Acteurs, Dileep Sharma et Avik Chakraborty/BBC
ਖਡੂਰ ਸਾਹਿਬ ਤੋਂ ਐੱਮਪੀ ਅਮ੍ਰਿਤਪਾਲ ਸਿੰਘ ਨੂੰ ਅੰਮ੍ਰਿਤਸਰ ਅਦਾਲਤ ਵੱਲੋਂ ਤਿੰਨ ਘੰਟਿਆਂ ਲਈ ਦਾਦੀ ਦੇ ਅੰਤਿਮ ਸਸਕਾਰ ਦੀਆਂ ਰਸਮਾਂ ਵਿੱਚ ਸ਼ਾਮਲ ਹੋਣ ਲਈ ਇਜਾਜ਼ਤ ਦਿੱਤੀ ਗਈ ਹੈ।
ਅਮ੍ਰਿਤਪਾਲ ਸਿੰਘ ਦੇ ਦਾਦੀ ਚਰਨ ਕੌਰ ਦਾ ਦੇਹਾਂਤ 8 ਨਵੰਬਰ ਨੂੰ ਹੋਇਆ ਸੀ ਜਿਸ ਤੋਂ ਬਾਅਦ ਪਰਿਵਾਰ ਵੱਲੋਂ ਅਦਾਲਤ ਵਿੱਚ ਉਨ੍ਹਾਂ ਨੂੰ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਦੀ ਇਜ਼ਾਜਤ ਦੇਣ ਲਈ ਅਰਜ਼ੀ ਦਿੱਤੀ ਸੀ। ਹੁਣ ਅਮ੍ਰਿਤਪਾਲ ਸਿੰਘ ਦੇ ਆਉਣ ਉੱਤੇ ਅੱਜ ਸਸਕਾਰ ਕੀਤਾ ਜਾਵੇਗਾ।
ਅਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਦੇ ਪੰਜਾਬ ਪਹੁੰਚਣ ਤੋਂ ਪਹਿਲਾਂ ਜੱਦੀ ਪਿੰਡ ਜੱਲੂਪੁਰ ਵਿੱਚ ਸਖ਼ਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ।
12 ਵਜੇ ਤੋਂ ਤਿੰਨ ਵਜੇ ਤੱਕ ਜੱਲੂਪੁਰ ਖੇੜਾ ਵਿੱਚ ਸਸਕਾਰ ਦੀਆਂ ਰਸਮਾਂ ਵਿੱਚ ਸ਼ਾਮਲ ਹੋਣਗੇ। ਇਸ ਦੌਰਾਨ ਉਹ ਪੁਲਿਸ ਦੀ ਨਿਗਰਾਨੀ ਵਿੱਚ ਰਹਿਣਗੇ।
ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਵਜੋਂ ਦਸਤਾਰਬੰਦੀ ਸਮਾਗਮ ਤੋਂ ਲੈ ਕੇ ਡਿਬਰੂਗੜ੍ਹ ਜਾਣ ਤੱਕ ਦਾ ਅਮ੍ਰਿਤਪਾਲ ਸਿੰਘ ਦਾ ਸਮਾਂ ਕਾਫ਼ੀ ਵਿਵਾਦਾਂ ਭਰਿਆ ਰਿਹਾ।
ਉਹ ਆਪਣੇ ਗਰਮਸੁਰ ਵਾਲੇ ਭਾਸ਼ਣਾਂ ਅਤੇ ਗੁਰਦੁਆਰਿਆਂ ਵਿਚਲੇ ਬੈਂਚ ਸਾੜਨ ਤੇ ਅਜਨਾਲਾ ਥਾਣੇ ਅੱਗੇ ਹੋਈ ਹਿੰਸਾ ਕਾਰਨ ਵਿਵਾਦਾਂ ਵਿੱਚ ਆ ਗਏ।
ਐੱਨਐੱਸਏ ਲਗਾ ਕੇ ਡਿਬਰੂਗੜ੍ਹ ਭੇਜਣਾ
Photo de Getty Images
ਅਜਨਾਲਾ ਹਿੰਸਾ ਤੋਂ ਬਾਅਦ ਅਮ੍ਰਿਤਪਾਲ ਸਿੰਘ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ 16 janv. ਗਏ ਸਨ। ਉਨ੍ਹਾਂ ਉੱਤੇ ਐੱਨਐੱਸਏ ਵੀ ਲਗਾਇਆ ਗਿਆ ਸੀ।
Date de sortie 2023 ਦੀ ਉਸ ਘਟਨਾ ਨਾਲ ਸਬੰਧਤ ਹੈ, ਜਦੋਂ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅਤੇ ਮੌਜੂਦਾ ਸੰਸਦ ਮੈਂਬਰ ਅਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਮਰਥਕਾਂ ਨੇ ਆਪਣੇ ਇੱਕ ਸਾਥੀ ਦੀ ਰਿਹਾਈ ਲਈ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਪੁਲਿਸ ਥਾਣੇ ਦਾ ਘੇਰਾਓ ਕੀਤਾ ਸੀ। ਇਸ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਾਲੇ ਹੋਈ ਹਿੰਸਕ ਝੜਪ ਵਿੱਚ ਕਈ ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਸਨ।
Fin de ਸਭ ਤੋਂ ਵੱਧ ਪੜ੍ਹਿਆ ਗਿਆ
Date de fin d'année 2023 ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ। ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਪੰਜਾਬ ਪੁਲਿਸ 18 Décembre, 2023 du 23 au 23, 2023 du 30 au 30 ਦਿਨਾਂ ਦੀ ਗ੍ਰਿਫ਼ਤਾਰੀ ਮੁਹਿੰਮ ਚਲਾਈ ਸੀ।
ਅਮ੍ਰਿਤਪਾਲ ਸਿੰਘ ਖ਼ਿਲਾਫ਼ ਰਾਸ਼ਟਰੀ ਸੁਰੱਖਿਆ Calendrier (ਐੱਨਐੱਸਏ) 2023 ਵਿੱਚ ਲਗਾਇਆ ਗਿਆ ਸੀ ਜਿਸ ਨੂੰ ਸਾਲ ਵਿੱਚ ਇੱਕ ਸਾਲ ਲਈ ਵਧਾ ਦਿੱਤਾ ਗਿਆ ਸੀ।
ਫਿਰ ਸਾਲ ਵਿੱਚ ਵੀ ਇਸ ਨੂੰ ਇੱਕ ਹੋਰ ਸਾਲ ਲਈ ਵਧਾ ਦਿੱਤਾ ਗਿਆ ਸੀ।
16 janvier 2026 dans le cadre de l'événement ਦਿਹਾਤੀ ਦੇ ਐੱਸਐੱਸਪੀ ਵੱਲੋਂ ਅਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਇੱਕ ਪਟੀਸ਼ਨ ਪਾਈ ਗਈ ਸੀ। Date de sortie du 24 janvier 2023 Il y a 39 ans d'âge. Je pense que c'est vrai, ਇਰਾਦਾ ਕਤਲ, ਦੰਗੇ ਅਤੇ ਹੋਰ ਕਈ ਧਾਰਵਾਂ ਤਹਿਤ ਦਰਜ ਹੈ।
Décembre, 2026, l'année dernière 'ਤੇ ਲੱਗੇ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨਐੱਸਏ) ਦੀ ਮਿਆਦ ਪੂਰੀ ਹੋ ਗਈ ਸੀ ਪਰ ਉਨ੍ਹਾਂ ਨੂੰ ਅਸਾਮ ਦੀ ਜੇਲ੍ਹ 'ਚ ਹੀ ਰੱਖਿਆ ਗਿਆ ਸੀ।
ਅਮ੍ਰਿਤਪਾਲ ਸਿੰਘ ਦੇ ਵਕੀਲ ਇਮਾਨ ਸਿੰਘ ਖਾਰਾ ਨੇ ਉਸ ਸਮੇਂ ਦੱਸਿਆ ਸੀ ਕਿ ਅਮ੍ਰਿਤਪਾਲ ਸਿੰਘ 'ਤੇ ਪੰਜਾਬ 'ਚ 12 heures
ਯਾਨੀ ਐੱਨਐੱਸਏ ਖ਼ਤਮ ਹੋਣ ਦੇ ਬਾਵਜੂਦ ਵੀ ਅਮ੍ਰਿਤਪਾਲ ਸਿੰਘ ਨੂੰ ਰਿਹਾਈ ਨਹੀਂ ਮਿਲੀ ਸੀ, ਕਿਉਂਕਿ ਪੰਜਾਬ 'ਚ ਉਨ੍ਹਾਂ ਵਿਰੁੱਧ ਦਰਜ ਕੇਸ ਬਾਕੀ ਹਨ। ਇਨ੍ਹਾਂ ਵਿੱਚ ਮੁੱਖ ਕੇਸ ਅਜਨਾਲਾ ਥਾਣਾ ਉਪਰ ਹਮਲੇ ਦਾ ਕੇਸ ਹੈ।
ਅਜਨਾਲਾ ਥਾਣੇ 'ਤੇ 'ਹਮਲੇ' ਦੇ ਮਾਮਲੇ 'ਚ ਕੀ ਇਲਜ਼ਾਮ ਆਇਦ ਹੋਏ ਸਨ
2023 ਵਿੱਚ ਅਜਨਾਲਾ ਥਾਣੇ ਉੱਤੇ ਕਥਿਤ ਤੌਰ' ਹਮਲਾ ਕੀਤੇ ਜਾਣ ਦੇ ਮਾਮਲੇ ਵਿੱਚ ਅਦਾਲਤ ਵੱਲੋਂ Date de fin d'année 2026 ਕੀਤੇ ਗਏ।
ਅਮ੍ਰਿਤਪਾਲ ਸਿੰਘ ਦੇ ਵਕੀਲ ਵੱਲੋਂ ਅਮ੍ਰਿਤਪਾਲ ਸਿੰਘ ਨੂੰ ਅਜਨਾਲਾ ਥਾਣੇ ਨਾਲ ਜੁੜੇ ਕੇਸ ਵਿੱਚੋਂ ਡਿਸਚਾਰਜ ਕੀਤੇ ਜਾਣ ਲਈ ਅਰਜ਼ੀ ਪਾਈ ਗਈ ਸੀ।
ਐਡਿਸ਼ਨਲ ਸੈਸ਼ਨ ਜੱਜ ਅੰਮ੍ਰਿਤਸਰ ਵੱਲੋਂ ਇਸ ਨੂੰ ਡਿਸਪੋਜ਼ ਕਰ ਦਿੱਤਾ ਗਿਆ ਅਤੇ ਕਤਲ ਦੀ ਕੋਸ਼ਿਸ਼ (ਆਈਪੀਸੀ 307), ਸਰਕਾਰੀ ਨੌਕਰਾਂ ਨੂੰ ਗੰਭੀਰ ਰੂਪ ਵਿੱਚ ਜ਼ਖ਼ਮੀ ਕਰਨਾ (ਆਈਪੀਸੀ 333), ਸਰਕਾਰੀ ਨੌਕਰਾਂ ਦੀ ਡਿਊਟੀ ਡਿਊਟੀ ਵਿੱਚ ਵਿਘਨ ਪਾਉਣਾ(ਸੈਕਸ਼ਨ 186) ਸਣੇ ਸੈਕਸ਼ਨ 332, 353, 506,120-ੲ, 427, 148, 149 ਤਹਿਤ ਇਲਜ਼ਾਮ ਆਇਦ ਕੀਤੇ ਗਏ ਹਨ।
ਹਾਲਾਂਕਿ ਅਦਾਲਤ ਵੱਲੋਂ ਅਮ੍ਰਿਤਪਾਲ ਸਿੰਘ ਉੱਤੇ ਇਸ ਮਾਮਲੇ ਵਿੱਚ ਲੱਗਾ ਆਰਮਜ਼ ਐਕਟ ਅਤੇ ਸੈਕਸ਼ਨ 201(ਸਬੂਤਾਂ ਨੂੰ ਗਾਇਬ ਕਰਨ ਬਾਰੇ) ਹਟਾਇਆ ਗਿਆ ਸੀ।
ਅਜਨਾਲਾ ਥਾਣੇ ਬਾਹਰ ਹਿੰਸਾ ਦਾ ਮਾਮਲਾ ਕੀ ਹੈ
23 janvier 2023 le jour de la fête ਹਮਾਇਤੀਆਂ ਦੇ ਨਾਲ ਪਿੰਡ ਜੱਲੂਪੁਰ ਖੇੜਾ ਤੋਂ ਮਾਰਚ ਨੂੰ ਸ਼ੁਰੂ ਕੀਤਾ ਸੀ।
ਉਨ੍ਹਾਂ ਦੇ ਮਾਰਚ ਵਿੱਚ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਅਤੇ ਪੰਜ ਪਿਆਰੇ ਨਾਲ ਸਨ। ਉਨ੍ਹਾਂ ਦੇ ਪਿੱਛੇ ਅਮ੍ਰਿਤਪਾਲ ਸਨ। ਪੁਲਿਸ ਵੱਲੋਂ ਸਖ਼ਤ ਬੰਦੋਬਸਤ ਕੀਤੇ ਗਏ ਸਨ।
ਅਮ੍ਰਿਤਪਾਲ ਆਪਣੇ ਸਾਥੀ ਲਵਪ੍ਰੀਤ ਸਿੰਘ ਉਰਫ਼ ਤੂਫ਼ਾਨ ਦੀ ਰਿਹਾਈ ਦੀ ਮੰਗ ਕਰ ਰਹੇ ਸਨ। ਇਸ ਦੇ ਨਾਲ ਹੀ ਉਹ ਖੁਦ 'ਤੇ ਅਤੇ ਆਪਣੇ ਪੰਜ ਸਾਥੀਆਂ ਉੱਤੇ ਦਰਜ ਪਰਚਿਆਂ ਨੂੰ ਰੱਦ ਕਰਨ ਦੀ ਮੰਗ ਵੀ ਕਰ ਰਹੇ ਸੀ।
15 janvier 2023 dans la journée ਸਮਾਗਮ ਵਿੱਚ ਹਿੱਸਾ ਲੈਣ ਗਏ ਇੱਕ ਵਿਅਕਤੀ ਵਰਿੰਦਰ ਸਿੰਘ ਦੀ ਕਥਿਤ ਤੌਰ ਉੱਤੇ ਕੁੱਟਮਾਰ ਹੋਈ ਸੀ।
Fin de ਇਹ ਵੀ ਪੜ੍ਹੋ :
ਵਰਿੰਦਰ ਦੀ ਸ਼ਿਕਾਇਤ 'ਤੇ ਅਜਨਾਲਾ ਪੁਲਿਸ ਨੇ ਅਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਕੁਝ ਸਾਥੀਆਂ ਖ਼ਿਲਾਫ਼ ਕੁੱਟਮਾਰ ਅਤੇ ਲੁੱਟਖੋਹ ਦਾ ਪਰਚਾ ਦਰਜ ਕੀਤਾ।
22 minutes de lecture ਵਾਰਤਾ ਵਿੱਚ ਕਿਹਾ ਸੀ ਕਿ ਜੇ ਗ੍ਰਿਫ਼ਤਾਰ ਕੀਤੇ ਗਏ ਉਨ੍ਹਾਂ ਦੇ ਸਾਥੀ ਲਵਪ੍ਰੀਤ ਸਿੰਘ ਤੂਫ਼ਾਨ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਉਹ 23 septembre ਸਾਥੀਆਂ ਸਮੇਤ ਅਜਨਾਲਾ ਥਾਣੇ ਪਹੁੰਚ ਕੇ ਗ੍ਰਿਫ਼ਤਾਰੀ ਦੇਣਗੇ।
23 décembre 2023 dans la journée ਹਮਾਇਤੀਆਂ ਵੱਲੋਂ ਅਜਨਾਲਾ ਥਾਣੇ ਦਾ ਘਿਰਾਓ ਕਰ ਲਿਆ ਗਿਆ ਅਤੇ ਸਾਰੇ ਘਟਨਾਕ੍ਰਮ ਨੇ ਹਿੰਸਾ ਦਾ ਰੂਪ ਧਾਰਨ ਕਰ ਲਿਆ ਸੀ।
'ਵਾਰਿਸ ਪੰਜਾਬ ਦੇ' ਮੁਖੀ ਬਣਨਾ
ਕਈ ਸਾਲ ਦੁਬਈ ਰਹਿਣ ਤੋਂ ਬਾਅਦ ਸਾਲ 'ਚ ਅਗਸਤ ਮਹੀਨੇ ਪੰਜਾਬ ਵਿੱਚ ਵਾਪਸ ਆਏ ਅਤੇ ਉਨ੍ਹਾਂ ਨੇ ਅੰਮ੍ਰਿਤ ਸੰਚਾਰ ਅਤੇ ਨਸ਼ਾ ਛੁਡਾਊ ਲਹਿਰ ਦੇ ਨਾਂ ਉੱਤੇ ਨੌਜਵਾਨਾਂ ਨੂੰ ਆਪਣੇ ਨਾਲ ਜੋੜਨਾ ਸ਼ੁਰੂ ਕੀਤਾ।
ਅਮ੍ਰਿਤਪਾਲ ਸਿੰਘ ਨੂੰ ਮਰਹੂਮ ਸੰਦੀਪ ਸਿੰਘ ਉਰਫ਼ ਦੀਪ ਸਿੱਧੂ ਵਲੋਂ ਬਣਾਈ ਗਈ 'ਵਾਰਿਸ ਪੰਜਾਬ ਦੇ' ਜਥੇਬੰਦੀ ਦਾ ਨਵਾਂ ਮੁਖੀ ਬਣਾਇਆ ਗਿਆ ਸੀ।
ਅਮ੍ਰਿਤਪਾਲ ਸਿੰਘ ਦੀ 'ਵਾਰਸ ਪੰਜਾਬ ਦੇ' ਮੁਖੀ ਵਜੋਂ Voir la suite 29 2022 ਨੂੰ ਕੀਤੀ ਗਈ ਸੀ।
ਦਰਅਸਲ ਇਸ ਦਿਨ ਦਮਦਮੀ ਟਕਸਾਲ ਦੇ ਸਾਬਕਾ ਮੁਖੀ ਜਰਨੈਲ ਸਿੰਘ ਭਿੰਡਰਾਂਵਾਲੇ ਦਾ ਜਨਮ ਦਿਨ ਵੀ ਸੀ।
ਅਮ੍ਰਿਤਪਾਲ du 10 septembre 2023 à 10h00 ਵਿੱਚ ਵਿਆਹ ਕਰਵਾਇਆ। ਉਨ੍ਹਾਂ ਨਿੱਜਤਾ ਦਾ ਹਵਾਲਾ ਦਿੰਦਿਆਂ ਆਪਣੀ ਪਤਨੀ ਅਤੇ ਪਰਿਵਾਰ ਬਾਰੇ ਨਹੀਂ ਦੱਸਿਆ ਅਤੇ ਕਿਹਾ ਕਿ ਮੀਡੀਆ ਨੂੰ ਵੀ ਨਿੱਜੀ ਜ਼ਿੰਦਗੀ ਵਿੱਚ ਦਖ਼ਲ ਦੇਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਉਹ ਜਲਦੀ ਕਿਤੇ ਲੋਕਾਂ ਵਿੱਚ ਘੁਲਦੇ ਮਿਲਦੇ ਨਹੀਂ ਹਨ ਅਤੇ ਨਾ ਹੀ ਉਨ੍ਹਾਂ ਦੇ ਬਹੁਤ ਜ਼ਿਆਦਾ ਦੋਸਤ ਹਨ।
ਅਮ੍ਰਿਤਪਾਲ ਸਿੰਘ ਦੀ ਪੜ੍ਹਾਈ, ਕੰਮ ਅਤੇ ਪਰਿਵਾਰ
ਪੰਜਾਬ ਪਰਤਣ ਤੋਂ ਪਹਿਲਾਂ ਅਮ੍ਰਿਤਪਾਲ ਸਿੰਘ ਦੁਬਈ ਵਿੱਚ ਰਹਿ ਰਹੇ ਸਨ।
ਪੜ੍ਹਨ ਬਾਰੇ ਉਹ ਦੱਸਦੇ ਹਨ ਕਿ ਸਕੂਲ ਦੌਰਾਨ ਪੜ੍ਹਾਈ ਵਿੱਚ ਦਿਲਚਸਪੀ ਨਹੀਂ ਸੀ ਅਤੇ ਉਸ ਤੋਂ ਬਾਅਦ ਦੁਬਈ ਚਲੇ ਗਏ ਅਤੇ ਫਿਰ ਵਕਤ ਨਹੀਂ ਮਿਲਿਆ।
ਉਨ੍ਹਾਂ ਨੇ ਗੁਰੂ ਗ੍ਰੰਥ ਸਾਹਿਬ ਬਾਰੇ ਕਿਹਾ ਸੀ, ''ਕੰਠ (ਗੁਰੂ ਗ੍ਰੰਥ ਸਾਹਿਬ) ਹੋਣਾ ਤਾਂ ਬਹੁਤ ਜਿਹੜੀਆਂ C'est vrai, c'est vrai. ਅਸੀਂ ਤਾਂ ਬਾਣੀ ਸ਼ੁੱਧ ਪੜ੍ਹ ਲਈਏ ਉਹੀ ਬਹੁਤ ਹੈ।''
"' ਸੀਮਤ ਪੜ੍ਹਿਆ ਹੈ ਪਰ ਜਿਹੜਾ ਪੜ੍ਹਿਆ, ਉਹ ਮਹਾਰਾਜ ਦੀ ਕਿਰਪਾ ਨਾਲ ਸਮਝ ਆ ਗਿਆ ਸੀ।''
ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਪੜ੍ਹਨ ਨਾਲੋਂ ਜ਼ਿਆਦਾ ਸੁਣਨ ਦਾ ਸ਼ੌਂਕ ਹੈ ਅਤੇ ਪੌਡ ਕਾਸਟ ਵਗੈਰਾ ਸੁਣਦੇ ਹਨ।
ਇੱਕ ਹੋਰ ਇੰਟਰਵਿਊ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਤਿੰਨ ਸਾਲ ਇੱਕ ਇੰਜੀਨੀਅਰਿੰਗ ਕਾਲਜ ਵਿੱਚ ਵੀ ਲਗਾਏ ਪਰ ਕਦੇ ਡਿਗਰੀ ਨਹੀਂ ਮਿਲੀ।
ਕਿਤਾਬਾਂ ਨਾਲ ਆਪਣੇ ਰਿਸ਼ਤੇ ਬਾਰੇ ਉਨ੍ਹਾਂ ਨੇ ਕਿਹਾ ਸੀ, ''ਕਿਤਾਬਾਂ ਤੋਂ ਮੇਰੀ ਦੂਰੀ ਰਹੀ ਹੈ ਪਰ ਡਿਸਕਸ਼ਨਜ਼ ਕੀਤੀਆਂ ਹਨ, ਜਿਹੜੇ ਬਹੁਤ ਪੜ੍ਹਦੇ-ਲਿਖਦੇ ਹਨ। ਉਨ੍ਹਾਂ ਚਰਚਾਵਾਂ ਵਿੱਚ ਕਾਫ਼ੀ ਕੁਝ ਸਿੱਖਣ ਨੂੰ ਮਿਲਿਆ।''
ਮੈਂਬਰ ਪਾਰਲੀਮੈਂਟ ਬਣਨਾ
ਤਸਵੀਰ ਸਰੋਤ, thewarispanjabde/instagram
ਅਮ੍ਰਿਤਪਾਲ ਸਿੰਘ ਪੰਜਾਬ ਡਿਬਰੂਗੜ੍ਹ ਜੇਲ੍ਹ Date de sortie 2024 ਦੀ ਲੋਕ ਸਭਾ ਚੋਣ ਲੜੇ ਸਨ।
ਉਨ੍ਹਾਂ ਨੂੰ ਪੰਜਾਬ ਵਿੱਚ ਸਭ ਤੋਂ ਵੱਡੀ ਲੀਡ ਮਿਲੀ ਸੀ।
ਉਨ੍ਹਾਂ ਨੇ ਕਾਂਗਰਸ ਦੇ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਲਜੀਤ Nombre d'heures 1 97 120 ਵੋਟਾਂ ਦੇ ਫ਼ਰਕ ਨਾਲ ਹਰਾਇਆ ਸੀ।
5 heures. 2024 Date de départ ਸਹੁੰ ਚੁੱਕਣ ਲਈ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਡਿਬਰੂਗੜ੍ਹ ਜੇਲ੍ਹ ਤੋਂ ਦਿੱਲੀ ਲਿਜਾਇਆ ਗਿਆ ਸੀ।
ਸਹੁੰ ਚੁੱਕਣ ਲਈ ਅਮ੍ਰਿਤਪਾਲ ਸਿੰਘ ਨੂੰ ਨੈਸ਼ਨਲ Année 1980, 15 ans ਉੱਤੇ ਰਿਹਾਅ ਕੀਤਾ ਗਿਆ ਹੈ।
'ਅਕਾਲੀ ਦਲ ਪੰਥ ਨੂੰ ਵਾਪਸ ਮਿਲੇ' ਦੀ ਮੰਗ ਤੋਂ ਲੈ ਕੇ ਆਪਣੀ ਪਾਰਟੀ ਦੇ ਐਲਾਨ ਤੱਕ
2025 ਵਿੱਚ ਅਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਮਾਘੀ ਮੇਲੇ ਦੌਰਾਨ ਨਵੀਂ ਸੂਬਾਈ ਪਾਰਟੀ ʻਅਕਾਲੀ ਦਲ ਵਾਰਿਸ ਪੰਜਾਬ ਦੇʼ ਦੇ ਨਾਮ ਵਾਲੀ ਸਿਆਸੀ ਪਾਰਟੀ ਦਾ ਐਲਾਨ ਕਰ ਦਿੱਤਾ ਸੀ।
ਇਸ ਪਾਰਟੀ ਦੇ ਪ੍ਰਧਾਨ ਅਮ੍ਰਿਤਪਾਲ ਸਿੰਘ ਨੂੰ ਥਾਪਿਆ ਗਿਆ ਸੀ।
ਇਸ ਦੇ ਨਾਲ ਇਹ ਵੀ ਐਲਾਨ ਕੀਤਾ ਗਿਆ ਕਿ ਜਦੋਂ ਤੱਕ ਪਾਰਟੀ ਦੇ ਰੇਗੂਲਰ ਪ੍ਰਧਾਨ ਦੀ ਚੋਣ ਨਹੀਂ ਹੁੰਦੀ ਉਦੋਂ ਤੱਕ ਰਾਜਸੀ ਜਮਾਤ ਦੀ ਅਗਵਾਈ ਪੰਜ ਮੈਂਬਰੀ ਕਮੇਟੀ ਕਰੇਗੀ, ਜਿਸ ਵਿੱਚ ਤਰਸੇਮ ਸਿੰਘ ਵੀ ਸ਼ਾਮਲ ਸਨ।
ਕਿਹਾ ਗਿਆ ਸੀ ਕਿ ਇਹ ਮੈਂਬਰ ਨਵੀਂ ਬਣੀ ਕਮੇਟੀ ਦਾ ਜਥੇਬੰਦਕ ਢਾਂਚਾ ਉਸਾਰਨ ਲਈ ਬਣਨ ਵਾਲੀਆਂ ਸਬ ਕਮੇਟੀਆਂ ਦੀ ਨਿਗਰਾਨੀ ਕਰਨਗੇ ਅਤੇ ਜਥੇਬੰਦਕ ਕਾਰਵਾਈਆਂ ਨੂੰ ਨੇਪਰੇ ਚਾੜ੍ਹੇਗੀ।
ਪਾਰਟੀ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਹੋਇਆ ਮਤੇ ਵਿੱਚ ਦੱਸਿਆ ਗਿਆ ਸੀ ਕਿ ਅਕਾਲੀ ਦਲ (ਵਾਰਿਸ ਪੰਜਾਬ ਦੇ) ਸਿੱਖ ਸੰਸਥਾਵਾਂ ਨੂੰ ਸ਼ਕਤੀਸ਼ਾਲੀ ਕਰਨ ਲਈ ਇਨ੍ਹਾਂ ਵਿੱਚ ਲੋੜੀਂਦੇ ਸੁਧਾਰ ਲਿਆਉਣ ਲਈ ਵਚਨਬੱਧ ਹੈ।
ਇਸ ਸਬੰਧੀ ਧਾਰਮਿਕ ਤੇ ਪ੍ਰਬੰਧਕੀ ਜੁਗਤ ਵਿੱਚ ਮਾਹਰ ਸ਼ਖ਼ਸ਼ੀਅਤਾਂ ਨੂੰ ਇੱਕ ਧਾਰਮਿਕ ਮੰਚ ਉਸਾਰਨ ਲਈ ਉਤਸ਼ਾਹਿਤ ਕੀਤਾ ਜਾਵੇਗਾ।
ਇਹ ਮੰਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਉੱਚੇ ਕਿਰਦਾਰ ਵਾਲੇ, ਇਮਾਨਦਾਰ ਤੇ ਮਿਹਨਤੀ ਗੁਰਸਿੱਖਾਂ ਨੂੰ ਅੱਗੇ ਲਿਆਏਗਾ।
ਹਾਲਾਂਕਿ ਇੰਨੀ ਦਿਨੀਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਰਜ਼ਿਸਟ੍ਰੇਸ਼ਨ ਲਈ ਜੱਦੋ ਜਹਿਦ ਕਰ ਰਹੀ ਹੈ।
Décembre 2026 ਰਿਪੋਰਟ ਮੁਤਾਬਕ, ਭਾਰਤੀ ਚੋਣ ਕਮਿਸ਼ਨ ਨੇ ਦਿੱਲੀ ਹਾਈ ਕੋਰਟ ਨੂੰ ਦੱਸਿਆ ਕਿ ਉਸਨੂੰ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਿਰੁੱਧ 'ਗੰਭੀਰ ਅਤੇ ਬਹੁਤ ਹੀ ਸੰਵੇਦਨਸ਼ੀਲ' ਜਾਣਕਾਰੀ ਮਿਲੀ ਹੈ ਅਤੇ ਇਸ ਸੰਗਠਨ ਦੀ ਇੱਕ ਰਾਜਨੀਤਿਕ ਪਾਰਟੀ ਵਜੋਂ ਰਜਿਸਟ੍ਰੇਸ਼ਨ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ 'ਤੇ ਮਾੜਾ ਪ੍ਰਭਾਵ ਪਾ ਸਕਦੀ ਹੈ।
ਭਾਰਤੀ ਚੋਣ ਕਮਿਸ਼ਨ ਨੇ ਕਿਹਾ ਕਿ ਜਦੋਂ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਰਜਿਸਟ੍ਰੇਸ਼ਨ ਦਾ ਮੁੱਦਾ ਵਿਚਾਰ ਅਧੀਨ ਸੀ, ਕਮਿਸ਼ਨ ਨੂੰ ਜੁਲਾਈ ਵਿੱਚ ਇੱਕ 'ਸੰਵੇਦਨਸ਼ੀਲ' ਇਨਪੁਟ ਮਿਲਿਆ ਕਿ ਇਹ ਸੰਗਠਨ 'ਵੱਖਵਾਦ' ਵਿੱਚ ਜੜ੍ਹਾਂ ਰੱਖਦਾ ਹੈ, ਇਸਦੀ ਸਥਾਪਨਾ ਰਾਸ਼ਟਰੀ ਸੁਰੱਖਿਆ ਐਕਟ ਅਧੀਨ ਹਿਰਾਸਤ ਵਿੱਚ ਲਏ ਗਏ ਵਿਅਕਤੀਆਂ ਦੁਆਰਾ ਕੀਤੀ ਗਈ ਸੀ ਅਤੇ ਭਾਰਤ ਦੀ ਪ੍ਰਭੂਸੱਤਾ, ਏਕਤਾ ਅਤੇ ਅਖੰਡਤਾ ਪ੍ਰਤੀ ਆਪਣੀ ਵਫ਼ਾਦਾਰੀ ਬਾਰੇ ਗੰਭੀਰ ਚਿੰਤਾਵਾਂ ਪੈਦਾ ਕਰਦਾ ਹੈ।
ਇਸ ਵਿੱਚ ਕਿਹਾ ਗਿਆ ਹੈ ਕਿ ਜਦੋਂ ਕਿ ਪੰਜਾਬ ਦੇ ਮੁੱਖ Publié le 27 décembre 2026 ਬਾਰੇ ਇੱਕ ਸਕਾਰਾਤਮਕ ਤਸਦੀਕ ਰਿਪੋਰਟ ਦਿੱਤੀ ਸੀ, ਸੰਗਠਨ ਦੀਆਂ 'ਵੱਖਵਾਦੀ ਜੜ੍ਹਾਂ' ਬਾਰੇ ਇਤਰਾਜ਼ 9 2026 ਨੂੰ ਪ੍ਰਾਪਤ ਹੋਇਆ ਸੀ ਅਤੇ ਫਿਰ ਸੀਈਓ ਨੂੰ 'ਵਿਆਪਕ ਪਿਛੋਕੜ ਜਾਂਚ' ਕਰਨ ਅਤੇ ਇੱਕ ਵਿਸਤ੍ਰਿਤ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ।
ਚੋਣ ਕਮਿਸ਼ਨ ਨੇ ਕਿਹਾ ਕਿ ਜਾਂਚ ਦੀ ਰਿਪੋਰਟ ਅਜੇ ਪ੍ਰਾਪਤ ਨਹੀਂ ਹੋਈ ਹੈ। ਚੋਣ ਕਮਿਸ਼ਨ ਵੱਲੋਂ ਜਸਟਿਸ ਸੌਰਭ ਬੈਨਰਜੀ ਦੇ ਸਾਹਮਣੇ ਦਾਇਰ ਦੋ ਵੱਖ-ਵੱਖ ਹਲਫ਼ਨਾਮਿਆਂ ਵਿੱਚ ਇਹ ਦਲੀਲਾਂ ਦਿੱਤੀਆਂ ਗਈਆਂ ਸਨ, ਜਿਨ੍ਹਾਂ ਨੇ ਹੁਣ ਮਾਮਲੇ Le 11 janvier 2027, le jour de la cérémonie d'ouverture.
ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ
(Il s'agit de FACEBOOK, INSTAGRAM, TWITTER, WhatsApp et YouTube 'ਤੇ ਜੁੜੋ।)
ਹੋਰ ਖੋਜੋ
ਸ਼ਾਰਟ ਵੀਡੀਓਜ਼
ਸ਼ਾਰਟ ਵੀਡੀਓਜ਼ ਦਾ ਅੰਤ




