Mehr, Getty Images/ANI
ਖਡੂਰ ਸਾਹਿਬ ਤੋਂ ਐੱਮਪੀ ਅਮ੍ਰਿਤਪਾਲ ਸਿੰਘ ਅੱਜ ਆਪਣੇ ਘਰ ਪਹੁੰਚਣਗੇ। ਉਹ ਲੰਘੇ ਸਾਢੇ ਤਿੰਨ ਸਾਲਾਂ ਤੋਂ ਅਸਮ ਦੀ ਡਿਬਰੂਗੜ੍ਹ ਜੇਲ੍ਹ 'ਚ ਬੰਦ ਹਨ ਅਤੇ ਉਨ੍ਹਾਂ ਨੂੰ ਅੰਮ੍ਰਿਤਸਰ ਅਦਾਲਤ ਵੱਲੋਂ ਤਿੰਨ ਘੰਟਿਆਂ ਲਈ ਦਾਦੀ ਦੇ ਅੰਤਿਮ ਸਸਕਾਰ ਦੀਆਂ ਰਸਮਾਂ ਵਿੱਚ ਸ਼ਾਮਲ ਹੋਣ ਲਈ ਇਜਾਜ਼ਤ ਦਿੱਤੀ ਗਈ ਹੈ।
ਉਨ੍ਹਾਂ ਨੂੰ ਪਹਿਲਾਂ ਡਿਬਰੂਗੜ੍ਹ ਜੇਲ੍ਹ ਤੋਂ ਦਿੱਲੀ ਲਿਆਂਦਾ ਗਿਆ ਅਤੇ ਅੱਜ ਸਵੇਰੇ ਦਿੱਲੀ ਤੋਂ ਅੰਮ੍ਰਿਤਸਰ ਏਅਰਪੋਰਟ ਲਿਆਂਦਾ ਗਿਆ ਹੈ।
ਬੀਬੀਸੀ ਸਹਿਯੋਗੀ ਰਵਿੰਦਰ ਸਿੰਘ ਰੌਬਿਨ ਦੀ ਜਾਣਕਾਰੀ ਮੁਤਾਬਕ ਜਿਸ ਜਹਾਜ਼ ਰਾਹੀਂ ਉਨ੍ਹਾਂ ਨੂੰ ਅੰਮ੍ਰਿਤਸਰ ਲਿਆਂਦਾ ਜਾ ਰਿਹਾ ਸੀ ਉਹ ਅੰਮ੍ਰਿਤਸਰ ਏਅਰਪੋਰਟ ਪਹੁੰਚ ਚੁੱਕਿਆ ਹੈ।
ਉਨ੍ਹਾਂ ਦੇ ਪੰਜਾਬ ਪਹੁੰਚਣ ਤੋਂ ਪਹਿਲਾਂ ਜੱਦੀ ਪਿੰਡ ਜੱਲੂਪੁਰ ਵਿੱਚ ਸਖ਼ਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ।
8 ਨਵੰਬਰ ਨੂੰ ਹੋਇਆ ਸੀ, ਜਿਸ ਤੋਂ ਬਾਅਦ ਪਰਿਵਾਰ ਵੱਲੋਂ ਅਦਾਲਤ ਵਿੱਚ ਉਨ੍ਹਾਂ ਨੂੰ ਅੰਤਿਮ ਰਸਮਾਂ ਵਿੱਚ ਸ਼ਾਮਿਲ ਹੋਣ ਦੀ ਇਜ਼ਾਜਤ ਦੇਣ ਲਈ ਅਰਜ਼ੀ ਦਿੱਤੀ ਸੀ। ਹੁਣ ਅਮ੍ਰਿਤਪਾਲ ਸਿੰਘ ਦੇ ਆਉਣ ਉੱਤੇ ਅੱਜ ਸਸਕਾਰ ਕੀਤਾ ਜਾਵੇਗਾ।
Dauer: 12 Minuten und 3 Minuten ਜੱਲੂਪੁਰ ਖੇੜਾ ਵਿੱਚ ਸਸਕਾਰ ਦੀਆਂ ਰਸਮਾਂ ਵਿੱਚ ਸ਼ਾਮਲ ਹੋਣਗੇ। ਇਸ ਦੌਰਾਨ ਉਹ ਪੁਲਿਸ ਦੀ ਨਿਗਰਾਨੀ ਵਿੱਚ ਰਹਿਣਗੇ।
ਤਸਵੀਰ ਸਰੋਤ, Dileep Sharma und Avik Chakraborty/BBC
ਅੰਮ੍ਰਿਤਪਾਲ ਸਿੰਘ ਦੇ ਦਾਦੀ ਜੀ ਦੇ ਅੰਤਿਮ ਸੰਸਕਾਰ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅਮ੍ਰਿਪਾਲ ਦੇ ਪਿਤਾ ਤਰਸੇਮ ਸਿੰਘ ਸਵੇਰੇ ਸਸਕਾਰ ਸਥਾਨ 'ਤੇ ਪਹੁੰਚੇ।
Es ist kein Problem mehr ਤਿਆਰੀਆਂ ਅਤੇ ਪ੍ਰਬੰਧਾਂ ਦਾ ਆਪਣੀ ਦੇਖ-ਰੇਖ ਹੇਠ ਜਾਇਜ਼ਾ ਲਿਆ ਅਤੇ ਹਰ ਇੱਕ ਕਾਰਜ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਬੰਧਕਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।
Ende des Buches
Laut Ravinder Singh Robin/BBC
ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਤੋਂ ਡਿਬਰੂਗੜ੍ਹ ਜੇਲ੍ਹ ਤੱਕ
ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਵਜੋਂ ਦਸਤਾਰਬੰਦੀ ਸਮਾਗਮ ਤੋਂ ਲੈ ਕੇ ਡਿਬਰੂਗੜ੍ਹ ਜਾਣ ਤੱਕ ਦਾ ਅਮ੍ਰਿਤਪਾਲ ਸਿੰਘ ਦਾ ਸਮਾਂ ਕਾਫ਼ੀ ਵਿਵਾਦਾਂ ਭਰਿਆ ਰਿਹਾ।
ਉਹ ਆਪਣੇ ਗਰਮਸੁਰ ਵਾਲੇ ਭਾਸ਼ਣਾਂ ਅਤੇ ਗੁਰਦੁਆਰਿਆਂ ਵਿਚਲੇ ਬੈਂਚ ਸਾੜਨ ਤੇ ਅਜਨਾਲਾ ਥਾਣੇ ਅੱਗੇ ਹੋਈ ਹਿੰਸਾ ਕਾਰਨ ਵਿਵਾਦਾਂ ਵਿੱਚ ਆ ਗਏ।
2023 ਵਿੱਚ ਅਜਨਾਲਾ ਥਾਣੇ ਉੱਤੇ ਕਥਿਤ ਤੌਰ 'ਤੇ ਹਮਲਾ ਕੀਤੇ ਜਾਣ ਦੇ ਮਾਮਲੇ ਵਿੱਚ ਅਦਾਲਤ ਵੱਲੋਂ Vor Kurzem im Jahr 2026 ਕੀਤੇ ਗਏ।
Mehr, Getty Images
ਅਜਨਾਲਾ ਹਿੰਸਾ ਤੋਂ ਬਾਅਦ ਅਮ੍ਰਿਤਪਾਲ ਸਿੰਘ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ 16 Stunden vor dem Ende ਗਏ ਸਨ। ਉਨ੍ਹਾਂ ਉੱਤੇ ਐੱਨਐੱਸਏ ਵੀ ਲਗਾਇਆ ਗਿਆ ਸੀ।
Vor Kurzem im Jahr 2023 ਸਬੰਧਤ ਹੈ, ਜਦੋਂ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅਤੇ ਮੌਜੂਦਾ ਸੰਸਦ ਮੈਂਬਰ ਅਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਮਰਥਕਾਂ ਨੇ ਆਪਣੇ ਇੱਕ ਸਾਥੀ ਦੀ ਰਿਹਾਈ ਲਈ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਪੁਲਿਸ ਥਾਣੇ ਦਾ ਘੇਰਾਓ ਕੀਤਾ ਸੀ।
ਇਸ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਾਲੇ ਹੋਈ ਹਿੰਸਕ ਝੜਪ ਵਿੱਚ ਕਈ ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਸਨ।
Mai 2023 ist noch nicht fertig ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ। 18 23. September 2023, 30. September 2023 ਦਿਨਾਂ ਦੀ ਗ੍ਰਿਫ਼ਤਾਰੀ ਮੁਹਿੰਮ ਚਲਾਈ ਸੀ।
ਅਮ੍ਰਿਤਪਾਲ ਸਿੰਘ ਖ਼ਿਲਾਫ਼ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨਐੱਸਏ) ਸਾਲ 2023 ਵਿੱਚ ਲਗਾਇਆ ਗਿਆ ਸੀ ਜਿਸ September 2024
September 2025 ist eine Woche vor dem Ende des Jahres 2025 ਦਿੱਤਾ ਗਿਆ ਸੀ। ਹਾਲਾਂਕਿ ਸਰਕਾਰ ਨੇ ਇਸ ਸਾਲ ਐੱਨਐੱਸਏ ਦੀ ਮਿਆਦ ਮੁੱਕਣ ਤੋਂ ਬਾਅਦ ਉਸਦੀ ਮਿਆਦ ਨਹੀਂ ਵਧਾਈ।
ਪਰ ਐੱਨਐੱਸਏ ਦੀ ਮਿਆਦ ਨਾ ਵਧਣ ਦੇ ਬਾਵਜੂਦ ਅਮ੍ਰਿਤਪਾਲ ਸਿੰਘ ਨੂੰ ਸੁਰੱਖਿਆ ਕਾਰਨਾਂ ਦਾ ਹਵਾਲਾ ਦੇ ਕੇ ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਹੀ ਰੱਖਿਆ ਗਿਆ ਹੈ।
ਮੌਜੂਦਾ ਵੇਲੇ ਵਿੱਚ ਅਮ੍ਰਿਤਪਾਲ ਸਿੰਘ ਉੱਤੇ ਪੰਜਾਬ ਵਿੱਚ ਦਰਜ ਕੇਸ ਚੱਲ ਰਹੇ ਹਨ।
ਪਹਿਲਾਂ ਕਦੋਂ ਆਏ ਜੇਲ੍ਹ ਤੋਂ ਬਾਹਰ
ਅਮ੍ਰਿਤਪਾਲ ਸਿੰਘ ਪੰਜਾਬ ਡਿਬਰੂਗੜ੍ਹ ਜੇਲ੍ਹ Vor Kurzem im Jahr 2024 ਲੜੇ ਸਨ।
5 Minuten. 2024 ਵਿੱਚ ਅਮ੍ਰਿਤਪਾਲ ਸਿੰਘ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਲਈ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਡਿਬਰੂਗੜ੍ਹ ਜੇਲ੍ਹ ਤੋਂ ਦਿੱਲੀ ਲਿਜਾਇਆ ਗਿਆ ਸੀ।
Es ist kein Problem mehr Juli 1980, 15. September 1980 ਉੱਤੇ ਰਿਹਾਅ ਕੀਤਾ ਗਿਆ ਸੀ।
Ende von ਇਹ ਵੀ ਪੜ੍ਹੋ-
ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ
(Weitere Informationen zu FACEBOOK, INSTAGRAM, TWITTER, WhatsApp und YouTube)
Nicht wahr
ਸ਼ਾਰਟ ਵੀਡੀਓਜ਼
ਸ਼ਾਰਟ ਵੀਡੀਓਜ਼ ਦਾ ਅੰਤ




