Jasbir Singh Bhullar
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐੱਸਸੀ) ਵੱਲੋਂ ਚਲਾਈ ਜਾ ਰਹੀ ਪੰਜਾਬ ਸਿਵਲ ਸਰਵਿਸਿਜ਼ (ਪੀਸੀਐੱਸ) ਭਰਤੀ ਪ੍ਰਕਿਰਿਆ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ। Gesamtlänge: 331 Sekunden, 751 Sekunden ਦੀ ਇੰਟਰਵਿਊ ਪ੍ਰਕਿਰਿਆ ਫਿਲਹਾਲ ਰੁਕ ਗਈ ਹੈ।
ਅਦਾਲਤ ਨੇ ਇਹ ਹੁਕਮ ਭਰਤੀ ਪ੍ਰਕਿਰਿਆ ਵਿੱਚ ਕਥਿਤ ਬੇਨਿਯਮੀਆਂ ਸਬੰਧੀ ਦਾਖ਼ਲ ਪਟੀਸ਼ਨਾਂ 'ਤੇ ਸੁਣਵਾਈ ਦੌਰਾਨ ਦਿੱਤਾ ਹੈ। ਹੁਣ ਮਾਮਲੇ ਦੀ ਅਗਲੀ ਸੁਣਵਾਈ 16 Monate vor 16 Monaten
ਹਾਈਕੋਰਟ ਦੇ ਇਸ ਫ਼ੈਸਲੇ ਮਗਰੋਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਮਾਣਯੋਗ ਹਾਈ ਕੋਰਟ ਦਾ ਸਤਿਕਾਰ ਕਰਦੀ ਹੈ । ਪੀਸੀਐੱਸ ਭਰਤੀ ਪ੍ਰਕਿਰਿਆ ਪੂਰੀ ਪਾਰਦਰਸ਼ਤਾ ਅਤੇ ਮੈਰਿਟ ਦੇ ਆਧਾਰ 'ਤੇ ਹੋਈ ਹੈ। ਅਗਲੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਅਦਾਲਤ ਵਿੱਚ ਆਪਣਾ ਪੱਖ ਸਪੱਸ਼ਟ ਕਰੇਗੀ।
ਦਰਅਸਲ ਇਹ ਮਾਮਲਾ 4 Stunden vor dem Ende des Spiels ਮੇਨਜ਼ (ਪੰਜਾਬ ਸਿਵਲ ਸਰਵਿਸਿਜ਼) ਦੇ ਨਤੀਜੇ ਨਾਲ ਜੁੜਿਆ ਹੋਇਆ ਹੈ। 751 Minuten vor dem Start Weitere Informationen finden Sie unter 331 ਅਸਾਮੀਆਂ ਭਰੀਆਂ ਜਾਣੀਆਂ ਹਨ।
ਪ੍ਰੀਖਿਆ ਦੇਣ ਵਾਲੇ ਕੁਝ ਉਮੀਦਵਾਰਾਂ ਨੇ ਪੀਪੀਐੱਸਸੀ ਦੀ ਚੋਣ ਪ੍ਰਕਿਰਿਆ 'ਤੇ ਸਵਾਲ ਚੁੱਕਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ਼ ਕੀਤਾ ਸੀ।
ਪਟੀਸ਼ਨਰਾਂ ਦਾ ਦਾਅਵਾ ਹੈ ਕਿ ਭਰਤੀ ਪ੍ਰਕਿਰਿਆ ਵਿੱਚ ਕੁਝ ਅਜਿਹੀਆਂ ਗੜਬੜੀਆਂ ਹਨ ਜੋ ਚੋਣ ਦੀ ਪਾਰਦਰਸ਼ਤਾ ਅਤੇ ਨਿਰਪੱਖਤਾ 'ਤੇ ਸਵਾਲ ਖੜ੍ਹੇ ਕਰਦੀਆਂ ਹਨ।
ਪਟੀਸ਼ਨਰਾਂ ਨੇ ਦਾਅਵਾ ਕੀਤਾ ਕਿ ਕਈ ਥਾਵਾਂ 'ਤੇ ਲੜੀਵਾਰ ਰੋਲ ਨੰਬਰ ਵਾਲੇ ਉਮੀਦਵਾਰ ਇਕੱਠੇ ਸ਼ਾਰਟਲਿਸਟ ਹੋਏ ਹਨ।
ਜਿਸਤੋਂ ਬਾਅਦ ਇਹ ਮਾਮਲਾ ਹਾਈਕੋਰਟ ਵਿੱਚ ਪਹੁੰਚਿਆ ਅਤੇ ਹਾਈਕੋਰਟ ਨੇ ਫਿਲਹਾਲ ਭਰਤੀ ਪ੍ਰਕਿਰਿਆ 'ਤੇ ਰੋਕ ਲਗਾ ਦਿੱਤੀ ਹੈ।
Ende des Buches
Warum nicht?
ਪੰਜਾਬ ਵਿੱਚ ਪੰਜਾਬ ਪਬਲਿਕ ਸਰਵਿਸ ਕਮਿਸ਼ਨ (Gesamt) 3. Monat 2025 300 Tage vor Ablauf der Woche ਲਈ ਇਸ਼ਤਿਹਾਰ ਜਾਰੀ ਕੀਤਾ ਸੀ।
2025, ਪੀਸੀਐੱਸ ਮੇਨਜ਼ ਦੀ ਪ੍ਰੀਖਿਆ ਅਪ੍ਰੈਲ 2026 ਵਿੱਚ ਹੋਈ Am 4. September 2026 ਸਨ।
Gesamtlänge: 331 Minuten, 751 Minuten ਇੰਟਰਵਿਊ ਲਈ ਸ਼ਾਰਟਲਿਸਟ ਕੀਤਾ ਗਿਆ।
ਨਤੀਜੇ ਆਉਣ ਮਗਰੋਂ ਕਈ ਉਮੀਦਵਾਰਾਂ ਨੇ ਚੋਣ ਪ੍ਰਕਿਰਿਆ ਵਿੱਚ ਬੇਨਿਯਮੀਆਂ ਦਾ ਇਲਜ਼ਾਮ ਲਗਾਇਆ ਅਤੇ ਪੰਜਾਬ ਸਰਕਾਰ, ਪੀਪੀਐੱਸਸੀ ਖ਼ਿਲਾਫ਼ ਧਰਨੇ ਪ੍ਰਦਰਸ਼ਨ ਵੀ ਕੀਤੇ।
ਫਿਰ ਕੁਝ ਉਮੀਦਵਾਰਾਂ ਨੇ ਭਰਤੀ ਪ੍ਰਕਿਰਿਆ ਖ਼ਿਲਾਫ਼ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨਾਂ ਦਾਖਲ ਕੀਤੀਆਂ।
ਚੋਣ ਪ੍ਰਕਿਰਿਆ ਵਿੱਚ ਬੇਨਿਯਮੀਆਂ ਦਾ ਇਲਜ਼ਾਮ ਲਗਾਉਂਦਿਆਂ ਇਨ੍ਹਾਂ ਉਮੀਦਵਾਰਾਂ ਨੇ ਨਤੀਜੇ ਰੱਦ ਕਰਨ, ਪੂਰੀ ਪ੍ਰਕਿਰਿਆ ਰੋਕਣ ਅਤੇ ਸੁਤੰਤਰ ਜਾਂਚ ਦੀ ਮੰਗ ਕੀਤੀ।
Was ist los?
ਪੰਜਾਬ ਲੋਕ ਸੇਵਾ ਕਮਿਸ਼ਨ (ਪੀਪੀਐੱਸਸੀ) ਪੰਜਾਬ ਸਰਕਾਰ ਦੀ ਇੱਕ ਸੰਵਿਧਾਨਕ ਭਰਤੀ ਸੰਸਥਾ ਹੈ, ਜਿਸ ਦੀ ਸਥਾਪਨਾ ਸਰਕਾਰੀ ਅਹੁਦਿਆਂ ਲਈ ਯੋਗ ਉਮੀਦਵਾਰਾਂ ਦੀ ਚੋਣ ਕਰਨ ਲਈ ਕੀਤੀ ਗਈ ਸੀ।
ਪੀਪੀਐੱਸਸੀ ਪੰਜਾਬ ਸਿਵਲ ਸਰਵਿਸਿਜ਼ (ਪੀਸੀਐੱਸ) ਸਣੇ ਕਈ ਗਰੁੱਪ-ਏ ਅਤੇ ਗਰੁੱਪ-ਬੀ ਅਹੁਦਿਆਂ ਲਈ ਪ੍ਰੀਖਿਆਵਾਂ ਅਤੇ ਇੰਟਰਵਿਊ ਕਰਵਾਉਂਦੀ ਹੈ।
ਆਜ਼ਾਦੀ ਤੋਂ ਪਹਿਲਾਂ ਬਣੀ ਇਹ ਸੰਸਥਾ ਸੂਬੇ ਦੀਆਂ ਸਭ ਤੋਂ ਪੁਰਾਣੀਆਂ ਭਰਤੀ ਏਜੰਸੀਆਂ ਵਿੱਚੋਂ ਇੱਕ ਹੈ ਅਤੇ ਇਸ ਦਾ ਮੁੱਖ ਦਫ਼ਤਰ ਪਟਿਆਲਾ ਵਿੱਚ ਸਥਿਤ ਹੈ।
ਪੀਸੀਐੱਸ ਨੂੰ ਪੰਜਾਬ ਦੀ ਪ੍ਰਸ਼ਾਸਨਿਕ ਸੇਵਾ ਵਿੱਚ ਦਾਖ਼ਲੇ ਦਾ ਮੁੱਖ ਦਰਵਾਜ਼ਾ ਮੰਨਿਆ ਜਾਂਦਾ ਹੈ, ਜਿਸ ਰਾਹੀਂ ਚੁਣੇ ਗਏ ਅਧਿਕਾਰੀ ਅੱਗੇ ਚੱਲ ਕੇ ਐੱਸਡੀਐੱਮ, ਤਹਿਸੀਲਦਾਰ ਅਤੇ ਹੋਰ ਅਹਿਮ ਪ੍ਰਸ਼ਾਸਨਿਕ ਅਹੁਦਿਆਂ 'ਤੇ ਤਾਇਨਾਤ ਹੁੰਦੇ ਹਨ।
ਪ੍ਰਕਿਰਿਆ ਘਟਨਾਕ੍ਰਮ
ਤਸਵੀਰ ਸਰੋਤ, Punjab Youth Congress
3. September 2025: 3. September 2025 (ਪੀਪੀਐੱਸਸੀ) ਨੇ ਪੰਜਾਬ ਸਿਵਲ ਸਰਵਿਸਿਜ਼ (ਪੀਸੀਐੱਸ) 300 Minuten pro Woche ਜਾਰੀ ਕੀਤਾ।
September 2025: ਪੀਸੀਐੱਸ ਪ੍ਰੀਲਿਮਜ਼ ਪ੍ਰੀਖਿਆ ਕਰਵਾਈ ਗਈ।
September 2026: ਪੀਸੀਐੱਸ ਮੇਨਜ਼ ਪ੍ਰੀਖਿਆ ਹੋਈ।
4. September 2026: 10. September 2026 331 Minuten und 751 Minuten ਸ਼ਾਰਟਲਿਸਟ ਕੀਤਾ ਗਿਆ।
September 2026: ਕੁਝ ਉਮੀਦਵਾਰਾਂ ਨੇ ਚੋਣ ਪ੍ਰਕਿਰਿਆ ਵਿੱਚ ਕਥਿਤ ਬੇਨਿਯਮੀਆਂ ਦੇ ਇਲਜ਼ਾਮ ਲਗਾਏ ਅਤੇ ਰੋਸ ਪ੍ਰਦਰਸ਼ਨ ਕੀਤੇ।
September 2026: 2026: 2026 ਪ੍ਰਕਿਰਿਆ ਨੂੰ ਚੁਣੌਤੀ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨਾਂ ਦਾਖਲ ਕੀਤੀਆਂ।
19. September 2026: 19. September 2026 ਪੀਸੀਐੱਸ ਭਰਤੀ ਪ੍ਰਕਿਰਿਆ ਦੀ ਅਗਲੀ ਕਾਰਵਾਈ, ਜਿਸ ਵਿੱਚ ਇੰਟਰਵਿਊਜ਼ ਵੀ ਸ਼ਾਮਲ ਹਨ, 'ਤੇ ਅੰਤਰਿਮ ਰੋਕ ਲਗਾ ਦਿੱਤੀ।
16.09.2026: 16.09.2026: 10.00 Uhr ਹੈ। ਉਦੋਂ ਤੱਕ ਭਰਤੀ ਪ੍ਰਕਿਰਿਆ ਅੱਗੇ ਨਹੀਂ ਵਧੇਗੀ।
Warum nicht?
ਪੀਸੀਐੱਸ ਪ੍ਰੀਖਿਆ ਦੇ ਉਮੀਦਵਾਰ ਜਸਬੀਰ ਸਿੰਘ ਭੁੱਲਰ ਨੇ ਬੀਬੀਸੀ ਨਾਲ ਗੱਲ ਕਰਦਿਆਂ ਇਲਜ਼ਾਮ ਲਾਇਆ ਕਿ ਕੁਝ ਅਧਿਆਪਕਾਂ ਕੋਲ ਪੇਪਰਾਂ ਦੀ ਚੈਕਿੰਗ ਬਾਰੇ ਪਹਿਲਾਂ ਤੋਂ ਜਾਣਕਾਰੀ ਸੀ।
Es ist kein Problem mehr ਜਨਤਕ ਹੋਣ ਤੋਂ ਲਗਭਗ 5 Minuten 15 Minuten vor dem Ende ਟੈਲੀਗ੍ਰਾਮ ਗਰੁੱਪਾਂ ਵਿੱਚ ਸੁਨੇਹੇ ਆਉਣ ਲੱਗ ਪਏ ਸਨ ਕਿ ਨਤੀਜਾ ਆ ਗਿਆ ਹੈ ਅਤੇ ਉਮੀਦਵਾਰ ਚੈੱਕ ਕਰਨ ਲਈ ਤਿਆਰ ਰਹਿਣ। ਉਨ੍ਹਾਂ ਦਾ ਸਵਾਲ ਹੈ ਕਿ ਜੇਕਰ ਨਤੀਜਾ ਅਜੇ ਜਨਤਕ Warum ist das nicht der Fall?
ਕਈ ਉਮੀਦਵਾਰਾਂ ਨੇ ਲੜੀਵਾਰ ਰੋਲ ਨੰਬਰਾਂ ਦੇ ਗਰੁੱਪਾਂ, ਕੁਝ ਕਮਰਿਆਂ ਵਿੱਚੋਂ ਵੱਧ ਉਮੀਦਵਾਰਾਂ ਦੀ ਚੋਣ ਅਤੇ ਸੈਂਟਰ-ਵਾਈਜ਼ ਨਤੀਜਿਆਂ ਵਿੱਚ ਅੰਤਰ ਬਾਰੇ ਵੀ ਸਵਾਲ ਚੁੱਕੇ ਹਨ।
ਪੀਸੀਐੱਸ ਪ੍ਰੀਮਿਲਮਜ਼ ਪ੍ਰੀਖਿਆ ਪਾਸ ਕਰ ਚੁੱਕੇ ਅਤੇ ਮੇਨਜ਼ ਤੋਂ ਖੁੰਝ ਗਏ ਇੱਕ ਹੋਰ ਉਮੀਦਵਾਰ ਰੂਬਲ ਗਿੱਲ ਨੇ ਬੀਬੀਸੀ ਨਾਲ ਗੱਲ ਕਰਦਿਆਂ ਕਿਹਾ ਕਿ ਹਾਈਕੋਰਟ ਨੇ ਭਰਤੀ 'ਤੇ ਰੋਕ ਲਗਾਈ ਹੈ ਉਹ ਇਸ ਗੱਲ ਤੋਂ ਸੰਤੁਸ਼ਟ ਹਨ, ਕਿਉਕਿ ਇਸ ਨਾਲ ਪੀਪੀਐੱਸਸੀ ਵੱਲੋਂ ਭਰਤੀ 'ਚ ਕੀਤੀ ਜਾ ਰਹੀ ਤੇਜ਼ੀ ਰੁਕ ਗਈ ਹੈ। ਪਰ ਉਨ੍ਹਾਂ ਦੀ ਮੁੱਖ ਮੰਗ ਭਰਤੀ ਪ੍ਰਕਿਰਿਆ ਦੀ Es ist kein Problem mehr ਸ਼ਾਰਟਲਿਸਟ ਕੀਤੇ ਗਏ ਉਮੀਦਵਾਰਾਂ ਦੀ ਨਾਮ ਮੁਤਾਬਕ ਲਿਸਟ ਜਨਤਕ ਕਰਨ ਦੀ ਮੰਗ ਵੀ ਜੁੜੀ ਹੋਈ ਹੈ।
Warum ist das nicht der Fall?
Mehr, Getty Images
ਪੀਸੀਐੱਸ ਪ੍ਰੀਲਿਮਜ਼ ਅਤੇ ਮੇਨਜ਼ ਪ੍ਰੀਖਿਆ ਪਾਸ ਕਰਕੇ ਇੰਟਰਵਿਊ ਲਈ ਚੁਣੇ ਗਏ ਇੱਕ ਉਮੀਦਵਾਰ ਨੇ ਬੀਬੀਸੀ ਨਾਲ ਗੱਲ ਕਰਦਿਆਂ ਕਿਹਾ ਉਹ ਭਰਤੀ ਪ੍ਰੀਕਿਰਿਆ 'ਤੇ ਲੱਗੀ ਰੋਕ ਮਗਰੋਂ ਅਸਹਿਜ ਮਹਿਸੂਸ ਕਰ ਰਹੇ ਹਨ। ਉਹ ਪਿਛਲੇ ਪੰਜ ਸਾਲਾਂ ਤੋਂ ਪ੍ਰੀਖਿਆ ਦੀ ਤਿਆਰੀ ਕਰ ਰਹੇ ਹਨ।
ਉਨ੍ਹਾਂ ਨੇ ਭਰਤੀ 'ਚ ਬੇਨਿਯਮੀਆਂ ਦਾ ਦਾਅਵਾ ਕਰਨ ਵਾਲੇ ਉਮੀਦਵਾਰਾਂ ਦੇ ਸਾਰੇ ਇਲਜ਼ਾਮਾਂ ਨੂੰ ਬੇਬੁਨਿਆਦ ਦੱਸਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਭਰਤੀ ਪ੍ਰਕਿਰਿਆ ਸਹੀ ਢੰਗ ਨਾਲ ਹੋਈ ਹੈ, ਪ੍ਰੀਖਿਆ ਪਾਸ ਨਾ ਕਰ ਸਕਣ ਵਾਲੇ ਉਮੀਦਵਾਰ ਅਜਿਹੇ ਇਲਜ਼ਾਮ ਲਗਾ ਰਹੇ ਹਨ ਤਾਂ ਜੋ ਭਰਤੀ ਰੁਕ ਜਾਵੇ। "
ਉਨ੍ਹਾਂ ਦਾ ਕਹਿਣਾ ਹੈ ਕਿ ਉਮੀਦਵਾਰਾਂ ਦੇ ਨਾਮ ਅਤੇ ਪਛਾਣ ਜਨਤਕ ਕਰਨ ਦੀ ਮੰਗ ਪ੍ਰੀਖਿਆ ਪ੍ਰੋਟੋਕੋਲ ਅਤੇ ਕਾਨੂੰਨੀ ਸਿਧਾਂਤਾਂ ਦੇ ਪੂਰੀ ਤਰ੍ਹਾਂ ਉਲਟ ਹੈ।
ਪ੍ਰੀਖਿਆਰਥੀਆਂ ਦੀ ਗੁਪਤਤਾ ਬਣਾਈ ਰੱਖਣਾ ਉਨ੍ਹਾਂ ਨੂੰ ਬਾਹਰੀ ਦਬਾਅ, ਡਰਾਉਣ-ਧਮਕਾਉਣ ਅਤੇ ਪਰੇਸ਼ਾਨੀ ਤੋਂ ਬਚਾਉਣ ਲਈ ਜ਼ਰੂਰੀ ਹੈ।
ਪ੍ਰੀਖਿਆ ਨੂੰ ਰੱਦ ਕਰਨ ਨਾਲ ਉਨ੍ਹਾਂ ਉਮੀਦਵਾਰਾਂ ਨੂੰ ਅਕਾਦਮਿਕ, ਵਿੱਤੀ ਅਤੇ ਮਨੋਵਿਗਿਆਨਕ ਨੁਕਸਾਨ ਹੋਵੇਗਾ ਜਿਨ੍ਹਾਂ ਨੇ ਇਸਨੂੰ ਸਹੀ ਢੰਗ ਨਾਲ ਪਾਸ ਕੀਤਾ ਹੈ।
ਉਨ੍ਹਾਂ ਦਾ ਦਾਅਵਾ ਹੈ ਕਿ ਭਰਤੀ ਪ੍ਰਕਿਰਿਆ 'ਤੇ ਲੱਗੇ ਇਲਜ਼ਾਮਾਂ ਦਾ ਕੋਈ ਅਧਾਰ ਨਹੀਂ ਹੈ, ਹਾਈਕੋਰਟ ਵਿੱਚ ਅਗਲੀ ਸੁਣਵਾਈ ਦੌਰਾਨ ਫ਼ੈਸਲਾ ਉਨ੍ਹਾਂ ਦੇ ਹੱਕ ਵਿੱਚ ਆਵੇਗਾ ਅਤੇ ਇਹ ਭਰਤੀ ਮੁਕੰਮਲ ਹੋਵੇਗੀ।
Was ist los?
ਪੀਸੀਐੱਸ ਉਮੀਦਵਾਰ ਰੂਬਲ ਗਿੱਲ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਹਾਈਕੋਰਟ ਵਿੱਚ ਪਟੀਸ਼ਨ ਦਾਖ਼ਲ ਕਰਨ ਵਾਲੇ ਉਮੀਦਵਾਰਾਂ ਦੀਆਂ ਮੁੱਖ ਮੰਗਾਂ 'ਚ ਭਰਤੀ ਪ੍ਰਕਿਰਿਆ ਦੀ ਸੀਬੀਆਈ ਜਾਂਚ ਕਰਵਾਉਣਾ ਵੀ ਸ਼ਾਮਲ ਹੈ।
ਨਿਰਪੱਖ ਉੱਚ-ਪੱਧਰੀ ਪੁਲਿਸ ਜਾਂਚ: ਉਮੀਦਵਾਰਾਂ ਦੀ ਮੰਗ ਹੈ ਕਿ ਕਥਿਤ ਬੇਨਿਯਮੀਆਂ ਦੇ ਪਿੱਛੇ ਸਾਜਿਸ਼ ਦਾ ਪਤਾ ਲਾਇਆ ਜਾਵੇ, ਜਵਾਬਦੇਹੀ ਯਕੀਨੀ ਬਣਾਈ ਜਾਵੇ ਅਤੇ ਇੱਕ ਵਿਆਪਕ, ਸਮਾਂਬੱਧ ਅਤੇ ਨਿਰਪੱਖ ਉੱਚ-ਪੱਧਰੀ ਪੁਲਿਸ ਜਾਂਚ ਕਰਵਾਈ ਜਾਵੇ।
Die Antwort lautet: ਉਮੀਦਵਾਰਾਂ ਦੀ ਦੂਜੀ ਮੰਗ ਹੈ ਕਿ ਪੀਪੀਐੱਸਸੀ ਅੰਦਰ ਅੰਦਰੂਨੀ ਪ੍ਰਭਾਵ ਨੂੰ ਖ਼ਤਮ ਕਰਨ ਅਤੇ ਇੱਕ ਨਿਰਪੱਖ, ਪਾਰਦਰਸ਼ੀ ਅਤੇ ਸਮਝੌਤਾ ਰਹਿਤ ਜਾਂਚ ਅਤੇ ਪ੍ਰੀਖਿਆ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਪੂਰੇ ਸਟਾਫ਼ ਅਤੇ ਪ੍ਰਸ਼ਾਸਨਿਕ ਮੁਲਾਜ਼ਮਾਂ ਦਾ ਤੁਰੰਤ ਤਬਾਦਲਾ ਕੀਤਾ ਜਾਵੇ।
ਪ੍ਰੀਖਿਆ ਦਾ ਮੁੜ ਸੰਚਾਲਨ: ਤੀਜੀ ਮੰਗ ਹੈ ਕਿ ਪ੍ਰੀਖਿਆ ਨੂੰ ਪੂਰੀ ਤਰ੍ਹਾਂ ਰੱਦ ਕਰਕੇ ਨਵੇਂ ਸਿਰਿਓਂ ਮੁੜ ਸੰਚਾਲਨ ਕੀਤਾ ਜਾਵੇ।
Ende des Beitrags:
Warum ist das nicht der Fall?
ਪੰਜਾਬ ਪਬਲਿਕ ਸਰਵਿਸ ਕਮਿਸ਼ਨ ਨੇ ਪੀਸੀਐੱਸ ਮੁੱਖ ਪ੍ਰੀਖਿਆ ਦੇ ਨਤੀਜਿਆਂ ਵਿੱਚ ਗੜਬੜੀ ਅਤੇ ਹੇਰਾਫੇਰੀ ਦੇ ਸਾਰੇ ਇਲਜ਼ਾਮਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ।
ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਅਧਿਕਾਰਤ ਬਿਆਨ ਮੁਤਾਬਕ, ਵੱਖ-ਵੱਖ ਪ੍ਰੀਖਿਆ ਹਾਲਾਂ ਵਿੱਚੋਂ ਸਫ਼ਲ ਉਮੀਦਵਾਰਾਂ ਦੀ ਗਿਣਤੀ ਵਿੱਚ ਅੰਤਰ ਹੋਣਾ ਬਿਲਕੁਲ ਆਮ ਗੱਲ ਹੈ।
ਪੀਪੀਐੱਸਸੀ ਚੇਅਰਮੈਨ ਸੇਵਾਮੁਕਤ ਮੇਜਰ ਜਨਰਲ ਵਿਨਾਇਕ ਸੈਣੀ ਅਨੁਸਾਰ, „ਜੇਕਰ 179 Tage 751 Stunden vor dem Ende, 751 Minuten vor dem Ende Version 4.2 ist nicht mehr verfügbar "
„Das Spiel ist 10 Minuten lang fertig ਦੀ ਗੱਲ ਕਰਦੇ ਹਨ ਉਹ ਸਿਰਫ ਤਿੰਨ ਕਲਾਸਰੂਮਾਂ ਵਿੱਚੋਂ Am 17. September 2018 und 2020 ਰੋਲ ਨੰਬਰਾਂ ਵਾਲੇ ਗਰੁੱਪ ਸ਼ਾਰਟਲਿਸਟ ਹੁੰਦੇ ਰਹੇ ਹਨ। ਗ਼ੈਰਹਾਜ਼ਰ ਉਮੀਦਵਾਰਾਂ ਨੂੰ ਇੰਟਰਵਿਊ ਲਈ ਚੁਣੇ ਜਾਣ ਦੀ ਗੱਲ ਸਹੀ ਨਹੀਂ ਹੈ।"
ਅਜਿਹੇ ਦਾਅਵੇ ਕਰਦਿਆਂ ਕਮਿਸ਼ਨ ਨੇ ਕਿਹਾ ਪ੍ਰੀਖਿਆ ਦੀ ਪਾਰਦਰਸ਼ਤਾ ਅਤੇ ਸੁਰੱਖਿਆ ਬਣਾਈ ਰੱਖਣ Es ist nicht einfach, es zu tun ਅਤੇ ਸੀਸੀਟੀਵੀ ਨਿਗਰਾਨੀ ਦੀ ਪੂਰੀ ਵਰਤੋਂ ਕੀਤੀ ਗਈ ਸੀ।
Was hast du getan?
ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਪੀਸੀਐੱਸ ਦੀ ਅੱਗੇ ਦੀ ਭਰਤੀ ਪ੍ਰਕਿਰਿਆ 'ਤੇ ਰੋਕ ਲਗਾ ਦਿੱਤੀ ਹੈ।
ਅਦਾਲਤ ਨੇ ਪੀਪੀਐੱਸਸੀ ਅਤੇ ਹੋਰ ਸਬੰਧਤ ਧਿਰਾਂ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਪ੍ਰੀਖਿਆ ਨਾਲ ਸਬੰਧਤ ਰਿਕਾਰਡ ਤਲਬ ਕੀਤਾ ਹੈ।
ਇਸ ਦਾ ਮਤਲਬ ਹੈ ਕਿ ਜਦੋਂ ਤੱਕ ਅਦਾਲਤ ਵੱਲੋਂ ਅਗਲਾ ਹੁਕਮ ਨਹੀਂ ਆਉਂਦਾ, ਚੋਣ ਪ੍ਰਕਿਰਿਆ ਅੱਗੇ ਨਹੀਂ ਵਧੇਗੀ।
Siehe auch Abschnitt 16 September 2026
Was ist mit dir?
ਨਹੀਂ ਫਿਲਹਾਲ ਅਜਿਹਾ ਨਹੀਂ ਹੋਇਆ ਹੈ।
ਹਾਈਕੋਰਟ ਨੇ ਫਿਲਹਾਲ ਅੱਗੇ ਦੀ ਭਰਤੀ ਪ੍ਰਕਿਰਿਆ 'ਤੇ ਰੋਕ ਲਗਾਈ ਹੈ। ਇਸ ਪੜਾਅ 'ਤੇ ਇਹ ਨਹੀਂ ਕਿਹਾ ਜਾ ਸਕਦਾ ਕਿ ਪੀਸੀਐੱਸ ਮੇਨਜ਼ ਦਾ ਨਤੀਜਾ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਗਿਆ ਹੈ।
ਹੁਣ ਅਦਾਲਤ ਪੀਪੀਐੱਸਸੀ ਵੱਲੋਂ ਪੇਸ਼ ਕੀਤੇ ਜਾਣ ਵਾਲੇ ਰਿਕਾਰਡ ਅਤੇ ਦੋਵਾਂ ਧਿਰਾਂ ਦੀਆਂ ਦਲੀਲਾਂ 'ਤੇ ਵਿਚਾਰ ਕਰੇਗੀ। ਇਸ ਤੋਂ ਬਾਅਦ ਅਦਾਲਤ ਤੈਅ ਕਰੇਗੀ ਕਿ ਭਰਤੀ ਪ੍ਰਕਿਰਿਆ ਨੂੰ ਕਿਸ ਤਰ੍ਹਾਂ ਅੱਗੇ ਵਧਾਇਆ ਜਾਣਾ ਹੈ।
Was ist los mit dir?
ਭਰਤੀ ਪ੍ਰਕਿਰਿਆ ਤੇ ਹਾਈਕੋਰਟ ਵੱਲੋਂ ਲਗਾਈ ਗਈ ਇਸ ਰੋਕ ਦਾ ਅਸਰ ਉਨ੍ਹਾਂ 751 ਉਮੀਦਵਾਰਾਂ 'ਤੇ ਸਭ ਤੋਂ ਵੱਧ ਹੈ ਜੋ ਇੰਟਰਵਿਊ ਪੜਾਅ ਲਈ ਸ਼ਾਰਟਲਿਸਟ ਹੋਏ ਸਨ।
ਉਨ੍ਹਾਂ ਦੀ ਅੱਗੇ ਦੀ ਚੋਣ ਪ੍ਰਕਿਰਿਆ ਰੁਕ ਗਈ ਹੈ।
ਦੂਜੇ ਪਾਸੇ, ਜਿਹੜੇ ਉਮੀਦਵਾਰਾਂ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਖਲ ਕੀਤੀ ਸੀ ਉਹ ਇਸ ਫ਼ੈਸਲੇ ਨੂੰ ਰਾਹਤ ਵਜੋਂ ਦੇਖ ਰਹੇ ਹਨ।
ਅਦਾਲਤੀ ਰੋਕ ਮਗਰੋਂ ਪੰਜਾਬ ਸਰਕਾਰ ਅਤੇ ਵਿਰੋਧੀ Was ist los?
ਵਿਰੋਧੀ ਪਾਰਟੀਆਂ ਨੇ ਪੀਸੀਐੱਸ ਭਰਤੀ ਪ੍ਰਕਿਰਿਆ 'ਤੇ ਅਦਾਲਤੀ ਰੋਕ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ।
ਵਿਰੋਧੀ ਧਿਰਾਂ ਦਾ ਕਹਿਣਾ ਹੈ ਕਿ ਸਰਕਾਰ ਪਹਿਲਾਂ ਪ੍ਰੀਖਿਆ ਵਿੱਚ ਹੋਈਆਂ ਕਥਿਤ ਬੇਨਿਯਮੀਆਂ ਤੋਂ ਇਨਕਾਰ ਕਰਦੀ ਰਹੀ ਹੈ, ਪਰ ਹੁਣ ਅਦਾਲਤ ਦੇ ਫ਼ੈਸਲੇ ਨੇ ਭਰਤੀ ਪ੍ਰਕਿਰਿਆ ਦੀ ਪਾਰਦਰਸ਼ਤਾ 'ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।
ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਕੌਮੀ ਬੁਲਾਰੇ ਅਤੇ ਰਾਜ ਸਭਾ ਮੈਂਬਰ ਸੁਧਾਂਸ਼ੂ ਤ੍ਰਿਵੇਦੀ ਨੇ ਪੰਜਾਬ ਸਰਕਾਰ ਤੇ ਇਲਜ਼ਾਮ ਲਾਇਆ ਕਿ ਸ਼ਾਰਟਲਿਸਟ ਕੀਤੇ ਗਏ ਉਮੀਦਵਾਰਾਂ ਵਿੱਚ ਮੰਤਰੀਆਂ, ਸਿਆਸਤਦਾਨਾਂ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਲੋਕਾਂ ਦੇ ਰਿਸ਼ਤੇਦਾਰ ਸ਼ਾਮਲ ਹਨ।
ਉਨ੍ਹਾਂ ਸਵਾਲ ਕੀਤਾ ਕਿ ਕੀ ਸ਼ਾਰਟਲਿਸਟ ਕਰਨ ਦੇ ਇਹ ਪੈਟਰਨ ਮਹਿਜ਼ ਇਤਫ਼ਾਕ ਹਨ ਜਾਂ ਕਿਸੇ ਯੋਜਨਾਬੱਧ ਪ੍ਰਕਿਰਿਆ ਵੱਲ ਇਸ਼ਾਰਾ ਕਰਦੇ ਹਨ, ਇਸ ਦੀ ਜਾਂਚ ਹੋਣੀ ਚਾਹੀਦੀ ਹੈ।
ਸ਼੍ਰੋਮਣੀ ਅਕਾਲੀ ਦਲ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ ਦੇ ਮੌਜੂਦਾ ਕੈਬਨਿਟ ਮੰਤਰੀ ਦੇ ਬੇਟੇ ਦੀ ਚੋਣ ਹੋਣ ਦੇ ਵੀ ਇਲਜ਼ਾਮ ਲਗਾਏ ਹਨ ਹਾਲਾਂਕਿ ਬਾਅਦ ਵਿੱਚ ਮੰਤਰੀ ਵੱਲੋਂ ਮਜੀਠੀਆ ਦੇ ਇਲਜ਼ਾਮਾਂ ਨੂੰ ਨਕਾਰਦਿਆਂ ਮਜੀਠੀਆ ਨੂੰ ਕਾਨੂੰਨੀ ਨੋਟਿਸ ਭੇਜਣ ਦੀ ਗੱਲ ਵੀ ਕਹੀ ਗਈ।
ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਹਾਈਕੋਰਟ ਵੱਲੋਂ ਲਗਾਈ ਰੋਕ 'ਤੇ ਖੁਸ਼ੀ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਦੇ ਨੌਜਵਾਨਾਂ ਸਾਹਮਣੇ ਜਵਾਬ ਦੇਣਾ ਚਾਹੀਦਾ Ich habe es nicht geschafft, es zu tun ਸਵਾਲਾਂ 'ਤੇ ਉਨ੍ਹਾਂ ਦੀ ਸਰਕਾਰ ਨੇ ਸਮੇਂ ਸਿਰ ਕਾਰਵਾਈ ਕਿਉਂ ਨਹੀਂ ਕੀਤੀ।
ਹਾਲਾਂਕਿ ਸਰਕਾਰ ਨੇ ਇਲਜ਼ਾਮਾਂ ਨੂੰ ਨਕਾਰਿਆ ਹੈ।
ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ
(Weitere Informationen zu FACEBOOK, INSTAGRAM, TWITTER, WhatsApp und YouTube)
Nicht wahr
ਸ਼ਾਰਟ ਵੀਡੀਓਜ਼
ਸ਼ਾਰਟ ਵੀਡੀਓਜ਼ ਦਾ ਅੰਤ




