ਤਸਵੀਰ ਸਰੋਤ, BJP/YT
ਆਮ ਆਦਮੀ ਪਾਰਟੀ ਛੱਡਣ ਤੋਂ ਬਾਅਦ ਕੁੰਵਰ ਵਿਜੈ ਪ੍ਰਤਾਪ ਸਿੰਘ, ਚੇਤਨ ਸਿੰਘ ਜੌੜਾਮਾਜਰਾ ਅਤੇ ਹਰਮੀਤ ਸਿੰਘ ਪਠਾਣਮਾਜਰਾ ਭਾਜਪਾ 'ਚ ਸ਼ਾਮਿਲ ਹੋ ਗਏ ਹਨ।
ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੰਜਾਬ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ ਅਤੇ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਵੀ ਕਰ ਲਿਆ ਗਿਆ ਹੈ।
ਉਹ ਅੰਮ੍ਰਿਤਸਰ (ਉੱਤਰ) ਤੋਂ ਵਿਧਾਨ ਸਭਾ ਮੈਂਬਰ ਸਨ।
ਇਸ ਮੌਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਉਨ੍ਹਾਂ ਦਾ ਪਾਰਟੀ 'ਚ ਸਵਾਗਤ ਕਰਦਿਆਂ ਕਿਹਾ, ''ਆਮ ਆਦਮੀ ਪਾਰਟੀ ਦੀ ਡੁੱਬਦੀ ਬੇੜੀ 'ਚੋਂ ਸਿਆਣੇ ਆਗੂ ਛਾਲ ਮਾਰ ਕੇ ਸਾਡੇ ਕੋਲ ਆ ਰਹੇ ਨੇ, ਅਸੀਂ ਉਨ੍ਹਾਂ ਦਾ ਸਵਾਗਤ ਕਰਦੇ ਹਾਂ।''
ਇਸਦੇ ਨਾਲ ਹੀ ਉਨ੍ਹਾਂ ਸੂਬਾ ਸਰਕਾਰ ਅਤੇ ਆਮ ਆਦਮੀ ਪਾਰਟੀ 'ਤੇ ਤੰਜ ਵੀ ਕੱਸੇ।
ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਕਿਹਾ ਕਿ ''ਅੱਜ ਦਾ ਪੰਜਾਬ ਆਪਣੀ ਹੋਂਦ ਦੀ ਲੜਾਈ ਲੜ ਰਿਹਾ ਹੈ। ਹਰ ਪਾਸੇ ਹਫੜਾ-ਦਫੜੀ ਦਾ ਮਾਹੌਲ ਹੈ, ਨਸ਼ਾ ਆਪਣੇ ਸਿਖਰ 'ਤੇ ਹੈ, ਹਰ ਪਾਸੇ ਫਿਰੌਤੀ ਦਾ ਬੋਲਬਾਲਾ ਹੈ, ਗੈਂਗਸਟਰਵਾਦ ਤੇ ਬੇਰੁਜ਼ਗਾਰੀ ਸਿਖਰ „ ਪੰਜਾਬ 'ਚ ਮੁੜ ਸ਼ਾਂਤੀ ਤੇ ਖੁਸ਼ਹਾਲੀ ਦੀ ਭਾਲ ਕਰਨ ਦੀ ਲੋੜ ਹੈ।''
''ਮੈਂ ਤਾਂ ਕਹਾਂਗਾ ਕਿ ਪੰਜ ਸਾਲ ਤੋਂ ਆਮ ਆਦਮੀ ਪਾਰਟੀ ਨਾਲ ਮੇਰੀ ਇੱਕ ਤਰ੍ਹਾਂ ਦੀ ਇੰਟਰਨਸ਼ਿਪ ਚੱਲ ਰਹੀ ਸੀ, ਜੋ ਹੁਣ ਖਤਮ ਹੋ ਗਈ ਹੈ ਅਤੇ ਅੱਜ ਮੈਂ ਰਸਮੀ ਤੌਰ 'ਤੇ ਭਾਜਪਾ ਜੁਆਇਨ ਕਰ ਰਿਹਾ ਹਾਂ।
ਤਸਵੀਰ ਸਰੋਤ, Kunwar Vijay Pratap Singh / FB
ਆਪਣੇ ਅਸਤੀਫ਼ੇ ਦੀ ਜਾਣਕਾਰੀ ਦਿੰਦਿਆਂ ਉਨ੍ਹਾਂ ਨੇ ਅੰਮ੍ਰਿਤਸਰ ਦੇ ਲੋਕਾਂ ਦੇ ਨਾਂ ਇੱਕ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ।
Ende des Buches
ਉਨ੍ਹਾਂ ਇਹ ਵੀ ਕਿਹਾ ਕਿ ਉਹ ਗਲੀ-ਨਾਲੀ ਅਤੇ ਰਿਬਨ-ਕਟਿੰਗ ਦੀ ਤੋਂ ਉੱਪਰ ਉੱਠ ਕੇ ਨਸ਼ਾ, ਫਿਰੌਤੀ, ਗੈਂਗਸਟਰਵਾਦ ਅਤੇ ਭ੍ਰਿਸ਼ਟਾਚਾਰ ਤੋਂ ਜਕੜੇ ਪੰਜਾਬ ਨੂੰ ਮੁੜ ਉੱਨਤਸ਼ੀਲ ਅਤੇ ਮੋਹਰੀ ਸੂਬਾ ਬਣਾਉਣ ਲਈ ਲੋਕਾਂ ਨਾਲ ਮਿਲ ਕੇ ਕੰਮ ਕਰਨਗੇ।
Das letzte Jahr im Jahr 2025 dauerte 5 Tage ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ। ਉਨ੍ਹਾਂ 'ਤੇ ਇਹ ਕਾਰਵਾਈ ਪਾਰਟੀ ਵਿਰੋਧੀ ਗਤੀਵਿਧੀਆਂ 'ਚ ਸ਼ਾਮਿਲ ਹੋਣ ਦੇ ਇਲਜ਼ਾਮ ਤਹਿਤ ਕੀਤੀ ਗਈ ਸੀ।
ਕੁੰਵਰ ਵਿਜੇ ਪ੍ਰਤਾਪ ਸਿੰਘ ਜੂਨ 2021 ਵਿੱਚ ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ।
ਭਾਰਤੀ ਪੁਲਿਸ ਸੇਵਾ ਵਿੱਚ ਰਹਿੰਦੀਆਂ ਹੋਇਆਂ ਅਤੇ ਫਿਰ ਸਰਕਾਰੀ ਨੌਕਰੀ ਤੋਂ ਅਸਤੀਫ਼ਾ ਦੇ ਕੇ ਪਾਰਟੀ 'ਚ ਸ਼ਾਮਲ ਹੋਣ ਤੋਂ ਬਾਅਦ ਵੀ ਉਹ ਕਿਸੇ ਨਾ ਕਿਸੇ ਕਾਰਨ ਚਰਚਾ ਵਿੱਚ ਰਹਿੰਦੇ ਆਏ ਹਨ।
'ਆਪ' ਚ ਸ਼ਾਮਲ ਹੋਣ ਤੋਂ ਬਾਅਦ, ਕਈ ਮੌਕੇ ਅਜਿਹੇ ਆਏ ਜਦੋਂ ਉਨ੍ਹਾਂ ਨੇ ਆਪਣੀ ਹੀ ਪਾਰਟੀ ਖ਼ਿਲਾਫ਼ ਬਿਆਨਬਾਜ਼ੀ ਕੀਤੀ ਜਾਂ ਸਵਾਲ ਚੁੱਕੇ।
ਲੋਕਾਂ ਦੇ ਨਾਮ ਜਾਰੀ ਸੰਦੇਸ਼ 'ਚ ਹੋਰ ਕੀ ਕਿਹਾ
Herr Kunwar Vijay Pratap Singh
ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਇੱਕ ਵਿਧਾਇਕ ਵਜੋਂ ਆਪਣੇ ਵੱਲੋਂ ਕੀਤੇ ਕੰਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣਾ 90 %
ਉਨ੍ਹਾਂ ਕਿਹਾ ਕਿ ਹੁਣ ਉਹ ਲੋਕਾਂ ਨਾਲ ਮਿਲ ਕੇ ਅੱਗੇ ਦੀ ਰਣਨੀਤੀ ਬਣਾ ਕੇ ਇੱਕ ਸਾਫ਼-ਸੁਥਰੀ ਸਿਆਸਤ ਅਤੇ ਸਵੱਛ ਪ੍ਰਸ਼ਾਸਨ ਯਕੀਨੀ ਬਣਾਉਣ ਵੱਲ ਕੰਮ ਕਰਨਗੇ।
ਉਨ੍ਹਾਂ ਲਿਖਿਆ, ''ਮੇਰਾ ਇੱਕੋ-ਇੱਕ ਮਕਸਦ ਹੈ 'ਪੰਜਾਬ ਫਰਸਟ'। ਇਸ ਤੋਂ ਇਲਾਵਾ ਮੇਰਾ ਕੋਈ ਨਿੱਜੀ ਸਵਾਰਥ ਨਹੀਂ ਹੋਵੇਗਾ।''
ਕੌਣ ਹਨ ਕੁੰਵਰ ਵਿਜੇ ਪ੍ਰਤਾਪ ਸਿੰਘ
ਤਸਵੀਰ ਸਰੋਤ, Kunwar Vijay Pratap Singh/FB
Geschrieben vom 1998. September 1998 ਆਈਪੀਐੱਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਆਈਜੀ ਦੇ ਅਹੁਦੇ ਉੱਤੇ ਸੇਵਾਵਾਂ ਨਿਭਾ ਚੁੱਕੇ ਹਨ।
ਇਸ ਤੋਂ ਇਲਾਵਾ ਉਹ ਪੰਜਾਬ ਵਿੱਚ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਤਫ਼ਤੀਸ਼ ਕਰਨ ਵਾਲੀ ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਵੀ ਰਹੇ ਹਨ।
ਉਨ੍ਹਾਂ ਨੇ ਕਈ ਹਾਈਪ੍ਰੋਫਾਇਲ ਕੇਸਾਂ ਦੇ ਜਾਂਚ ਅਫ਼ਸਰ ਵਜੋਂ ਕੰਮ ਕੀਤਾ ਹੈ।
ਬਿਹਾਰ ਦੀ ਪਟਨਾ ਯੂਨੀਵਰਸਿਟੀ ਤੋਂ ਪੋਸਟ ਗਰੈਜੂਏਟ ਕੁੰਵਰ ਵਿਜੇ ਪ੍ਰਤਾਪ ਸਿੰਘ ਮੀਡੀਆ ਵਿੱਚ ਅਕਸਰ ਛਾਏ ਰਹਿੰਦੇ ਹਨ। ਵਿਵਾਦਾਂ ਕਾਰਨ ਵੀ ਅਤੇ ਆਪਣੀਆਂ ਫੇਸਬੁੱਕ ਅਤੇ ਟਵਿੱਟਰ ਉੱਤੇ ਪੋਸਟਾਂ ਨੂੰ ਲੈ ਕੇ ਵੀ।
ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੰਜਾਬੀ ਦੀ ਇੱਕ ਫ਼ਿਲਮ 'ਯਾਰਾਂ ਦੇ ਯਾਰ' ਵਿੱਚ ਇੱਕ ਪੁਲਿਸ ਅਫ਼ਸਰ ਵਜੋਂ ਕੰਮ ਵੀ ਕੀਤਾ ਹੈ, ਜਿਸ ਉਹ ਗੈਂਗਸਟਰਜ਼ ਖ਼ਿਲਾਫ਼ ਕਾਰਵਾਈ ਕਰਦੇ ਦਿਖਾਈ ਦਿੰਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਆਪਣੀ ਇੱਕ ਵੈੱਬ ਸਾਈਟ kunwar.net ਵੀ ਬਣਾਈ ਹੋਈ ਹੈ।
ਯੂਟਿਊਬ ਉੱਤੇ ਉਨ੍ਹਾਂ ਆਪਣੇ ਨਾਮ ਦਾ ਇੱਕ ਚੈਨਲ ਵੀ ਬਣਾਇਆ ਹੋਇਆ ਹੈ ਜਿਸ ਵਿੱਚ ਬੱਚਿਆਂ ਨੂੰ ਮੈਥ ਵਿਸ਼ੇ ਦੀ ਜਾਣਕਾਰੀ ਦਿੰਦੇ ਹਨ।
ਐੱਮਬੀਏ, ਲਾਅ ਗਰੈਜੂਏਟ ਅਤੇ ਆਈਪੀਐੱਸ ਲਈ ਇਸ ਅਧਿਕਾਰੀ ਨੇ ਕਈ ਕਿਤਾਬਾਂ ਵੀ ਲਿਖੀਆਂ ਹਨ।
ਅਪ੍ਰੈਲ 2021 ਵਿੱਚ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਅਸਤੀਫਾ ਅਤੇ ਸੇਵਾਮੁਕਤੀ ਲਈ ਅਰਜ਼ੀ ਦਿੱਤੀ ਸੀ।
ਇਸ ਮੌਕੇ ਉਨ੍ਹਾਂ ਕਿਹਾ ਸੀ, „ਮੈਂ ਸਿਆਸਤ ਕਰਨ ਨਹੀਂ ਬਲਕਿ ਇਸ ਦੀ ਪਰਿਭਾਸ਼ਾ ਬਦਲਣ ਆਇਆ ਹਾਂ। ਦਿੱਲੀ ਵਿੱਚ ਜਿਵੇਂ ਆਮ ਆਦਮੀ ਪਾਰਟੀ ਤੇ ਅਰਵਿੰਦ ਕੇਜਰੀਵਾਲ ਨੇ Es ist kein Problem, es ist nicht möglich, es zu tun ਹਾਂ।
ਕਦੋਂ-ਕਦੋਂ ਆਪਣੀ ਹੀ ਸਰਕਾਰ ਖਿਲਾਫ਼ ਬੋਲੇ ਕੁੰਵਰ
ਮਜੀਠੀਆ 'ਤੇ ਹੋਈ ਕਾਰਵਾਈ ਖ਼ਿਲਾਫ਼ ਬੋਲੇ
ਬੀਬੀਸੀ ਪੱਤਰਕਾਰ ਸਰਬਜੀਤ ਸਿੰਘ ਧਾਲੀਵਾਲ ਦੀ Letzte Woche, 25. September 2025 ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਅੰਮ੍ਰਿਤਸਰ ਅਤੇ ਚੰਡੀਗੜ੍ਹ ਵਾਲੇ Es ist kein Problem mehr ਗਈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਤਾਂ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਇਸ ਕਾਰਵਾਈ 'ਤੇ ਸਵਾਲ ਕਦਿਆਂ ਆਪਣੀ ਹੀ ਪਾਰਟੀ ਖਿਲਾਫ ਬਿਆਨਬਾਜ਼ੀ ਕੀਤੀ।
ਉਨ੍ਹਾਂ ਸੋਸ਼ਲ ਮੀਡੀਆ 'ਤੇ ਲਿਖਿਆ ਸੀ, ''ਮੇਰਾ ਕਹਿਣਾ ਹੈ ਕਿ ਜਦੋਂ (ਮਜੀਠੀਆ) ਕਸਟਡੀ ਵਿੱਚ ਸੀ ਤਾਂ ਸਰਕਾਰ ਨੇ ਜ਼ਮਾਨਤ ਕਰਵਾ ਦਿੱਤੀ ਤੇ ਹੁਣ ਨੋਟਿਸ ਜਾਰੀ ਕਰਕੇ ਪੁੱਛਗਿੱਛ ਕੀਤੀ ਜਾਂਦੀ ਹੈ ਤੇ ਅੱਜ ਘਰ 'ਤੇ ਰੇਡ ਕੀਤੀ ਜਾ ਰਹੀ ਹੈ ਅਤੇ ਬਹੁ-ਬੇਟੀ ਦੀ ਇੱਜ਼ਤ ਦੇ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ।''
ਬੇਅਦਬੀ ਤੇ ਪੁਲਿਸ ਗੋਲੀਬਾਰੀ ਮਾਮਲਾ
2023 ਵਿੱਚ ਕੁੰਵਰ ਵਿਜੇ ਪ੍ਰਤਾਪ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਸਿੱਧਾ ਹਮਲਾ ਕਰਦਿਆਂ ਕਿਹਾ ਸੀ ਕਿ „ਜਦੋਂ ਮੈਂ ਅਪ੍ਰੈਲ 2021 ਵਿੱਚ ਭਾਰਤੀ ਪੁਲਿਸ ਸੇਵਾ ਤੋਂ ਅਸਤੀਫ਼ਾ ਦੇ ਦਿੱਤਾ ਤਾਂ ਮੈਂ ਤੁਹਾਡੇ ਸ਼ਬਦਾਂ 'ਤੇ ਭਰੋਸਾ ਕੀਤਾ ਅਤੇ ਰਾਜਨੀਤੀ ਦਾ ਸ਼ਿਕਾਰ ਹੋ ਗਿਆ।''
''ਅੱਜ, ਐੱਸਆਈਟੀ (ਵਿਸ਼ੇਸ਼ ਜਾਂਚ ਟੀਮ) ਤੁਹਾਡੀ ਹੈ ਅਤੇ ਤੁਸੀਂ ਗ੍ਰਹਿ ਮੰਤਰੀ ਹੋ। ਐੱਸਆਈਟੀ ਗਵਾਹਾਂ ਨੂੰ ਆਪਣੇ ਬਿਆਨਾਂ ਤੋਂ ਮੁੱਕਰਾ ਰਹੀ ਹੈ। ਦੁਬਾਰਾ ਓਨ੍ਹਾਂ ਦਾ ਬਿਆਨ ਕਰਾਇਆ ਜਾ ਰਿਹਾ ਹੈ, ''
Ende von ਇਹ ਵੀ ਪੜ੍ਹੋ-
ਆਪਣੀ ਹੀ ਸਰਕਾਰ 'ਤੇ ਲਗਾਏ ਫੋਨ ਟੈਪਿੰਗ ਦੇ ਇਲਜ਼ਾਮ
ਕੁੰਵਰ ਵਿਜੇ ਪ੍ਰਤਾਪ ਨੇ ਆਪਣਾ ਤੇ ਆਪਣੇ ਸਾਥੀਆਂ ਦਾ ਕਥਿਤ ਫ਼ੋਨ ਟੈਪ ਹੋਣ ਦਾ ਮੁੱਦਾ ਵੀ ਚੁੱਕਿਆ ਸੀ। ਉਨ੍ਹਾਂ ਕਿਹਾ ਸੀ, ''ਮੈਂ ਪੰਜਾਬ ਅਸੈਂਬਲੀ 'ਚ ਬੇਅਦਬੀ ਦੇ ਮੁੱਦੇ 'ਤੇ ਬਹਿਸ ਦੀ ਮੰਗ ਕੀਤੀ ਸੀ। ਕੁਝ ਦਿਨਾਂ ਬਾਅਦ ਮੈਨੂੰ ਪਤਾ ਲੱਗਾ ਕਿ ਮੇਰੇ ਅਤੇ ਮੇਰੇ ਸਾਥੀਆਂ ਦੇ ਫੋਨ ਟੈਪ ਕੀਤੇ ਜਾ ਰਹੇ ਸਨ। ਇਹ ਮੇਰੀ ਆਪਣੀ ਸਰਕਾਰ ਸੀ। ਮੈਂ ਬਰਗਾੜੀ ਅਤੇ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਪੁਲਿਸ ਗੋਲੀਬਾਰੀ ਦਾ ਮੁੱਦਾ ਉਠਾਇਆ। ਉਨ੍ਹਾਂ ਨੇ ਮੇਰੇ ਫ਼ੋਨ ਟੈਪ ਕਰਨੇ ਸ਼ੁਰੂ ਕਰ ਦਿੱਤੇ।"
ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਸੀ ਕਿ ਉਨ੍ਹਾਂ ਕੋਲ ਫੋਨ ਟੈਪਿੰਗ ਦੇ ਸਬੂਤ ਸਨ ਅਤੇ ਬਾਅਦ ਵਿੱਚ ਜਦੋਂ ਉਨ੍ਹਾਂ ਨੇ ਅਧਿਕਾਰੀਆਂ ਕੋਲ ਟੈਪਿੰਗ ਦਾ ਮਾਮਲਾ ਚੁੱਕਿਆ ਤਾਂ ਇੱਕ ਐਸਪੀ ਇੰਟੈਲੀਜੈਂਸ ਦਾ ਤਬਾਦਲਾ ਕਰ ਦਿੱਤਾ ਗਿਆ। ਉਨ੍ਹਾਂ ਕਿਹਾ, „ਇਸ ਲਈ ਮੈਂ ਤੁਹਾਨੂੰ ਦੱਸ ਰਿਹਾ ਹਾਂ ਕਿ ਜਦੋਂ ਮੈਂ ਇਸ ਮੁੱਦੇ ਬਾਰੇ ਗੱਲ ਕਰਦਾ ਹਾਂ, ਤਾਂ ਮੈਨੂੰ ਆਪਣੀ ਸਰਕਾਰ ਵਿੱਚ ਹੀ ਜ਼ੁਲਮ ਦਾ ਸਾਹਮਣਾ ਕਰਨਾ ਪੈਂਦਾ ਹੈ।“
ਐਡਵੋਕੇਟ ਜਨਰਲ ਦੀ ਨਿਯੁਕਤੀ ਦਾ ਵੀ ਵਿਰੋਧ
ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਮ ਆਦਮੀ ਪਾਰਟੀ ਵੱਲੋਂ ਨਿਯੁਕਤ ਕੀਤੇ ਦੋ ਐਡਵੋਕੇਟ ਜਨਰਲਾਂ- ਸੀਨੀਅਰ ਐਡਵੋਕੇਟ ਵਿਨੋਦ ਘਈ ਅਤੇ ਸੀਨੀਅਰ ਐਡਵੋਕੇਟ ਗੁਰਮਿੰਦਰ ਸਿੰਘ ਦੀ ਨਿਯੁਕਤੀ ਦਾ ਵੀ ਵਿਰੋਧ ਕੀਤਾ ਸੀ ਕਿਉਂਕਿ ਇਹਨਾਂ ਸੀਨੀਅਰ ਵਕੀਲਾਂ ਨੇ ਅਦਾਲਤਾਂ ਵਿੱਚ ਕੋਟਕਪੂਰਾ-ਬਹਿਬਲ ਕਲਾਂ ਗੋਲੀਕਾਂਡ ਦੇ ਮੁਲਜ਼ਮਾਂ ਦੀ ਨੁਮਾਇੰਦਗੀ ਕੀਤੀ ਸੀ।
ਅੰਮ੍ਰਿਤਸਰ ਦੇ ਸਕੂਲ ਆਫ ਐਮੀਨੈਂਸ 'ਤੇ ਸਵਾਲ ਚੁੱਕੇ
September 2023 ist eine Woche vor dem Ende des Jahres 2023 ਜਦੋ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਸਵਾਲ ਕੀਤਾ ਸੀ ਕਿ 'ਆਪ' ਸਰਕਾਰ ਦੁਆਰਾ ਚੰਗੇ ਨਤੀਜੇ ਵਾਲੇ ਸਕੂਲ ਨੂੰ "ਸਕੂਲ ਆਫ ਐਮੀਨੈਂਸ" ਵਿੱਚ ਕਿਵੇਂ ਬਦਲ ਦਿੱਤਾ ਗਿਆ। ਉਨ੍ਹਾਂ ਕਿਹਾ ਸੀ ਕਿ ''ਪਿਛਲੀਆਂ ਸਰਕਾਰਾਂ ਨੇ ਪਹਿਲਾਂ ਹੀ ਇਸ ਸਮਾਰਟ ਸਕੂਲ ਬਣਾ ਦਿੱਤਾ ਸੀ।
ਸੁਸ਼ੀਲ ਰਿੰਕੂ ਦੇ ਭਾਜਪਾ 'ਚ ਜਾਣ ਵੇਲੇ 'ਆਪ' 'ਤੇ ਤੰਜ
September 2024, die letzte Woche des Jahres 2024 ਭਾਜਪਾ 'ਚ ਸ਼ਾਮਲ ਹੋਏ ਤਾਂ ਕੁੰਵਰ ਵਿਜੇ ਪ੍ਰਤਾਪ ਨੇ ਇਸ ਨੂੰ ਲੈ ਕੇ ਆਪਣੀ ਹੀ ਪਾਰਟੀ 'ਤੇ ਤੰਜ ਕੱਸਿਆ ਸੀ।
ਉਨ੍ਹਾਂ ਆਪਣੇ ਸੋਸ਼ਲ ਮੀਡੀਆ 'ਤੇ ਦੋ ਤਸਵੀਰਾਂ ਸਾਂਝੀਆਂ ਕੀਤੀ, ਇੱਕ ਜਦੋਂ ਰਿੰਕੂ 'ਆਪ' 'ਚ ਸ਼ਾਮਲ ਹੋਏ ਤੇ ਦੂਜੀ ਜਦੋਂ ਉਹ ਭਾਜਪਾ 'ਚ ਸ਼ਾਮਲ ਹੋਏ। ਨਾਲ ਕੁੰਵਰ ਨੇ ਲਿਖਿਆ, ''ਕਿਆ ਸੇ ਕਿਆ ਹੋ ਗਿਆ, ਦੇਖਤੇ ਦੇਖਤੇ।''
ਅਕਾਲੀ ਦਲ ਨਾਲ ਪੇਚਾ
Weitere Informationen, HARSIMRAT/FACEBOOK
ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਕੰਮ ਕਾਜ ਦਾ ਤਰੀਕਾ ਕਈ ਸਿਆਸੀ ਆਗੂਆਂ ਨੂੰ ਪਸੰਦ ਨਹੀਂ ਰਿਹਾ। ਇਸ ਕਰਕੇ ਕਈ ਵਾਰ ਉਨ੍ਹਾਂ ਦੀਆਂ ਬਦਲੀਆਂ ਵੀ ਹੋਈਆਂ।
ਪੰਜਾਬ ਵਿੱਚ ਅਕਾਲੀ ਭਾਜਪਾ ਸਰਕਾਰ ਤੋਂ ਬਾਅਦ ਜਦੋਂ ਕਾਂਗਰਸ ਸੱਤਾ ਵਿੱਚ ਆਈ ਤਾਂ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਸਰਕਾਰ ਵੱਲੋਂ ਐਸਆਈਟੀ ਦਾ ਗਠਨ ਕੀਤਾ ਗਿਆ, ਜਿਸ ਵਿੱਚ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਸੀ।
ਬਾਕੀ ਮੈਂਬਰਾਂ ਦੇ ਮੁਕਾਬਲੇ ਇਸ ਮਾਮਲੇ ਵਿੱਚ ਖੁੱਲ੍ਹ ਕੇ ਬੋਲਣ ਅਤੇ ਮੀਡੀਆ ਵਿੱਚ ਆਪਣੀ ਗੱਲ ਰੱਖਣ ਲਈ ਕੁੰਵਰ ਵਿਜੇ ਪ੍ਰਤਾਪ ਸਿੰਘ ਹੀ ਸਾਹਮਣੇ ਆਏ, ਜਿਸ ਕਾਰਨ ਉਹ ਅਕਾਲੀ ਦਲ ਦੇ ਨਿਸ਼ਾਨੇ ਉੱਤੇ ਰਹੇ।
ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ
(Weitere Informationen zu FACEBOOK, INSTAGRAM, TWITTER, WhatsApp und YouTube)
Nicht wahr
ਸ਼ਾਰਟ ਵੀਡੀਓਜ਼
ਸ਼ਾਰਟ ਵੀਡੀਓਜ਼ ਦਾ ਅੰਤ




