De acordo com Dileep Sharma e Avik Chakraborty/BBC

ਖਡੂਰ ਸਾਹਿਬ ਤੋਂ ਐੱਮਪੀ ਅਮ੍ਰਿਤਪਾਲ ਸਿੰਘ ਨੂੰ ਅੰਮ੍ਰਿਤਸਰ ਅਦਾਲਤ ਵੱਲੋਂ ਤਿੰਨ ਘੰਟਿਆਂ ਲਈ ਦਾਦੀ ਦੇ ਅੰਤਿਮ ਸਸਕਾਰ ਦੀਆਂ ਰਸਮਾਂ ਵਿੱਚ ਸ਼ਾਮਲ ਹੋਣ ਲਈ ਇਜਾਜ਼ਤ ਦਿੱਤੀ ਗਈ ਹੈ।

ਅਮ੍ਰਿਤਪਾਲ ਸਿੰਘ ਦੇ ਦਾਦੀ ਚਰਨ ਕੌਰ ਦਾ ਦੇਹਾਂਤ 8 ਨਵੰਬਰ ਨੂੰ ਹੋਇਆ ਸੀ ਜਿਸ ਤੋਂ ਬਾਅਦ ਪਰਿਵਾਰ ਵੱਲੋਂ ਅਦਾਲਤ ਵਿੱਚ ਉਨ੍ਹਾਂ ਨੂੰ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਦੀ ਇਜ਼ਾਜਤ ਦੇਣ ਲਈ ਅਰਜ਼ੀ ਦਿੱਤੀ ਸੀ। ਹੁਣ ਅਮ੍ਰਿਤਪਾਲ ਸਿੰਘ ਦੇ ਆਉਣ ਉੱਤੇ ਅੱਜ ਸਸਕਾਰ O que é isso?

ਅਮ੍ਰਿਤਪਾਂ ਹਨ। ਉਨ੍ਹਾਂ ਦੇ ਪੰਜਾਬ ਪਹੁੰਚਣ ਤੋਂ ਪਹਿਲਾਂ ਜੱਦੀ ਪਿੰਡ ਜੱਲੂਪੁਰ ਵਿੱਚ ਸਖ਼ਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ।

ਅਮ੍ਰਿਤਪਾਲ ਸਿੰਘ ਦੁਪਹਿਰ 12 dias atrás ਜੱਲੂਪੁਰ ਖੇੜਾ ਵਿੱਚ ਸਸਕਾਰ ਦੀਆਂ ਰਸਮਾਂ ਵਿੱਚ Mais tarde ਇਸ ਦੌਰਾਨ ਉਹ ਪੁਲਿਸ ਦੀ ਨਿਗਰਾਨੀ ਵਿੱਚ ਰਹਿਣਗੇ।

ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਵਜੋਂ ਦਸਤਾਰਬੰਦੀ ਸਮਾਗਮ ਤੋਂ ਲੈ ਕੇ ਡਿਬਰੂਗੜ੍ਹ ਜਾਣ ਤੱਕ ਦਾ ਅਮ੍ਰਿਤਪਾਲ ਸਿੰਘ ਦਾ ਸਮਾਂ ਕਾਫ਼ੀ ਵਿਵਾਦਾਂ ਭਰਿਆ Adeus

ਉਹ ਆਪਣੇ ਗਰਮਸੁਰ ਵਾਲੇ ਭਾਸ਼ਣਾਂ ਅਤੇ ਗੁਰਦੁਆਰਿਆਂ ਵਿਚਲੇ ਬੈਂਚ ਸਾੜਨ ਤੇ ਅਜਨਾਲਾ ਥਾਣੇ ਅੱਗੇ ਹੋਈ ਹਿੰਸਾ ਕਾਰਨ ਵਿਵਾਦਾਂ ਵਿੱਚ ਆ ਗਏ।

ਐੱਨਐੱਸਏ ਲਗਾ ਕੇ ਡਿਬਰੂਗੜ੍ਹ ਭੇਜਣਾ

Foto de Getty Images

ਅਜਨਾਲਾ ਹਿੰਸਾ ਤੋਂ ਬਾਅਦ ਅਮ੍ਰਿਤਪਾਲ ਸਿੰਘ ਖ਼ਿਲਾਫ਼ ਵੱਖ-ਵੱਖ ਧਾਰਾਵਾਂ 16 dias atrás O que é isso? ਉਨ੍ਹਾਂ ਉੱਤੇ ਐੱਨਐੱਸਏ ਵੀ ਲਗਾਇਆ ਗਿਆ ਸੀ।

ਅਜਨਾਲਾ ਹਿੰਸਾ ਮਾਮਲਾ 2023 ਦੀ ਉਸ ਘਟਨਾ ਨਾਲ ਸਬੰਧਤ ਹੈ, ਜਦੋਂ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅਤੇ ਮੌਜੂਦਾ ਸੰਸਦ ਮੈਂਬਰ ਅਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਮਰਥਕਾਂ ਨੇ ਆਪਣੇ ਇੱਕ ਸਾਥੀ ਦੀ ਰਿਹਾਈ ਲਈ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਪੁਲਿਸ ਥਾਣੇ ਦਾ ਘੇਰਾਓ ਕੀਤਾ ਸੀ। Não há nada melhor do que isso. ਵਿਚਾਲੇ ਹੋਈ ਹਿੰਸਕ ਝੜਪ ਵਿੱਚ ਂ ਜ਼ਖ਼ਮੀ ਹੋਏ ਸਨ।

Fim de ਸਭ ਤੋਂ ਵੱਧ ਪੜ੍ਹਿਆ ਗਿਆ

ਅਪ੍ਰੈਲ 2023 ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ। ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਪੰਜਾਬ ਪੁਲਿਸ ਨੇ 18 23 de janeiro de 2023, 23 de janeiro de 2023, 30 de junho de 2023 ਦਿਨਾਂ ਦੀ ਗ੍ਰਿਫ਼ਤਾਰੀ ਮੁਹਿੰਮ ਚਲਾਈ ਸੀ।

Você pode fazer isso sozinho. ਕਾਨੂੰਨ (ਐੱਨਐੱਸਏ) em 2023 Em 2024, ਵਿੱਚ ਇੱਕ ਸਾਲ ਲਈ ਵਧਾ ਦਿੱਤਾ ਗਿਆ ਸੀ।

ਫਿਰ ਸਾਲ 2025 ਦਿੱਤਾ ਗਿਆ ਸੀ।

16 de janeiro de 2026. ਦਿਹਾਤੀ ਦੇ ਐੱਸਐੱਸਪੀ ਵੱਲੋਂ ਅਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਇੱਕ ਪਟੀਸ਼ਨ ਪਾਈ ਗਈ ਸੀ। 24 de janeiro de 2023 ਨੂੰ ਦਰਜ ਹੋਈ 39 dias atrás. Então, ਇਰਾਦਾ ਕਤਲ, ਦੰਗੇ ਅਤੇ ਹੋਰ ਕਈ ਧਾਰਵਾਂ ਤਹਿਤ ਦਰਜ ਹੈ।

ਅਪ੍ਰੈਲ, 2026 ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨਐੱਸਏ) ਦੀ ਮਿਆਦ ਪੂਰੀ ਹੋ ਗਈ ਸੀ ਪਰ ਉਨ੍ਹਾਂ ਨੂੰ ਅਸਾਮ ਦੀ ਜੇਲ੍ਹ 'ਚ ਹੀ ਰੱਖਿਆ ਗਿਆ ਸੀ।

ਅਮ੍ਰਿਤਪਾਲ ਸਿੰਘ ਦੇ ਵਕੀਲ ਇਮਾਨ ਸਿੰਘ ਖਾਰਾ ਨੇ ਉਸ ਸਮੇਂ ਦੱਸਿਆ ਸੀ ਕਿ ਅਮ੍ਰਿਤਪਾਲ ਸਿੰਘ 'ਤੇ ਪੰਜਾਬ 'ਚ 12 de janeiro de 2019

ਯਾਨੀ ਐੱਨਐੱਸਏ ਖ਼ਤਮ ਹੋਣ ਦੇ ਬਾਵਜੂਦ ਵੀ ਅਮ੍ਰਿਤਪਾਲ ਸਿੰਘ ਨੂੰ ਰਿਹਾਈ ਨਹੀਂ ਮਿਲੀ ਸੀ, ਕਿਉਂਕਿ ਪੰਜਾਬ 'ਚ ਉਨ੍ਹਾਂ ਵਿਰੁੱਧ ਦਰਜ ਕੇਸ ਬਾਕੀ ਹਨ। ਇਨ੍ਹਾਂ ਵਿੱਚ ਮੁੱਖ ਕੇਸ ਅਜਨਾਲਾ ਥਾਣਾ ਉਪਰ ਹਮਲੇ ਦਾ Sim, sim.

ਅਜਨਾਲਾ ਥਾਣੇ 'ਤੇ 'ਹਮਲੇ' ਦੇ ਮਾਮਲੇ 'ਚ ਕੀ ਇਲਜ਼ਾਮ ਆਇਦ Não

2023 ਹਮਲਾ ਕੀਤੇ ਜਾਣ ਦੇ ਮਾਮਲੇ ਵਿੱਚ ਅਦਾਲਤ ਵੱਲੋਂ ਅਮ੍ਰਿਤਪਾਲ ਸਿੰਘ ਉੱਤੇ ਮਈ 2026 Adeus

Você pode fazer isso sozinho. ਸਿੰਘ ਨੂੰ ਅਜਨਾਲਾ ਥਾਣੇ ਨਾਲ ਜੁੜੇ ਕੇਸ ਵਿੱਚੋਂ ਡਿਸਚਾਰਜ ਕੀਤੇ ਜਾਣ ਲਈ ਅਰਜ਼ੀ ਪਾਈ ਗਈ ਸੀ।

Você pode fazer isso sozinho. ਡਿਸਪੋਜ਼ ਕਰ ਦਿੱਤਾ ਗਿਆ ਅਤੇ ਕਤਲ ਦੀ ਕੋਸ਼ਿਸ਼ (307), ਸਰਕਾਰੀ ਨੌਕਰਾਂ ਨੂੰ ਗੰਭੀਰ ਰੂਪ ਵਿੱਚ ਜ਼ਖ਼ਮੀ ਕਰਨਾ (ਆਈਪੀਸੀ 333), ਸਰਕਾਰੀ ਨੌਕਰਾਂ ਦੀ ਡਿਊਟੀ ਡਿਊਟੀ ਵਿੱਚ ਵਿਘਨ ਪਾਉਣਾ(ਸੈਕਸ਼ਨ 186) ਸਣੇ ਸੈਕਸ਼ਨ 332, 353, 506.120-ੲ, 427, 148, 149.

ਹਾਲਾਂਕਿ ਅਦਾਲਤ ਵੱਲੋਂ ਅਮ੍ਰਿਤਪਾਲ ਸਿੰ2 ਮਾਮਲੇ ਵਿੱਚ ਲੱਗਾ ਆਰਮਜ਼ ਐਕਟ ਅਤੇ ਸੈਕਸ਼ਨ 201(ਸਬੂਤਾਂ ਨੂੰ ਗਾਇਬ ਕਰਨ ਬਾਰੇ) ਹਟਾਇਆ ਗਿਆ ਸੀ।

ਅਜਨਾਲਾ ਥਾਣੇ ਬਾਹਰ ਹਿੰਸਾ ਦਾ ਮਾਮਲਾ ਕੀ ਹੈ

23 de junho de 2023 ਹਮਾਇਤੀਆਂ ਦੇ ਨਾਲ ਪਿੰਡ ਜੱਲੂਪੁਂ ਨੂੰ ਸ਼ੁਰੂ ਕੀਤਾ ਸੀ।

ਉਨ੍ਹਾਂ ਦੇ ਮਾਰਚ ਵਿੱਚ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਅਤੇ ਪੰਜ ਪਿਆਰੇ ਨਾਲ ਸਨ। ਉਨ੍ਹਾਂ ਦੇ ਪਿੱਛੇ ਅਮ੍ਰਿਤਪਾਲ ਸਨ। ਪੁਲਿਸ ਵੱਲੋਂ ਸਖ਼ਤ ਬੰਦੋਬਸਤ ਕੀਤੇ ਗਏ ਸਨ।

ਅਮ੍ਰਿਤਪਾਲ ਆਪਣੇ ਸਾਥੀ ਲਵਪ੍ਰੀਤ ਸਿੰਘ ਉਰਫ਼ ਤੂਫ਼ਾਨ ਦੀ ਰਿਹਾਈ ਦੀ ਮੰਗ ਕਰ ਰਹੇ ਸਨ। ਇਸ ਦੇ ਨਾਲ ਹੀ ਉਹ ਖੁਦ 'ਤੇ ਅਤੇ ਆਪਣੇ ਪੰਜ ਸਾਥੀਆਂ ਉੱਤੇ ਦਰਜ ਪਰਚਿਆਂ ਨੂੰ ਰੱਦ ਕਰਨ ਦੀ ਮੰਗ ਵੀ ਕਰ ਰਹੇ sim

15 de junho de 2023 ਸਮਾਗਮ ਵਿੱਚ ਹਿੱਸਾ ਲੈਣ ਗਏ ਇੱਕ ਵਿਅਕਤੀ ਵਰਿੰਦਰ ਸਿੰਘ ਦੀ ਕਥਿਤ ਤੌਰ ਉੱਤੇ ਕੁੱਟਮਾਰ ਹੋਈ ਸੀ।

Fim de ਇਹ ਵੀ ਪੜ੍ਹੋ:

ਵਰਿੰਦਰ ਦੀ ਸ਼ਿਕਾਇਤ 'ਤੇ ਅਜਨਾਲਾ ਪੁਲਿਸ ਨੇ Não há nada melhor do que isso. ਖ਼ਿਲਾਫ਼ ਕੁੱਟਮਾਰ ਅਤੇ ਲੁੱਟਖੋਹ ਦਾ ਪਰਚਾ ਦਰਜ Então

22 dias atrás ਵਾਰਤਾ ਵਿੱਚ ਕਿਹਾ ਸੀ ਕਿ ਜੇ ਗ੍ਰਿਫ਼ਤਾਰ ਕੀਤੇ ਗਏ ਉਨ੍ਹਾਂ ਦੇ ਸਾਥੀ ਲਵਪ੍ਰੀਤ ਸਿੰਘ ਤੂਫ਼ਾਨ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਉਹ 23 dias ਸਾਥੀਆਂ ਸਮੇਤ ਅਜਨਾਲਾ ਥਾਣੇ ਪਹੁੰਚ ਕੇ ਗ੍ਰਿਫ਼ਤਾਰੀ Adeus

23 de janeiro de 2023. ਹਮਾਇਤੀਆਂ ਵੱਲੋਂ ਅਜਨਾਲਾ ਥਾਣੇ ਦਾ ਘਿਰਾਓ ਕਰ ਲਿਆ ਗਿਆ ਅਤੇ ਸਾਰੇ ਘਟਨਾਕ੍ਰਮ ਨੇ ਹਿੰਸਾ ਦਾ ਰੂਪ ਧਾਰਨ ਕਰ Isso é tudo

'ਵਾਰਿਸ ਪੰਜਾਬ ਦੇ' ਮੁਖੀ ਬਣਨਾ

ਕਈ ਸਾਲ ਦੁਬਈ ਰਹਿਣ ਤੋਂ ਬਾਅਦ ਸਾਲ 2022 'ਚ ਅਗਸਤ ਮਹੀਨੇ ਪੰਜਾਬ ਵਿੱਚ ਵਾਪਸ ਆਏ ਅਤੇ ਉਨ੍ਹਾਂ ਨੇ ਅੰਮ੍ਰਿਤ ਸੰਚਾਰ ਅਤੇ ਨਸ਼ਾ ਛੁਡਾਊ ਲਹਿਰ ਦੇ ਨਾਂ ਉੱਤੇ ਨੌਜਵਾਨਾਂ ਨੂੰ ਆਪਣੇ ਨਾਲ ਜੋੜਨਾ ਸ਼ੁਰੂ ਕੀਤਾ।

ਅਮ੍ਰਿਤਪਾਲ ਸਿੰਘ ਨੂੰ ਮਰਹੂਮ ਸੰਦੀਪ ਸਿੰਘ ਉਰਫ਼ ਦੀਪ ਸਿੱਧੂ ਵਲੋਂ ਬਣਾਈ ਗਈ 'ਵਾਰਿਸ ਪੰਜਾਬ ਦੇ' ਜਥੇਬੰਦੀ ਦਾ ਨਵਾਂ ਮੁਖੀ ਬਣਾਇਆ ਗਿਆ ਸੀ।

ਅਮ੍ਰਿਤਪਾਲ ਸਿੰਘ ਦੀ 'ਵਾਰਸ ਪੰਜਾਬ ਦੇ' ਮੁਖੀ ਵਜੋਂ Capítulo 29 Em 2022, ਸੂੰ ਕੀਤੀ ਗਈ ਸੀ।

ਦਰਅਸਲ ਇਸ ਦਿਨ ਦਮਦਮੀ ਟਕਸਾਲ ਦੇ ਸਾਬਕਾ ਮੁਖੀ ਜਰਨੈਲ ਸਿੰਘ ਭਿੰਡਰਾਂਵਾਲੇ ਦਾ ਜਨਮ ਦਿਨ ਵੀ ਸੀ।

ਅਮ੍ਰਿਤਪਾਲ em 10 de janeiro de 2023 ਵਿੱਚ ਵਿਆਹ ਕਰਵਾਇਆ। ਉਨ੍ਹਾਂ ਨਿੱਜਤਾ ਦਾ ਹਵਾਲਾ ਦਿੰਦਿਆਂ ਆਪਣੀ ਪਤਨੀ ਅਤੇ ਪਰਿਵਾਰ ਬਾਰੇ ਨਹੀਂ ਦੱਸਿਆ ਅਤੇ ਕਿਹਾ ਕਿ ਮੀਡੀਆ ਨੂੰ ਵੀ ਨਿੱਜੀ ਜ਼ਿੰਦਗੀ ਵਿੱਚ ਦਖ਼ਲ ਦੇਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਉਹ ਜਲਦੀ ਕਿਤੇ ਲੋਕਾਂ ਵਿੱਚ ਘੁਲਦੇ ਮਿਲਦੇ ਨਹੀਂ ਹਨ ਅਤੇ ਨਾ ਹੀ ਉਨ੍ਹਾਂ ਦੇ ਬਹੁਤ ਜ਼ਿਆਦਾ ਦੋਸਤ ਹਨ।

ਅਮ੍ਰਿਤਪਾਲ ਸਿੰਘ ਦੀ ਪੜ੍ਹਾਈ, ਕੰਮ ਅਤੇ ਪਰਿਵਾਰ

ਪੰਜਾਬ ਪਰਤਣ ਤੋਂ ਪਹਿਲਾਂ ਅਮ੍ਰਿਤਪਾਲ ਸਿੰਘ ਦੁਬਈ ਵਿੱਚ ਰਹਿ ਰਹੇ ਸਨ।

ਪੜ੍ਹਨ ਬਾਰੇ ਉਹ ਦੱਸਦੇ ਹਨ ਕਿ ਸਕੂਲ ਦੌਰਾਨ ਪੜ੍ਹਾਈ ਵਿੱਚ ਦਿਲਚਸਪੀ ਨਹੀਂ ਸੀ ਅਤੇ ਉਸ ਤੋਂ ਬਾਅਦ ਦੁਬਈ ਚਲੇ ਗਏ ਅਤੇ ਫਿਰ ਵਕਤ ਨਹੀਂ ਮਿਲਿਆ।

ਉਨ੍ਹਾਂ ਨੇ ਗੁਰੂ ਗ੍ਰੰਥ ਸਾਹਿਬ ਬਾਰੇ ਕਿਹਾ ਸੀ, ''ਕੰਠ (ਗੁਰੂ ਗ੍ਰੰਥ ਸਾਹਿਬ) ਹੋਣਾ ਤਾਂ ਬਹੁਤ ਜਿਹੜੀਆਂ ਉੱਚੀਆਂ ਰੂਹਾਂ ਨੇ, ਉਨ੍ਹਾਂ ਨੂੰ ਹੁੰਦਾ ਹੈ। ਅਸੀਂ ਤਾਂ ਬਾਣੀ ਸ਼ੁੱਧ ਪੜ੍ਹ ਲਈਏ ਉਹੀ ਬਹੁਤ ਹੈ।''

''ਗੁਰ ਇਤਿਹਾਸ, ਸਿੱਖ ਇਤਿਹਾਸ ਬਾਰੇ ਪੜ੍ਹਿਆ ਹੈ, ਉਹ ਵੀ ਸੀਮਤ ਪੜ੍ਹਿਆ ਹੈ ਪਰ ਜਿਹੜਾ ਪੜ੍ਹਿਆ, ਉਹ ਮਹਾਰਾਜ ਦੀ ਕਿਰਪਾ ਨਾਲ ਸਮਝ ਆ ਗਿਆ ਸੀ।''

ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਪੜ੍ਹਨ ਨਾਲੋਂ ਜ਼ਿਆਦਾ ਸੁਣਨ ਦਾ ਸ਼ੌਂਕ ਹੈ ਅਤੇ ਪੌਡ ਕਾਸਟ ਵਗੈਰਾ Mais

ਇੱਕ ਹੋਰ ਇੰਟਰਵਿਊ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਤਿੰਨ ਸਾਲ ਇੱਕ ਇੰਜੀਨੀਅਰਿੰਗ ਕਾਲਜ ਵਿੱਚ ਵੀ ਲਗਾਏ ਪਰ ਕਦੇ ਡਿਗਰੀ ਨਹੀਂ ਮਿਲੀ।

ਕਿਤਾਬਾਂ ਨਾਲ ਆਪਣੇ ਰਿਸ਼ਤੇ ਬਾਰੇ ਉਨ੍ਹਾਂ ਨੇ ਕਿਹਾ ਸੀ, ''ਕਿਤਾਬਾਂ ਤੋਂ ਮੇਰੀ ਦੂਰੀ ਰਹੀ ਹੈ ਪਰ ਡਿਸਕਸ਼ਨਜ਼ ਕੀਤੀਆਂ ਹਨ, ਜਿਹੜੇ ਬਹੁਤ ਪੜ੍ਹਦੇ-ਲਿਖਦੇ ਹਨ। ਉਨ੍ਹਾਂ ਚਰਚਾਵਾਂ ਵਿੱਚ ਕਾਫ਼ੀ ਕੁਝ ਸਿੱਖਣ ਨੂੰ ਮਿਲਿਆ।''

ਮੈਂਬਰ ਪਾਰਲੀਮੈਂਟ

ਤਸਵੀਰ ਸਰੋਤ, thewarispanjabde/instagram

Você pode fazer isso sozinho. ਵਿੱਚੋਂ ਆਜ਼ਾਦ ਉਮੀਦਵਾਰ 2024 ਦੀ ਲੋਕ ਸਭਾ ਚੋਣ Adeus

ਉਨ੍ਹਾਂ ਨੂੰ ਪੰਜਾਬ ਵਿੱਚ ਸਭ ਤੋਂ ਵੱਡੀ ਲੀਡ ਮਿਲੀ sim

ਉਨ੍ਹਾਂ ਨੇ ਕਾਂਗਰਸ ਦੇ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਨੂੰ 1 ano 97 dias 120 dias ਨਾਲ ਹਰਾਇਆ ਸੀ।

5 segundos. 2024 ਸਹੁੰ ਚੁੱਕਣ ਲਈ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਡਿਬਰੂਗੜ੍ਹ ਜੇਲ੍ਹ ਤੋਂ ਦਿੱਲੀ ਲਿਜਾਇਆ ਗਿਆ ਸੀ।

ਸਹੁੰ ਚੁੱਕਣ ਲਈ ਅਮ੍ਰਿਤਪਾਲ ਸਿੰਘ ਨੂੰ ਨੈਸ਼ਨਲ ਸਕਿਊਰਿਟੀ ਐਕਟ, 1980, 15 de agosto ਉੱਤੇ ਰਿਹਾਅ ਕੀਤਾ ਗਿਆ ਹੈ।

'ਅਕਾਲੀ ਦਲ ਪੰਥ ਨੂੰ ਵਾਪਸ ਮਿਲੇ' ਦੀ ਮੰਗ ਤੋਂ ਲੈ ਕੇ ਆਪਣੀ ਪਾਰਟੀ ਦੇ ਐਲਾਨ ਤੱਕ

2025 ਮਾਘੀ ਮੇਲੇ ਦੌਰਾਨ ਨਵੀਂ ਸੂਬਾਈ ਪਾਰਟੀ ʻਅਕਾਲੀ ਦਲ ਵਾਰਿਸ ਪੰਜਾਬ ਦੇʼ ਦੇ ਨਾਮ ਵਾਲੀ ਸਿਆਸੀ ਪਾਰਟੀ ਦਾ ਐਲਾਨ ਕਰ ਦਿੱਤਾ ਸੀ।

Não há nada melhor do que isso. O que é isso?

ਇਸ ਦੇ ਨਾਲ ਇਹ ਵੀ ਐਲਾਨ ਕੀਤਾ ਗਿਆ ਕਿ ਜਦੋਂ ਤੱਕ ਪਾਰਟੀ ਦੇ ਰੇਗੂਲਰ ਪ੍ਰਧਾਨ ਦੀ ਚੋਣ ਨਹੀਂ ਹੁੰਦੀ ਉਦੋਂ ਤੱਕ ਰਾਜਸੀ ਜਮਾਤ ਦੀ ਅਗਵਾਈ ਪੰਜ ਮੈਂਬਰੀ ਕਮੇਟੀ ਕਰੇਗੀ, ਜਿਸ ਵਿੱਚ ਤਰਸੇਮ ਸਿੰਘ ਵੀ ਸ਼ਾਮਲ ਸਨ।

ਕਿਹਾ ਗਿਆ ਸੀ ਕਿ ਇਹ ਮੈਂਬਰ ਨਵੀਂ ਬਣੀ ਕਮੇਟੀ ਦਾ ਜਥੇਬੰਦਕ ਢਾਂਚਾ ਉਸਾਰਨ ਲਈ ਬਣਨ ਵਾਲੀਆਂ ਸਬ ਕਮੇਟੀਆਂ ਦੀ ਨਿਗਰਾਨੀ ਕਰਨਗੇ ਅਤੇ ਜਥੇਬੰਦਕ ਕਾਰਵਾਈਆਂ ਨੂੰ ਨੇਪਰੇ ਚਾੜ੍ਹੇਗੀ।

ਪਾਰਟੀ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਹੋਇਆ ਮਤੇ ਵਿੱਚ ਦੱਸਿਆ ਗਿਆ ਸੀ ਕਿ ਅਕਾਲੀ ਦਲ (ਵਾਰਿਸ ਪੰਜਾਬ ਦੇ) ਸਿੱਖ ਸੰਸਥਾਵਾਂ ਨੂੰ ਸ਼ਕਤੀਸ਼ਾਲੀ ਕਰਨ ਲਈ ਇਨ੍ਹਾਂ ਵਿੱਚ ਲੋੜੀਂਦੇ ਸੁਧਾਰ ਲਿਆਉਣ ਲਈ ਵਚਨਬੱਧ ਹੈ।

ਇਸ ਸਬੰਧੀ ਧਾਰਮਿਕ ਤੇ ਪ੍ਰਬੰਧਕੀ ਜੁਗਤ ਵਿੱਚ ਮਾਹਰ ਸ਼ਖ਼ਸ਼ੀਅਤਾਂ ਨੂੰ ਇੱਕ ਧਾਰਮਿਕ ਮੰਚ ਉਸਾਰਨ ਲਈ ਉਤਸ਼ਾਹਿਤ ਕੀਤਾ ਜਾਵੇਗਾ।

ਇਹ ਮੰਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਉੱਚੇ ਕਿਰਦਾਰ ਵਾਲੇ, ਇਮਾਨਦਾਰ ਤੇ ਮਿਹਨਤੀ ਗੁਰਸਿੱਖਾਂ ਨੂੰ ਅੱਗੇ ਲਿਆਏਗਾ।

ਹਾਲਾਂਕਿ ਇੰਨੀ ਦਿਨੀਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਰਜ਼ਿਸਟ੍ਰੇਸ਼ਨ ਲਈ ਜੱਦੋ ਜਹਿਦ ਕਰ ਰਹੀ ਹੈ।

ਨਵੰਬਰ, 2026 ਰਿਪੋਰਟ ਮੁਤਾਬਕ, ਭਾਰਤੀ ਚੋਣ ਕਮਿਸ਼ਨ ਨੇ ਦਿੱਲੀ ਹਾਈ ਕੋਰਟ ਨੂੰ ਦੱਸਿਆ ਕਿ ਉਸਨੂੰ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਿਰੁੱਧ 'ਗੰਭੀਰ ਅਤੇ ਬਹੁਤ ਹੀ ਸੰਵੇਦਨਸ਼ੀਲ' ਜਾਣਕਾਰੀ ਮਿਲੀ ਹੈ ਅਤੇ ਇਸ ਸੰਗਠਨ ਦੀ ਇੱਕ ਰਾਜਨੀਤਿਕ ਪਾਰਟੀ ਵਜੋਂ ਰਜਿਸਟ੍ਰੇਸ਼ਨ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ 'ਤੇ ਮਾੜਾ ਪ੍ਰਭਾਵ ਪਾ ਸਕਦੀ ਹੈ।

ਭਾਰਤੀ ਚੋਣ ਕਮਿਸ਼ਨ ਨੇ ਕਿਹਾ ਕਿ ਜਦੋਂ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਰਜਿਸਟ੍ਰੇਸ਼ਨ ਦਾ ਮੁੱਦਾ ਵਿਚਾਰ ਅਧੀਨ ਸੀ, ਕਮਿਸ਼ਨ ਨੂੰ ਜੁਲਾਈ ਵਿੱਚ ਇੱਕ 'ਸੰਵੇਦਨਸ਼ੀਲ' ਵਿੱਚ ਜੜ੍ਹਾਂ ਰੱਖਦਾ ਹੈ, ਇਸਦੀ ਸਥਾਪਨਾ ਰਾਸ਼ਟਰੀ ਸੁਰੱਖਿਆ ਐਕਟ ਅਧੀਨ ਹਿਰਾਸਤ ਵਿੱਚ ਲਏ ਗਏ ਵਿਅਕਤੀਆਂ ਦੁਆਰਾ ਕੀਤੀ ਗਈ ਸੀ ਅਤੇ ਭਾਰਤ ਦੀ ਪ੍ਰਭੂਸੱਤਾ, ਏਕਤਾ ਅਤੇ ਅਖੰਡਤਾ ਪ੍ਰਤੀ ਆਪਣੀ ਵਫ਼ਾਦਾਰੀ ਬਾਰੇ ਗੰਭੀਰ ਚਿੰਤਾਵਾਂ ਪੈਦਾ ਕਰਦਾ ਹੈ।

ਇਸ ਵਿੱਚ ਕਿਹਾ ਗਿਆ ਹੈ ਕਿ ਜਦੋਂ ਕਿ ਪੰਜਾਬ ਦੇ ਮੁੱਖ Em 27 de janeiro de 2026, 27 de janeiro de 2026 ਬਾਰੇ ਇੱਕ ਸਕਾਰਾਤਮਕ ਤਸਦੀਕ ਰਿਪੋਰਟ ਦਿੱਤੀ ਸੀ, ਸੰਗਠਨ ਦੀਆਂ 'ਵੱਖਵਾਦੀ ਜੜ੍ਹਾਂ' ਬਾਰੇ ਇਤਰਾਜ਼ 9 ਜੁਲਾਈ 2026 'ਵਿਆਪਕ ਪਿਛੋਕੜ ਜਾਂਚ' ਕਰਨ ਅਤੇ ਇੱਕ ਵਿਸਤ੍ਰਿਤ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ।

ਚੋਣ ਕਮਿਸ਼ਨ ਨੇ ਕਿਹਾ ਕਿ ਜਾਂਚ ਦੀ ਰਿਪੋਰਟ ਅਜੇ ਪ੍ਰਾਪਤ ਨਹੀਂ ਹੋਈ ਹੈ। ਚੋਣ ਕਮਿਸ਼ਨ ਵੱਲੋਂ ਜਸਟਿਸ ਸੌਰਭ ਬੈਨਰਜੀ ਦੇ ਸਾਹਮਣੇ ਦਾਇਰ ਦੋ ਵੱਖ-ਵੱਖ ਹਲਫ਼ਨਾਮਿਆਂ ਵਿੱਚ ਇਹ ਦਲੀਲਾਂ ਦਿੱਤੀਆਂ ਗਈਆਂ ਸਨ, ਜਿਨ੍ਹਾਂ ਨੇ ਹੁਣ ਮਾਮਲੇ 11 de janeiro de 2027.

ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER, WhatsApp e YouTube 'ਤੇ ਜੁੜੋ।)

O que é isso?

O que é isso?

ਸ਼ਾਰਟ ਵੀਡੀਓਜ਼ ਦਾ ਅੰਤ

ਤਾਜ਼ਾ

ਪੀਸੀਐੱਸ ਦੀ ਭਰਤੀ ਪ੍ਰਕਿਰਿਆ 'ਤੇ ਪੰਜਾਬ ਹਰਿਆਣਾ ਹਾਈ ਕੋਰਟ ਨੇ ਲਾਈ ਰੋਕ, ਜਾਣੋ ਕੀ ਹੈ ਪੂਰਾ ਮਾਮਲਾ

ਅਮ੍ਰਿਤਪਾਲ ਸਿੰਘ ਖ਼ਿਲਾਫ਼ ਕਿਹੜੇ ਮਾਮਲੇ ਦਰਜ ਹਨ, ਦੁਬਈ ਤੋਂ ਵਾਪਸੀ ਤੋਂ ਲੈ ਕੇ ਸੰਸਦ ਮੈਂਬਰ ਬਣਨ ਤੱਕ ਅਮ੍ਰਿਤਪਾਲ ਦਾ ਸਫ਼ਰ ਕਿਵੇਂ ਰਿਹਾ

ਸਰੀਰ ’ਚ ਆਇਰਨ ਵਧਾਉਣ ਦੇ 5 dias, ਜਿਨ੍ਹਾਂ ਦਾ ਮੀਟ ਨਾਲ ਕੋਈ ਲੈਣਾ-ਦੇਣਾ ਨਹੀਂ

Adeus

ਪਾਠਕਾਂ ਦੀ ਪਸੰਦ