Foto de Getty Images/ANI

ਖਡੂਰ ਸਾਹਿਬ ਤੋਂ ਐੱਮਪੀ ਅਮ੍ਰਿਤਪਾਂ ਆਪਣੇ ਘਰ ਪਹੁੰਚਣਗੇ। ਉਹ ਲੰਘੇ ਸਾਢੇ ਤਿੰਨ ਸਾਲਾਂ ਤੋਂ ਅਸਮ ਦੀ ਡਿਬਰੂਗੜ੍ਹ ਜੇਲ੍ਹ 'ਚ ਬੰਦ ਹਨ ਅਤੇ ਉਨ੍ਹਾਂ ਨੂੰ ਅੰਮ੍ਰਿਤਸਰ ਅਦਾਲਤ ਵੱਲੋਂ ਤਿੰਨ ਘੰਟਿਆਂ ਲਈ ਦਾਦੀ ਦੇ ਅੰਤਿਮ ਸਸਕਾਰ ਦੀਆਂ ਰਸਮਾਂ ਵਿੱਚ ਸ਼ਾਮਲ ਹੋਣ ਲਈ ਇਜਾਜ਼ਤ ਦਿੱਤੀ ਗਈ ਹੈ।

ਉਨ੍ਹਾਂ ਨੂੰ ਪਹਿਲਾਂ ਡਿਬਰੂਗੜ੍ਂ ਦਿੱਲੀ ਲਿਆਂਦਾ ਗਿਆ ਅਤੇ ਅੱਜ ਸਵੇਰੇ ਦਿੱਲੀ ਤੋਂ ਅੰਮ੍ਰਿਤਸਰ ਏਅਰਪੋਰਟ ਲਿਆਂਦਾ ਗਿਆ ਹੈ।

ਬੀਬੀਸੀ ਸਹਿਯੋਗੀ ਰਵਿੰਦਰ ਸਿੰਘ ਰੌਬਿਨ ਦੀ ਜਾਣਕਾਰੀ ਮੁਤਾਬਕ ਜਿਸ ਜਹਾਜ਼ ਰਾਹੀਂ ਉਨ੍ਹਾਂ ਨੂੰ ਅੰਮ੍ਰਿਤਸਰ ਲਿਆਂਦਾ ਜਾ ਰਿਹਾ ਸੀ ਉਹ ਅੰਮ੍ਰਿਤਸਰ ਏਅਰਪੋਰਟ ਪਹੁੰਚ ਚੁੱਕਿਆ ਹੈ।

ਉਨ੍ਹਾਂ ਦੇ ਪੰਜਾਬ ਪਹੁੰਚਣ ਤੋਂ ਪਹਿਲਾਂ ਜੱਦੀ ਪਿੰਡ ਜੱਲੂਪੁਰ ਵਿੱਚ ਸਖ਼ਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ।

ਅਮ੍ਰਿਤਪਾਲ ਸਿੰਘ ਦੇ ਦਾਦੀ ਚਰਨ ਕੌਰ ਦਾ ਦੇਹਾਂਤ 8 ਨਵੰਬਰ ਨੂੰ ਹੋਇਆ ਸੀ, ਜਿਸ ਤੋਂ ਬਾਅਦ ਪਰਿਵਾਰ ਵੱਲੋਂ ਅਦਾਲਤ ਵਿੱਚ ਉਨ੍ਹਾਂ ਨੂੰ ਅੰਤਿਮ ਰਸਮਾਂ ਵਿੱਚ ਸ਼ਾਮਿਲ ਹੋਣ ਦੀ ਇਜ਼ਾਜਤ ਦੇਣ ਲਈ ਅਰਜ਼ੀ ਦਿੱਤੀ ਸੀ। ਹੁਣ ਅਮ੍ਰਿਤਪਾਲ ਸਿੰਘ ਦੇ ਆਉਣ ਉੱਤੇ ਅੱਜ ਸਸਕਾਰ O que é isso?

ਅਮ੍ਰਿਤਪਾਲ por 3 dias. ਜੱਲੂਪੁਰ ਖੇੜਾ ਵਿੱਚ ਸਸਕਾਰ ਦੀਆਂ ਰਸਮਾਂ ਵਿੱਚ Mais tarde ਇਸ ਦੌਰਾਨ ਉਹ ਪੁਲਿਸ ਦੀ ਨਿਗਰਾਨੀ ਵਿੱਚ ਰਹਿਣਗੇ।

De acordo com Dileep Sharma e Avik Chakraborty/BBC

ਅੰਮ੍ਰਿਤਪਾਲ ਸਿੰਘ ਦੇ ਦਾਦੀ ਜੀ ਦੇ ਅੰਤਿਮ ਸੰਸਕਾਰ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅਮ੍ਰਿਪਾਲ ਦੇ ਪਿਤਾ ਤਰਸੇਮ ਸਿੰਘ ਸਵੇਰੇ ਸਸਕਾਰ ਸਥਾਨ 'ਤੇ ਪਹੁੰਚੇ।

ਉਨ੍ਹਾਂ ਉੱਥੇ ਸਸਕਾਰ ਨਾਲ ਸਬੰਧਤ ਸਮੁੱਚੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਆਪਣੀ ਦੇਖ-ਰੇਖ ਹੇਠ ਜਾਇਜ਼ਾ ਲਿਆ ਅਤੇ ਹਰ ਇੱਕ ਕਾਰਜ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਬੰਧਕਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।

Fim de ਸਭ ਤੋਂ ਵੱਧ ਪੜ੍ਹਿਆ ਗਿਆ

De acordo com Ravinder Singh Robin/BBC

ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਤੋਂ ਡਿਬਰੂਗੜ੍ਹ Mais

ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਵਜੋਂ ਦਸਤਾਰਬੰਦੀ ਸਮਾਗਮ ਤੋਂ ਲੈ ਕੇ ਡਿਬਰੂਗੜ੍ਹ ਜਾਣ ਤੱਕ ਦਾ ਅਮ੍ਰਿਤਪਾਲ ਸਿੰਘ ਦਾ ਸਮਾਂ ਕਾਫ਼ੀ ਵਿਵਾਦਾਂ ਭਰਿਆ Adeus

ਉਹ ਆਪਣੇ ਗਰਮਸੁਰ ਵਾਲੇ ਭਾਸ਼ਣਾਂ ਅਤੇ ਗੁਰਦੁਆਰਿਆਂ ਵਿਚਲੇ ਬੈਂਚ ਸਾੜਨ ਤੇ ਅਜਨਾਲਾ ਥਾਣੇ ਅੱਗੇ ਹੋਈ ਹਿੰਸਾ ਕਾਰਨ ਵਿਵਾਦਾਂ ਵਿੱਚ ਆ ਗਏ।

2023 ਹਮਲਾ ਕੀਤੇ ਜਾਣ ਦੇ ਮਾਮਲੇ ਵਿੱਚ ਅਦਾਲਤ ਵੱਲੋਂ ਅਮ੍ਰਿਤਪਾਲ ਸਿੰਘ ਉੱਤੇ ਮਈ 2026 Adeus

Foto de Getty Images

ਅਜਨਾਲਾ ਹਿੰਸਾ ਤੋਂ ਬਾਅਦ ਅਮ੍ਰਿਤਪਾਲ ਸਿੰਘ ਖ਼ਿਲਾਫ਼ ਵੱਖ-ਵੱਖ ਧਾਰਾਵਾਂ 16 dias atrás O que é isso? ਉਨ੍ਹਾਂ ਉੱਤੇ ਐੱਨਐੱਸਏ ਵੀ ਲਗਾਇਆ ਗਿਆ ਸੀ।

ਅਜਨਾਲਾ ਹਿੰਸਾ ਮਾਮਲਾ 2023 ਦੀ ਉਸ ਘਟਨਾ ਨਾਲ ਸਬੰਧਤ ਹੈ, ਜਦੋਂ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅਤੇ ਮੌਜੂਦਾ ਸੰਸਦ ਮੈਂਬਰ ਅਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਮਰਥਕਾਂ ਨੇ ਆਪਣੇ ਇੱਕ ਸਾਥੀ ਦੀ ਰਿਹਾਈ ਲਈ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਪੁਲਿਸ ਥਾਣੇ ਦਾ ਘੇਰਾਓ ਕੀਤਾ ਸੀ।

Não há nada melhor do que isso. ਵਿਚਾਲੇ ਹੋਈ ਹਿੰਸਕ ਝੜਪ ਵਿੱਚ ਂ ਜ਼ਖ਼ਮੀ ਹੋਏ ਸਨ।

ਅਪ੍ਰੈਲ 2023 ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ। ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਪੰਜਾਬ ਪੁਲਿਸ ਨੇ 18 23 de janeiro de 2023, 23 de janeiro de 2023, 30 de junho de 2023 ਦਿਨਾਂ ਦੀ ਗ੍ਰਿਫ਼ਤਾਰੀ ਮੁਹਿੰਮ ਚਲਾਈ ਸੀ।

Você pode fazer isso sozinho. ਕਾਨੂੰਨ (ਐੱਨਐੱਸਏ) em 2023 Em 2024, ਵਿੱਚ ਇੱਕ ਸਾਲ ਲਈ ਵਧਾ ਦਿੱਤਾ ਗਿਆ ਸੀ।

ਫਿਰ ਸਾਲ 2025 ਦਿੱਤਾ ਗਿਆ ਸੀ। ਹਾਲਾਂਕਿ ਸਰਕਾਰ ਨੇ ਇਸ ਸਾਲ ਐੱਨਐੱਸਏ ਦੀ ਮਿਆਦ ਮੁੱਕਣ ਤੋਂ ਬਾਅਦ ਉਸਦੀ ਮਿਆਦ ਨਹੀਂ ਵਧਾਈ।

ਪਰ ਐੱਨਐੱਸਏ ਦੀ ਮਿਆਦ ਨਾ ਵਧਣ ਦੇ ਬਾਵਜੂਦ ਅਮ੍ਰਿਤਪਾਲ ਸਿੰਘ ਨੂੰ ਸੁਰੱਖਿਆ ਕਾਰਨਾਂ ਦਾ ਹਵਾਲਾ ਦੇ ਕੇ ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਹੀ ਰੱਖਿਆ O que é isso?

ਮੌਜੂਦਾ ਵੇਲੇ ਵਿੱਚ ਅਮ੍ਰਿਤਪਾਲ ਸਿੰਘ ਉੱਤੇ ਪੰਜਾਬ ਵਿੱਚ ਦਰਜ ਕੇਸ ਚੱਲ ਰਹੇ ਹਨ।

ਪਹਿਲਾਂ ਕਦੋਂ ਆਏ ਜੇਲ੍ਹ ਤੋਂ ਬਾਹਰ

Você pode fazer isso sozinho. ਵਿੱਚੋਂ ਆਜ਼ਾਦ ਉਮੀਦਵਾਰ 2024 ਦੀ ਲੋਕ ਸਭਾ ਚੋਣ Adeus

5 segundos. 2024 ਸਹੁੰ ਚੁੱਕਣ ਲਈ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਡਿਬਰੂਗੜ੍ਹ ਜੇਲ੍ਹ ਤੋਂ ਦਿੱਲੀ ਲਿਜਾਇਆ ਗਿਆ ਸੀ।

ਸਹੁੰ ਚੁੱਕਣ ਲਈ ਅਮ੍ਰਿਤਪਾਲ ਸਿੰਘ ਨੂੰ ਨੈਸ਼ਨਲ ਸਕਿਊਰਿਟੀ ਐਕਟ, 1980, 15 de agosto ਉੱਤੇ ਰਿਹਾਅ ਕੀਤਾ ਗਿਆ ਸੀ।

Fim de ਇਹ ਵੀ ਪੜ੍ਹੋ-

ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER, WhatsApp e YouTube 'ਤੇ ਜੁੜੋ।)

O que é isso?

O que é isso?

ਸ਼ਾਰਟ ਵੀਡੀਓਜ਼ ਦਾ ਅੰਤ

ਤਾਜ਼ਾ

ਅਮ੍ਰਿਤਪਾਲ ਸਿੰਘ ਅੱਜ ਪਹੁੰਚਣਗੇ ਘਰ, ਦਾਦੀ ਦੇ ਸਸਕਾਰ 'ਚ ਸ਼ਾਮਿਲ ਹੋਣ ਲਈ ਮਿਲੀ ਹੈ ਇਜਾਜ਼ਤ, ਜੱਲੂਪੁਰ 'ਚ ਸਖ਼ਤ ਸੁਰੱਖਿਆ ਪ੍ਰਬੰਧ

ਪੀਸੀਐੱਸ ਦੀ ਭਰਤੀ ਪ੍ਰਕਿਰਿਆ 'ਤੇ ਪੰਜਾਬ ਹਰਿਆਣਾ ਹਾਈ ਕੋਰਟ ਨੇ ਲਾਈ ਰੋਕ, ਜਾਣੋ ਕੀ ਹੈ ਪੂਰਾ ਮਾਮਲਾ

ਅਮ੍ਰਿਤਪਾਲ ਸਿੰਘ ਖ਼ਿਲਾਫ਼ ਕਿਹੜੇ ਮਾਮਲੇ ਦਰਜ ਹਨ, ਦੁਬਈ ਤੋਂ ਵਾਪਸੀ ਤੋਂ ਲੈ ਕੇ ਸੰਸਦ ਮੈਂਬਰ ਬਣਨ ਤੱਕ ਅਮ੍ਰਿਤਪਾਲ ਦਾ ਸਫ਼ਰ ਕਿਵੇਂ ਰਿਹਾ

Adeus

ਪਾਠਕਾਂ ਦੀ ਪਸੰਦ