਭ ਤੋਂ ਵੱਡੀ ਲੀਡ ਮਿਲੀ ਸੀ।

ਉਨ੍ਹਾਂ ਨੇ ਕਾਂਗਰਸ ਦੇ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਲਜੀਤ Dauer: 1 Stunde, 97 Stunden, 120 Minuten und 1 Minute ਨਾਲ ਹਰਾਇਆ ਸੀ।

5 Minuten. 2024 ਵਿੱਚ ਅਮ੍ਰਿਤਪਾਲ ਸਿੰਘ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਲਈ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਡਿਬਰੂਗੜ੍ਹ ਜੇਲ੍ਹ ਤੋਂ ਦਿੱਲੀ ਲਿਜਾਇਆ ਗਿਆ ਸੀ।

Es ist kein Problem mehr Juli 1980, 15. September 1980 ਉੱਤੇ ਰਿਹਾਅ ਕੀਤਾ ਗਿਆ ਹੈ।

'ਅਕਾਲੀ ਦਲ ਪੰਥ ਨੂੰ ਵਾਪਸ ਮਿਲੇ' ਦੀ ਮੰਗ ਤੋਂ ਲੈ ਕੇ ਆਪਣੀ ਪਾਰਟੀ ਦੇ ਐਲਾਨ ਤੱਕ

2025 ਵਿੱਚ ਅਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਮਾਘੀ ਮੇਲੇ ਦੌਰਾਨ ਨਵੀਂ ਸੂਬਾਈ ਪਾਰਟੀ ʻਅਕਾਲੀ ਦਲ ਵਾਰਿਸ ਪੰਜਾਬ ਦੇʼ ਦੇ ਨਾਮ ਵਾਲੀ ਸਿਆਸੀ ਪਾਰਟੀ ਦਾ ਐਲਾਨ ਕਰ ਦਿੱਤਾ ਸੀ।

ਇਸ ਪਾਰਟੀ ਦੇ ਪ੍ਰਧਾਨ ਅਮ੍ਰਿਤਪਾਲ ਸਿੰਘ ਨੂੰ ਥਾਪਿਆ ਗਿਆ ਸੀ।

ਇਸ ਦੇ ਨਾਲ ਇਹ ਵੀ ਐਲਾਨ ਕੀਤਾ ਗਿਆ ਕਿ ਜਦੋਂ ਤੱਕ ਪਾਰਟੀ ਦੇ ਰੇਗੂਲਰ ਪ੍ਰਧਾਨ ਦੀ ਚੋਣ ਨਹੀਂ ਹੁੰਦੀ ਉਦੋਂ ਤੱਕ ਰਾਜਸੀ ਜਮਾਤ ਦੀ ਅਗਵਾਈ ਪੰਜ ਮੈਂਬਰੀ ਕਮੇਟੀ ਕਰੇਗੀ, ਜਿਸ ਵਿੱਚ ਤਰਸੇਮ ਸਿੰਘ ਵੀ ਸ਼ਾਮਲ ਸਨ।

ਕਿਹਾ ਗਿਆ ਸੀ ਕਿ ਇਹ ਮੈਂਬਰ ਨਵੀਂ ਬਣੀ ਕਮੇਟੀ ਦਾ ਜਥੇਬੰਦਕ ਢਾਂਚਾ ਉਸਾਰਨ ਲਈ ਬਣਨ ਵਾਲੀਆਂ ਸਬ ਕਮੇਟੀਆਂ ਦੀ ਨਿਗਰਾਨੀ ਕਰਨਗੇ ਅਤੇ ਜਥੇਬੰਦਕ ਕਾਰਵਾਈਆਂ ਨੂੰ ਨੇਪਰੇ ਚਾੜ੍ਹੇਗੀ।

ਪਾਰਟੀ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਹੋਇਆ ਮਤੇ ਵਿੱਚ ਦੱਸਿਆ ਗਿਆ ਸੀ ਕਿ ਅਕਾਲੀ ਦਲ (ਵਾਰਿਸ ਪੰਜਾਬ ਦੇ) ਸਿੱਖ ਸੰਸਥਾਵਾਂ ਨੂੰ ਸ਼ਕਤੀਸ਼ਾਲੀ ਕਰਨ ਲਈ ਇਨ੍ਹਾਂ ਵਿੱਚ ਲੋੜੀਂਦੇ ਸੁਧਾਰ ਲਿਆਉਣ ਲਈ ਵਚਨਬੱਧ ਹੈ।

ਇਸ ਸਬੰਧੀ ਧਾਰਮਿਕ ਤੇ ਪ੍ਰਬੰਧਕੀ ਜੁਗਤ ਵਿੱਚ ਮਾਹਰ ਸ਼ਖ਼ਸ਼ੀਅਤਾਂ ਨੂੰ ਇੱਕ ਧਾਰਮਿਕ ਮੰਚ ਉਸਾਰਨ ਲਈ ਉਤਸ਼ਾਹਿਤ ਕੀਤਾ ਜਾਵੇਗਾ।

ਇਹ ਮੰਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਉੱਚੇ ਕਿਰਦਾਰ ਵਾਲੇ, ਇਮਾਨਦਾਰ ਤੇ ਮਿਹਨਤੀ ਗੁਰਸਿੱਖਾਂ ਨੂੰ ਅੱਗੇ ਲਿਆਏਗਾ।

ਹਾਲਾਂਕਿ ਇੰਨੀ ਦਿਨੀਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਰਜ਼ਿਸਟ੍ਰੇਸ਼ਨ ਲਈ ਜੱਦੋ ਜਹਿਦ ਕਰ ਰਹੀ ਹੈ।

Heute, 2026, 2026 und 2026 ਰਿਪੋਰਟ ਮੁਤਾਬਕ, ਭਾਰਤੀ ਚੋਣ ਕਮਿਸ਼ਨ ਨੇ ਦਿੱਲੀ ਹਾਈ ਕੋਰਟ ਨੂੰ ਦੱਸਿਆ ਕਿ ਉਸਨੂੰ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਿਰੁੱਧ 'ਗੰਭੀਰ ਅਤੇ ਬਹੁਤ ਹੀ ਸੰਵੇਦਨਸ਼ੀਲ' ਜਾਣਕਾਰੀ ਮਿਲੀ ਹੈ ਅਤੇ ਇਸ ਸੰਗਠਨ ਦੀ ਇੱਕ ਰਾਜਨੀਤਿਕ ਪਾਰਟੀ ਵਜੋਂ ਰਜਿਸਟ੍ਰੇਸ਼ਨ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ 'ਤੇ ਮਾੜਾ ਪ੍ਰਭਾਵ ਪਾ ਸਕਦੀ ਹੈ।

ਭਾਰਤੀ ਚੋਣ ਕਮਿਸ਼ਨ ਨੇ ਕਿਹਾ ਕਿ ਜਦੋਂ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਰਜਿਸਟ੍ਰੇਸ਼ਨ ਦਾ ਮੁੱਦਾ ਵਿਚਾਰ ਅਧੀਨ ਸੀ, ਕਮਿਸ਼ਨ ਨੂੰ ਜੁਲਾਈ ਵਿੱਚ ਇੱਕ 'ਸੰਵੇਦਨਸ਼ੀਲ' ਇਨਪੁਟ ਮਿਲਿਆ ਕਿ ਇਹ ਸੰਗਠਨ 'ਵੱਖਵਾਦ' ਵਿੱਚ ਜੜ੍ਹਾਂ ਰੱਖਦਾ ਹੈ, ਇਸਦੀ ਸਥਾਪਨਾ ਰਾਸ਼ਟਰੀ ਸੁਰੱਖਿਆ ਐਕਟ ਅਧੀਨ ਹਿਰਾਸਤ ਵਿੱਚ ਲਏ ਗਏ ਵਿਅਕਤੀਆਂ ਦੁਆਰਾ ਕੀਤੀ ਗਈ ਸੀ ਅਤੇ ਭਾਰਤ ਦੀ ਪ੍ਰਭੂਸੱਤਾ, ਏਕਤਾ ਅਤੇ ਅਖੰਡਤਾ ਪ੍ਰਤੀ ਆਪਣੀ ਵਫ਼ਾਦਾਰੀ ਬਾਰੇ ਗੰਭੀਰ ਚਿੰਤਾਵਾਂ ਪੈਦਾ ਕਰਦਾ ਹੈ।

ਇਸ ਵਿੱਚ ਕਿਹਾ ਗਿਆ ਹੈ ਕਿ ਜਦੋਂ ਕਿ ਪੰਜਾਬ ਦੇ ਮੁੱਖ Veröffentlicht am 27. September 2026 ਬਾਰੇ ਇੱਕ ਸਕਾਰਾਤਮਕ ਤਸਦੀਕ ਰਿਪੋਰਟ ਦਿੱਤੀ ਸੀ, ਸੰਗਠਨ ਦੀਆਂ „ਵੱਖਵਾਦੀ ਜੜ੍ਹਾਂ“ 9 Im Jahr 2026 haben wir noch nie ein neues Jahr verbracht 'ਵਿਆਪਕ ਪਿਛੋਕੜ ਜਾਂਚ' ਕਰਨ ਅਤੇ ਇੱਕ ਵਿਸਤ੍ਰਿਤ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ।

ਚੋਣ ਕਮਿਸ਼ਨ ਨੇ ਕਿਹਾ ਕਿ ਜਾਂਚ ਦੀ ਰਿਪੋਰਟ ਅਜੇ ਪ੍ਰਾਪਤ ਨਹੀਂ ਹੋਈ ਹੈ। ਚੋਣ ਕਮਿਸ਼ਨ ਵੱਲੋਂ ਜਸਟਿਸ ਸੌਰਭ ਬੈਨਰਜੀ ਦੇ ਸਾਹਮਣੇ ਦਾਇਰ ਦੋ ਵੱਖ-ਵੱਖ ਹਲਫ਼ਨਾਮਿਆਂ ਵਿੱਚ ਇਹ ਦਲੀਲਾਂ ਦਿੱਤੀਆਂ ਗਈਆਂ ਸਨ, ਜਿਨ੍ਹਾਂ ਨੇ ਹੁਣ ਮਾਮਲੇ 11. September 2027

ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ

(Weitere Informationen zu FACEBOOK, INSTAGRAM, TWITTER, WhatsApp und YouTube)

Nicht wahr

ਸ਼ਾਰਟ ਵੀਡੀਓਜ਼

ਸ਼ਾਰਟ ਵੀਡੀਓਜ਼ ਦਾ ਅੰਤ

ਤਾਜ਼ਾ ਘਟਨਾਕ੍ਰਮ

ਪੀਸੀਐੱਸ ਦੀ ਭਰਤੀ ਪ੍ਰਕਿਰਿਆ 'ਤੇ ਪੰਜਾਬ ਹਰਿਆਣਾ Es ist nicht so, dass ich es nicht kann, aber es ist nicht so einfach

ਅਮ੍ਰਿਤਪਾਲ ਸਿੰਘ ਖ਼ਿਲਾਫ਼ ਕਿਹੜੇ ਮਾਮਲੇ ਦਰਜ ਹਨ, ਦੁਬਈ ਤੋਂ ਵਾਪਸੀ ਤੋਂ ਲੈ ਕੇ ਸੰਸਦ ਮੈਂਬਰ ਬਣਨ ਤੱਕ ਅਮ੍ਰਿਤਪਾਲ ਦਾ ਸਫ਼ਰ ਕਿਵੇਂ ਰਿਹਾ

ਸਰੀਰ ’ਚ ਆਇਰਨ ਵਧਾਉਣ ਦੇ 5 Stunden lang, ਜਿਨ੍ਹਾਂ ਦਾ ਮੀਟ ਨਾਲ ਕੋਈ ਲੈਣਾ-ਦੇਣਾ ਨਹੀਂ

ਦ੍ਰਿਸ਼ਟੀਕੋਣ

ਪਾਠਕਾਂ ਦੀ ਪਸੰਦ