Джон Сон, Дилип Шарма и Авик Чакраборти/BBC

ਖਡੂਰ ਸਾਹਿਬ ਤੋਂ ਐੱਮਪੀ ਅਮ੍ਰਿਤਪਾਲ ਸਿੰਘ ਨੂੰ ਅੰਮ੍ਰਿਤਸਰ ਅਦਾਲਤ ਵੱਲੋਂ ਤਿੰਨ ਘੰਟਿਆਂ ਲਈ ਦਾਦੀ ਦੇ ਅੰਤਿਮ ਸਸਕਾਰ ਦੀਆਂ ਰਸਮਾਂ ਵਿੱਚ ਸ਼ਾਮਲ ਹੋਣ ਲਈ ਇਜਾਜ਼ਤ ਦਿੱਤੀ ਗਈ ਹੈ।

ਅਮ੍ਰਿਤਪਾਲ ਸਿੰਘ ਦੇ ਦਾਦੀ ਚਰਨ ਕੌਰ ਦਾ ਦੇਹਾਂਤ 8 ਨਵੰਬਰ ਨੂੰ ਹੋਇਆ ਸੀ ਜਿਸ ਤੋਂ ਬਾਅਦ ਪਰਿਵਾਰ ਵੱਲੋਂ ਅਦਾਲਤ ਵਿੱਚ ਉਨ੍ਹਾਂ ਨੂੰ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਦੀ ਇਜ਼ਾਜਤ ਦੇਣ ਲਈ ਅਰਜ਼ੀ ਦਿੱਤੀ ਸੀ। ਹੁਣ ਅਮ੍ਰਿਤਪਾਲ ਸਿੰਘ ਦੇ ਆਉਣ ਉੱਤੇ ਅੱਜ ਸਸਕਾਰ ਕੀਤਾ ਜਾਵੇਗਾ।

ਅਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਦੇ ਪੰਜਾਬ ਪਹੁੰਚਣ ਤੋਂ ਪਹਿਲਾਂ ਜੱਦੀ ਪਿੰਡ ਜੱਲੂਪੁਰ ਵਿੱਚ ਸਖ਼ਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ।

12 дней в году ਜੱਲੂਪੁਰ ਖੇੜਾ ਵਿੱਚ ਸਸਕਾਰ ਦੀਆਂ ਰਸਮਾਂ ਵਿੱਚ ਸ਼ਾਮਲ ਹੋਣਗੇ। ਇਸ ਦੌਰਾਨ ਉਹ ਪੁਲਿਸ ਦੀ ਨਿਗਰਾਨੀ ਵਿੱਚ ਰਹਿਣਗੇ।

ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਵਜੋਂ ਦਸਤਾਰਬੰਦੀ ਸਮਾਗਮ ਤੋਂ ਲੈ ਕੇ ਡਿਬਰੂਗੜ੍ਹ ਜਾਣ ਤੱਕ ਦਾ ਅਮ੍ਰਿਤਪਾਲ ਸਿੰਘ ਦਾ ਸਮਾਂ ਕਾਫ਼ੀ ਵਿਵਾਦਾਂ ਭਰਿਆ ਰਿਹਾ।

ਉਹ ਆਪਣੇ ਗਰਮਸੁਰ ਵਾਲੇ ਭਾਸ਼ਣਾਂ ਅਤੇ ਗੁਰਦੁਆਰਿਆਂ ਵਿਚਲੇ ਬੈਂਚ ਸਾੜਨ ਤੇ ਅਜਨਾਲਾ ਥਾਣੇ ਅੱਗੇ ਹੋਈ ਹਿੰਸਾ ਕਾਰਨ ਵਿਵਾਦਾਂ ਵਿੱਚ ਆ ਗਏ।

ਐੱਨਐੱਸਏ ਲਗਾ ਕੇ ਡਿਬਰੂਗੜ੍ਹ ਭੇਜਣਾ

Источник: Getty Images

ਅਜਨਾਲਾ ਹਿੰਸਾ ਤੋਂ ਬਾਅਦ ਅਮ੍ਰਿਤਪਾਲ ਸਿੰਘ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ 16 дней в году ਗਏ ਸਨ। ਉਨ੍ਹਾਂ ਉੱਤੇ ਐੱਨਐੱਸਏ ਵੀ ਲਗਾਇਆ ਗਿਆ ਸੀ।

ਅਜਨਾਲਾ ਹਿੰਸਾ ਮਾਮਲਾ ਫਰਵਰੀ ਦੀ ਉਸ ਘਟਨਾ ਨਾਲ ਸਬੰਧਤ ਹੈ, ਜਦੋਂ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅਤੇ ਮੌਜੂਦਾ ਸੰਸਦ ਮੈਂਬਰ ਅਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਮਰਥਕਾਂ ਨੇ ਆਪਣੇ ਇੱਕ ਸਾਥੀ ਦੀ ਰਿਹਾਈ ਲਈ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਪੁਲਿਸ ਥਾਣੇ ਦਾ ਘੇਰਾਓ ਕੀਤਾ ਸੀ। ਇਸ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਾਲੇ ਹੋਈ ਹਿੰਸਕ ਝੜਪ ਵਿੱਚ ਕਈ ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਸਨ।

Конец сериала "Вечеринка ਪੜ੍ਹਿਆ"

В 2023 году он выйдет в свет в 2023 году. ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ। ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਪੰਜਾਬ ਪੁਲਿਸ ਨੇ 18 День, 2023 г., 23 числа, 2023 г., 30 дней. ਦਿਨਾਂ ਦੀ ਗ੍ਰਿਫ਼ਤਾਰੀ ਮੁਹਿੰਮ ਚਲਾਈ ਸੀ।

ਅਮ੍ਰਿਤਪਾਲ ਸਿੰਘ ਖ਼ਿਲਾਫ਼ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨਐੱਸਏ) в 2023 году ਵਿੱਚ ਲਗਾਇਆ ਗਿਆ ਸੀ ਜਿਸ В 2024 году он выйдет в свет в 2024 году.

Дата выхода: 2025 год. ਦਿੱਤਾ ਗਿਆ ਸੀ।

16 февраля 2026 г. ਦਿਹਾਤੀ ਦੇ ਐੱਸਐੱਸਪੀ ਵੱਲੋਂ ਅਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਇੱਕ ਪਟੀਸ਼ਨ ਪਾਈ ਗਈ ਸੀ। Дата выхода в свет 24 июня 2023 г. Дата рождения: 39 лет. ਇਹ ਐੱਫ਼ਆਈਆਰ ਅਜਨਾਲਾ ਥਾਣੇ ਵਿੱਚ ਆਰਜ਼ਮ ਐਕਟ, ਇਰਾਦਾ ਕਤਲ, ਦੰਗੇ ਅਤੇ ਹੋਰ ਕਈ ਧਾਰਵਾਂ ਤਹਿਤ ਦਰਜ ਹੈ।

Начало, 2026 г. ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨਐੱਸਏ) ਦੀ ਮਿਆਦ ਪੂਰੀ ਹੋ ਗਈ ਸੀ ਪਰ ਉਨ੍ਹਾਂ ਨੂੰ ਅਸਾਮ ਦੀ ਜੇਲ੍ਹ 'ਚ ਹੀ ਰੱਖਿਆ ਗਿਆ ਸੀ।

ਅਮ੍ਰਿਤਪਾਲ ਸਿੰਘ ਦੇ ਵਕੀਲ ਇਮਾਨ ਸਿੰਘ ਖਾਰਾ ਨੇ ਉਸ ਸਮੇਂ ਦੱਸਿਆ ਸੀ ਕਿ ਅਮ੍ਰਿਤਪਾਲ ਸਿੰਘ 'ਤੇ ਪੰਜਾਬ 'ਚ Дата рождения: 12 дней.

ਯਾਨੀ ਐੱਨਐੱਸਏ ਖ਼ਤਮ ਹੋਣ ਦੇ ਬਾਵਜੂਦ ਵੀ ਅਮ੍ਰਿਤਪਾਲ ਸਿੰਘ ਨੂੰ ਰਿਹਾਈ ਨਹੀਂ ਮਿਲੀ ਸੀ, ਕਿਉਂਕਿ ਪੰਜਾਬ 'ਚ ਉਨ੍ਹਾਂ ਵਿਰੁੱਧ ਦਰਜ ਕੇਸ ਬਾਕੀ ਹਨ। ਇਨ੍ਹਾਂ ਵਿੱਚ ਮੁੱਖ ਕੇਸ ਅਜਨਾਲਾ ਥਾਣਾ ਉਪਰ ਹਮਲੇ ਦਾ ਕੇਸ ਹੈ।

ਅਜਨਾਲਾ ਥਾਣੇ 'ਤੇ 'ਹਮਲੇ' ਦੇ ਮਾਮਲੇ 'ਚ ਕੀ ਇਲਜ਼ਾਮ ਆਇਦ ਹੋਏ ਸਨ

В 2023 году ਵਿੱਚ ਅਜਨਾਲਾ ਥਾਣੇ ਉੱਤੇ ਕਥਿਤ ਤੌਰ 'ਤੇ ਹਮਲਾ ਕੀਤੇ ਜਾਣ ਦੇ ਮਾਮਲੇ ਵਿੱਚ ਅਦਾਲਤ ਵੱਲੋਂ Дата выхода: 2026 год, ਇਲਜ਼ਾਮ ਅਮ੍ਰਿਤਪਾਲ ਕੀਤੇ ਗਏ।

ਅਮ੍ਰਿਤਪਾਲ ਸਿੰਘ ਦੇ ਵਕੀਲ ਵੱਲੋਂ ਅਮ੍ਰਿਤਪਾਲ ਸਿੰਘ ਨੂੰ ਅਜਨਾਲਾ ਥਾਣੇ ਨਾਲ ਜੁੜੇ ਕੇਸ ਵਿੱਚੋਂ ਡਿਸਚਾਰਜ ਕੀਤੇ ਜਾਣ ਲਈ ਅਰਜ਼ੀ ਪਾਈ ਗਈ ਸੀ।

ਐਡਿਸ਼ਨਲ ਸੈਸ਼ਨ ਜੱਜ ਅੰਮ੍ਰਿਤਸਰ ਵੱਲੋਂ ਇਸ ਨੂੰ ਡਿਸਪੋਜ਼ ਕਰ ਦਿੱਤਾ ਗਿਆ ਅਤੇ ਕਤਲ ਦੀ ਕੋਸ਼ਿਸ਼ (ਆਈਪੀਸੀ 307), Нью-Йорк ਨੂੰ ਗੰਭੀਰ ਰੂਪ ਵਿੱਚ ਜ਼ਖ਼ਮੀ ਕਰਨਾ (ਆਈਪੀਸੀ 333), ਸਰਕਾਰੀ ਨੌਕਰਾਂ ਦੀ ਡਿਊਟੀ ਡਿਊਟੀ ਵਿੱਚ ਵਿਘਨ ਪਾਉਣਾ(ਸੈਕਸ਼ਨ 186) ਸਣੇ ਸੈਕਸ਼ਨ 332, 353, 506,120-ੲ, 427, 148, 149 ਤਹਿਤ ਇਲਜ਼ਾਮ ਆਇਦ ਕੀਤੇ ਗਏ ਹਨ।

ਹਾਲਾਂਕਿ ਅਦਾਲਤ ਵੱਲੋਂ ਅਮ੍ਰਿਤਪਾਲ ਸਿੰਘ ਉੱਤੇ ਇਸ ਮਾਮਲੇ ਵਿੱਚ ਲੱਗਾ ਆਰਮਜ਼ ਐਕਟ ਅਤੇ ਸੈਕਸ਼ਨ 201(ਸਬੂਤਾਂ ਨੂੰ ਗਾਇਬ ਕਰਨ ਬਾਰੇ) ਹਟਾਇਆ ਗਿਆ ਸੀ।

ਅਜਨਾਲਾ ਥਾਣੇ ਬਾਹਰ ਹਿੰਸਾ ਦਾ ਮਾਮਲਾ ਕੀ ਹੈ

23 июня 2023 г. ਅਮ੍ਰਿਤਪਾਲ ਸਿੰਘ ਨੇ ਆਪਣੇ ਹਮਾਇਤੀਆਂ ਦੇ ਨਾਲ ਪਿੰਡ ਜੱਲੂਪੁਰ ਖੇੜਾ ਤੋਂ ਮਾਰਚ ਨੂੰ ਸ਼ੁਰੂ ਕੀਤਾ ਸੀ।

ਉਨ੍ਹਾਂ ਦੇ ਮਾਰਚ ਵਿੱਚ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਅਤੇ ਪੰਜ ਪਿਆਰੇ ਨਾਲ ਸਨ। ਉਨ੍ਹਾਂ ਦੇ ਪਿੱਛੇ ਅਮ੍ਰਿਤਪਾਲ ਸਨ। ਪੁਲਿਸ ਵੱਲੋਂ ਸਖ਼ਤ ਬੰਦੋਬਸਤ ਕੀਤੇ ਗਏ ਸਨ।

ਅਮ੍ਰਿਤਪਾਲ ਆਪਣੇ ਸਾਥੀ ਲਵਪ੍ਰੀਤ ਸਿੰਘ ਉਰਫ਼ ਤੂਫ਼ਾਨ ਦੀ ਰਿਹਾਈ ਦੀ ਮੰਗ ਕਰ ਰਹੇ ਸਨ। ਇਸ ਦੇ ਨਾਲ ਹੀ ਉਹ ਖੁਦ 'ਤੇ ਅਤੇ ਆਪਣੇ ਪੰਜ ਸਾਥੀਆਂ ਉੱਤੇ ਦਰਜ ਪਰਚਿਆਂ ਨੂੰ ਰੱਦ ਕਰਨ ਦੀ ਮੰਗ ਵੀ ਕਰ ਰਹੇ ਸੀ।

15 июня 2023 г., 15 февраля 2023 г. ਸਮਾਗਮ ਵਿੱਚ ਹਿੱਸਾ ਲੈਣ ਗਏ ਇੱਕ ਵਿਅਕਤੀ ਵਰਿੰਦਰ ਸਿੰਘ ਦੀ ਕਥਿਤ ਤੌਰ ਉੱਤੇ ਕੁੱਟਮਾਰ ਹੋਈ ਸੀ।

Окончание сезона:

ਵਰਿੰਦਰ ਦੀ ਸ਼ਿਕਾਇਤ 'ਤੇ ਅਜਨਾਲਾ ਪੁਲਿਸ ਨੇ ਅਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਕੁਝ ਸਾਥੀਆਂ ਖ਼ਿਲਾਫ਼ ਕੁੱਟਮਾਰ ਅਤੇ ਲੁੱਟਖੋਹ ਦਾ ਪਰਚਾ ਦਰਜ ਕੀਤਾ।

22 месяца в году ਵਾਰਤਾ ਵਿੱਚ ਕਿਹਾ ਸੀ ਕਿ ਜੇ ਗ੍ਰਿਫ਼ਤਾਰ ਕੀਤੇ ਗਏ ਉਨ੍ਹਾਂ ਦੇ ਸਾਥੀ ਲਵਪ੍ਰੀਤ ਸਿੰਘ ਤੂਫ਼ਾਨ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਉਹ 23 числа ਸਾਥੀਆਂ ਸਮੇਤ ਅਜਨਾਲਾ ਥਾਣੇ ਪਹੁੰਚ ਕੇ ਗ੍ਰਿਫ਼ਤਾਰੀ ਦੇਣਗੇ।

23 июня 2023 г. ਹਮਾਇਤੀਆਂ ਵੱਲੋਂ ਅਜਨਾਲਾ ਥਾਣੇ ਦਾ ਘਿਰਾਓ ਕਰ ਲਿਆ ਗਿਆ ਅਤੇ ਸਾਰੇ ਘਟਨਾਕ੍ਰਮ ਨੇ ਹਿੰਸਾ ਦਾ ਰੂਪ ਧਾਰਨ ਕਰ ਲਿਆ ਸੀ।

'ਵਾਰਿਸ ਪੰਜਾਬ ਦੇ' ਮੁਖੀ ਬਣਨਾ

ਕਈ ਸਾਲ ਦੁਬਈ ਰਹਿਣ ਤੋਂ ਬਾਅਦ ਸਾਲ ਚ ਅਗਸਤ ਮਹੀਨੇ ਪੰਜਾਬ ਵਿੱਚ ਵਾਪਸ ਆਏ ਅਤੇ ਉਨ੍ਹਾਂ ਨੇ ਅੰਮ੍ਰਿਤ ਸੰਚਾਰ ਅਤੇ ਨਸ਼ਾ ਛੁਡਾਊ ਲਹਿਰ ਦੇ ਨਾਂ ਉੱਤੇ ਨੌਜਵਾਨਾਂ ਨੂੰ ਆਪਣੇ ਨਾਲ ਜੋੜਨਾ ਸ਼ੁਰੂ ਕੀਤਾ।

ਅਮ੍ਰਿਤਪਾਲ ਸਿੰਘ ਨੂੰ ਮਰਹੂਮ ਸੰਦੀਪ ਸਿੰਘ ਉਰਫ਼ ਦੀਪ ਸਿੱਧੂ ਵਲੋਂ ਬਣਾਈ ਗਈ 'ਵਾਰਿਸ ਪੰਜਾਬ ਦੇ' ਜਥੇਬੰਦੀ ਦਾ ਨਵਾਂ ਮੁਖੀ ਬਣਾਇਆ ਗਿਆ ਸੀ।

ਅਮ੍ਰਿਤਪਾਲ ਸਿੰਘ ਦੀ 'ਵਾਰਸ ਪੰਜਾਬ ਦੇ' ਮੁਖੀ ਵਜੋਂ ਦਸਤਾਰਬੰਦੀ ਜਥੇਬੰਦੀ ਦੀ ਪਹਿਲੀ ਵਰ੍ਹੇਗੰਢ 29 В 2022 году будет ਕੀਤੀ ਗਈ ਸੀ।

ਦਰਅਸਲ ਇਸ ਦਿਨ ਦਮਦਮੀ ਟਕਸਾਲ ਦੇ ਸਾਬਕਾ ਮੁਖੀ ਜਰਨੈਲ ਸਿੰਘ ਭਿੰਡਰਾਂਵਾਲੇ ਦਾ ਜਨਮ ਦਿਨ ਵੀ ਸੀ।

Дата выхода: 10 июня 2023 г., ਬਾਬਾ ਬਕਾਲਾ ਵਿੱਚ ਵਿਆਹ ਕਰਵਾਇਆ। ਉਨ੍ਹਾਂ ਨਿੱਜਤਾ ਦਾ ਹਵਾਲਾ ਦਿੰਦਿਆਂ ਆਪਣੀ ਪਤਨੀ ਅਤੇ ਪਰਿਵਾਰ ਬਾਰੇ ਨਹੀਂ ਦੱਸਿਆ ਅਤੇ ਕਿਹਾ ਕਿ ਮੀਡੀਆ ਨੂੰ ਵੀ ਨਿੱਜੀ ਜ਼ਿੰਦਗੀ ਵਿੱਚ ਦਖ਼ਲ ਦੇਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਉਹ ਜਲਦੀ ਕਿਤੇ ਲੋਕਾਂ ਵਿੱਚ ਘੁਲਦੇ ਮਿਲਦੇ ਨਹੀਂ ਹਨ ਅਤੇ ਨਾ ਹੀ ਉਨ੍ਹਾਂ ਦੇ ਬਹੁਤ ਜ਼ਿਆਦਾ ਦੋਸਤ ਹਨ।

ਅਮ੍ਰਿਤਪਾਲ ਸਿੰਘ ਦੀ ਪੜ੍ਹਾਈ, ਕੰਮ ਅਤੇ ਪਰਿਵਾਰ

ਪੰਜਾਬ ਪਰਤਣ ਤੋਂ ਪਹਿਲਾਂ ਅਮ੍ਰਿਤਪਾਲ ਸਿੰਘ ਦੁਬਈ ਵਿੱਚ ਰਹਿ ਰਹੇ ਸਨ।

ਪੜ੍ਹਨ ਬਾਰੇ ਉਹ ਦੱਸਦੇ ਹਨ ਕਿ ਸਕੂਲ ਦੌਰਾਨ ਪੜ੍ਹਾਈ ਵਿੱਚ ਦਿਲਚਸਪੀ ਨਹੀਂ ਸੀ ਅਤੇ ਉਸ ਤੋਂ ਬਾਅਦ ਦੁਬਈ ਚਲੇ ਗਏ ਅਤੇ ਫਿਰ ਵਕਤ ਨਹੀਂ ਮਿਲਿਆ।

ਉਨ੍ਹਾਂ ਨੇ ਗੁਰੂ ਗ੍ਰੰਥ ਸਾਹਿਬ ਬਾਰੇ ਕਿਹਾ ਸੀ, '' ਕੰਠ (ਗੁਰੂ ਗ੍ਰੰਥ ਸਾਹਿਬ) ਹੋਣਾ ਤਾਂ ਬਹੁਤ ਜਿਹੜੀਆਂ ਉੱਚੀਆਂ ਰੂਹਾਂ ਨੇ, ਉਨ੍ਹਾਂ ਨੂੰ ਹੁੰਦਾ ਹੈ। ਅਸੀਂ ਤਾਂ ਬਾਣੀ ਸ਼ੁੱਧ ਪੜ੍ਹ ਲਈਏ ਉਹੀ ਬਹੁਤ ਹੈ।''

'' ਗੁਰ ਇਤਿਹਾਸ, ਸਿੱਖ ਇਤਿਹਾਸ ਬਾਰੇ ਪੜ੍ਹਿਆ ਹੈ, ਉਹ ਵੀ ਸੀਮਤ ਪੜ੍ਹਿਆ ਹੈ ਪਰ ਜਿਹੜਾ ਪੜ੍ਹਿਆ, ਉਹ ਮਹਾਰਾਜ ਦੀ ਕਿਰਪਾ ਨਾਲ ਸਮਝ ਆ ਗਿਆ ਸੀ।''

ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਪੜ੍ਹਨ ਨਾਲੋਂ ਜ਼ਿਆਦਾ ਸੁਣਨ ਦਾ ਸ਼ੌਂਕ ਹੈ ਅਤੇ ਪੌਡ ਕਾਸਟ ਵਗੈਰਾ ਸੁਣਦੇ ਹਨ।

ਇੱਕ ਹੋਰ ਇੰਟਰਵਿਊ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਤਿੰਨ ਸਾਲ ਇੱਕ ਇੰਜੀਨੀਅਰਿੰਗ ਕਾਲਜ ਵਿੱਚ ਵੀ ਲਗਾਏ ਪਰ ਕਦੇ ਡਿਗਰੀ ਨਹੀਂ ਮਿਲੀ।

ਕਿਤਾਬਾਂ ਨਾਲ ਆਪਣੇ ਰਿਸ਼ਤੇ ਬਾਰੇ ਉਨ੍ਹਾਂ ਨੇ ਕਿਹਾ ਸੀ, ''ਕਿਤਾਬਾਂ ਤੋਂ ਮੇਰੀ ਦੂਰੀ ਰਹੀ ਹੈ ਪਰ ਡਿਸਕਸ਼ਨਜ਼ ਕੀਤੀਆਂ ਹਨ, ਜਿਹੜੇ ਬਹੁਤ ਪੜ੍ਹਦੇ-ਲਿਖਦੇ ਹਨ। ਉਨ੍ਹਾਂ ਚਰਚਾਵਾਂ ਵਿੱਚ ਕਾਫ਼ੀ ਕੁਝ ਸਿੱਖਣ ਨੂੰ ਮਿਲਿਆ।''

ਮੈਂਬਰ ਪਾਰਲੀਮੈਂਟ ਬਣਨਾ

ਤਸਵੀਰ ਸਰੋਤ, thewarispanjabde/instagram

ਅਮ੍ਰਿਤਪਾਲ ਸਿੰਘ ਪੰਜਾਬ ਡਿਬਰੂਗੜ੍ਹ ਜੇਲ੍ਹ Дата начала 2024 года. ਲੜੇ ਸਨ।

ਉਨ੍ਹਾਂ ਨੂੰ ਪੰਜਾਬ ਵਿੱਚ ਸਭ ਤੋਂ ਵੱਡੀ ਲੀਡ ਮਿਲੀ ਸੀ।

ਉਨ੍ਹਾਂ ਨੇ ਕਾਂਗਰਸ ਦੇ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਨੂੰ 1 97 дней 120 дней ਨਾਲ ਹਰਾਇਆ ਸੀ।

5 дней. 2024 год. ਸਹੁੰ ਚੁੱਕਣ ਲਈ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਡਿਬਰੂਗੜ੍ਹ ਜੇਲ੍ਹ ਤੋਂ ਦਿੱਲੀ ਲਿਜਾਇਆ ਗਿਆ ਸੀ।

ਸਹੁੰ ਚੁੱਕਣ ਲਈ ਅਮ੍ਰਿਤਪਾਲ ਸਿੰਘ ਨੂੰ ਨੈਸ਼ਨਲ Нью-Йорк, 1980 год, 15 дней в году. ਉੱਤੇ ਰਿਹਾਅ ਕੀਤਾ ਗਿਆ ਹੈ।

'ਅਕਾਲੀ ਦਲ ਪੰਥ ਨੂੰ ਵਾਪਸ ਮਿਲੇ' ਦੀ ਮੰਗ ਤੋਂ ਲੈ ਕੇ ਆਪਣੀ ਪਾਰਟੀ ਦੇ ਐਲਾਨ ਤੱਕ

2025 год. ਮਾਘੀ ਮੇਲੇ ਦੌਰਾਨ ਨਵੀਂ ਸੂਬਾਈ ਪਾਰਟੀ ʻਅਕਾਲੀ ਦਲ ਵਾਰਿਸ ਪੰਜਾਬ ਦੇʼ ਦੇ ਨਾਮ ਵਾਲੀ ਸਿਆਸੀ ਪਾਰਟੀ ਦਾ ਐਲਾਨ ਕਰ ਦਿੱਤਾ ਸੀ।

ਇਸ ਪਾਰਟੀ ਦੇ ਪ੍ਰਧਾਨ ਅਮ੍ਰਿਤਪਾਲ ਸਿੰਘ ਨੂੰ ਥਾਪਿਆ ਗਿਆ ਸੀ।

ਇਸ ਦੇ ਨਾਲ ਇਹ ਵੀ ਐਲਾਨ ਕੀਤਾ ਗਿਆ ਕਿ ਜਦੋਂ ਤੱਕ ਪਾਰਟੀ ਦੇ ਰੇਗੂਲਰ ਪ੍ਰਧਾਨ ਦੀ ਚੋਣ ਨਹੀਂ ਹੁੰਦੀ ਉਦੋਂ ਤੱਕ ਰਾਜਸੀ ਜਮਾਤ ਦੀ ਅਗਵਾਈ ਪੰਜ ਮੈਂਬਰੀ ਕਮੇਟੀ ਕਰੇਗੀ, Джон ਵਿੱਚ ਤਰਸੇਮ ਸਿੰਘ ਵੀ ਸ਼ਾਮਲ ਸਨ।

ਕਿਹਾ ਗਿਆ ਸੀ ਕਿ ਇਹ ਮੈਂਬਰ ਨਵੀਂ ਬਣੀ ਕਮੇਟੀ ਦਾ ਜਥੇਬੰਦਕ ਢਾਂਚਾ ਉਸਾਰਨ ਲਈ ਬਣਨ ਵਾਲੀਆਂ ਸਬ ਕਮੇਟੀਆਂ ਦੀ ਨਿਗਰਾਨੀ ਕਰਨਗੇ ਅਤੇ ਜਥੇਬੰਦਕ ਕਾਰਵਾਈਆਂ ਨੂੰ ਨੇਪਰੇ ਚਾੜ੍ਹੇਗੀ।

ਪਾਰਟੀ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਹੋਇਆ ਮਤੇ ਵਿੱਚ ਦੱਸਿਆ ਗਿਆ ਸੀ ਕਿ ਅਕਾਲੀ ਦਲ (ਵਾਰਿਸ ਪੰਜਾਬ ਦੇ) ਸਿੱਖ ਸੰਸਥਾਵਾਂ ਨੂੰ ਸ਼ਕਤੀਸ਼ਾਲੀ ਕਰਨ ਲਈ ਇਨ੍ਹਾਂ ਵਿੱਚ ਲੋੜੀਂਦੇ ਸੁਧਾਰ ਲਿਆਉਣ ਲਈ ਵਚਨਬੱਧ ਹੈ।

ਇਸ ਸਬੰਧੀ ਧਾਰਮਿਕ ਤੇ ਪ੍ਰਬੰਧਕੀ ਜੁਗਤ ਵਿੱਚ ਮਾਹਰ ਸ਼ਖ਼ਸ਼ੀਅਤਾਂ ਨੂੰ ਇੱਕ ਧਾਰਮਿਕ ਮੰਚ ਉਸਾਰਨ ਲਈ ਉਤਸ਼ਾਹਿਤ ਕੀਤਾ ਜਾਵੇਗਾ।

ਇਹ ਮੰਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਉੱਚੇ ਕਿਰਦਾਰ ਵਾਲੇ, ਇਮਾਨਦਾਰ ਤੇ ਮਿਹਨਤੀ ਗੁਰਸਿੱਖਾਂ ਨੂੰ ਅੱਗੇ ਲਿਆਏਗਾ।

ਹਾਲਾਂਕਿ ਇੰਨੀ ਦਿਨੀਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਰਜ਼ਿਸਟ੍ਰੇਸ਼ਨ ਲਈ ਜੱਦੋ ਜਹਿਦ ਕਰ ਰਹੀ ਹੈ।

ਨਵੰਬਰ, 2026 год. ਰਿਪੋਰਟ ਮੁਤਾਬਕ, ਭਾਰਤੀ ਚੋਣ ਕਮਿਸ਼ਨ ਨੇ ਦਿੱਲੀ ਹਾਈ ਕੋਰਟ ਨੂੰ ਦੱਸਿਆ ਕਿ ਉਸਨੂੰ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਿਰੁੱਧ 'ਗੰਭੀਰ ਅਤੇ ਬਹੁਤ ਹੀ ਸੰਵੇਦਨਸ਼ੀਲ' ਜਾਣਕਾਰੀ ਮਿਲੀ ਹੈ ਅਤੇ ਇਸ ਸੰਗਠਨ ਦੀ ਇੱਕ ਰਾਜਨੀਤਿਕ ਪਾਰਟੀ ਵਜੋਂ ਰਜਿਸਟ੍ਰੇਸ਼ਨ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ 'ਤੇ ਮਾੜਾ ਪ੍ਰਭਾਵ ਪਾ ਸਕਦੀ ਹੈ।

ਭਾਰਤੀ ਚੋਣ ਕਮਿਸ਼ਨ ਨੇ ਕਿਹਾ ਕਿ ਜਦੋਂ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਰਜਿਸਟ੍ਰੇਸ਼ਨ ਦਾ ਮੁੱਦਾ ਵਿਚਾਰ ਅਧੀਨ ਸੀ, ਕਮਿਸ਼ਨ ਨੂੰ ਜੁਲਾਈ ਵਿੱਚ ਇੱਕ 'ਸੰਵੇਦਨਸ਼ੀਲ' и фильм 'ਵੱਖਵਾਦ' ਵਿੱਚ ਜੜ੍ਹਾਂ ਰੱਖਦਾ ਹੈ, ਇਸਦੀ ਸਥਾਪਨਾ ਰਾਸ਼ਟਰੀ ਸੁਰੱਖਿਆ ਐਕਟ ਅਧੀਨ ਹਿਰਾਸਤ ਵਿੱਚ ਲਏ ਗਏ ਵਿਅਕਤੀਆਂ ਦੁਆਰਾ ਕੀਤੀ ਗਈ ਸੀ ਅਤੇ ਭਾਰਤ ਦੀ ਪ੍ਰਭੂਸੱਤਾ, ਏਕਤਾ ਅਤੇ ਅਖੰਡਤਾ ਪ੍ਰਤੀ ਆਪਣੀ ਵਫ਼ਾਦਾਰੀ ਬਾਰੇ ਗੰਭੀਰ ਚਿੰਤਾਵਾਂ ਪੈਦਾ ਕਰਦਾ ਹੈ।

ਇਸ ਵਿੱਚ ਕਿਹਾ ਗਿਆ ਹੈ ਕਿ ਜਦੋਂ ਕਿ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀਈਓ) 27 сентября, 2026 г. ਬਾਰੇ ਇੱਕ ਸਕਾਰਾਤਮਕ ਤਸਦੀਕ ਰਿਪੋਰਟ ਦਿੱਤੀ ਸੀ, ਸੰਗਠਨ ਦੀਆਂ 'ਵੱਖਵਾਦੀ ਜੜ੍ਹਾਂ' ਬਾਰੇ ਇਤਰਾਜ਼ 9 Дата выхода 2026 года 'ਵਿਆਪਕ ਪਿਛੋਕੜ ਜਾਂਚ' ਕਰਨ ਅਤੇ ਇੱਕ ਵਿਸਤ੍ਰਿਤ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ।

ਚੋਣ ਕਮਿਸ਼ਨ ਨੇ ਕਿਹਾ ਕਿ ਜਾਂਚ ਦੀ ਰਿਪੋਰਟ ਅਜੇ ਪ੍ਰਾਪਤ ਨਹੀਂ ਹੋਈ ਹੈ। ਚੋਣ ਕਮਿਸ਼ਨ ਵੱਲੋਂ ਜਸਟਿਸ ਸੌਰਭ ਬੈਨਰਜੀ ਦੇ ਸਾਹਮਣੇ ਦਾਇਰ ਦੋ ਵੱਖ-ਵੱਖ ਹਲਫ਼ਨਾਮਿਆਂ ਵਿੱਚ ਇਹ ਦਲੀਲਾਂ ਦਿੱਤੀਆਂ ਗਈਆਂ ਸਨ, ਜਿਨ੍ਹਾਂ ਨੇ ਹੁਣ ਮਾਮਲੇ 11 июня 2027 г.

ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER, WhatsApp и YouTube 'ਜੁੜੋ।)

ਹੋਰ ਖੋਜੋ

ਸ਼ਾਰਟ ਵੀਡੀਓਜ਼

ਸ਼ਾਰਟ ਵੀਡੀਓਜ਼ ਦਾ ਅੰਤ

ਤਾਜ਼ਾ ਘਟਨਾਕ੍ਰਮ

ਪੀਸੀਐੱਸ ਦੀ ਭਰਤੀ ਪ੍ਰਕਿਰਿਆ 'ਤੇ ਪੰਜਾਬ ਹਰਿਆਣਾ ਹਾਈ ਕੋਰਟ ਨੇ ਲਾਈ ਰੋਕ, ਜਾਣੋ ਕੀ ਹੈ ਪੂਰਾ ਮਾਮਲਾ

ਅਮ੍ਰਿਤਪਾਲ ਸਿੰਘ ਖ਼ਿਲਾਫ਼ ਕਿਹੜੇ ਮਾਮਲੇ ਦਰਜ ਹਨ, ਦੁਬਈ ਤੋਂ ਵਾਪਸੀ ਤੋਂ ਲੈ ਕੇ ਸੰਸਦ ਮੈਂਬਰ ਬਣਨ ਤੱਕ ਅਮ੍ਰਿਤਪਾਲ ਦਾ ਸਫ਼ਰ ਕਿਵੇਂ ਰਿਹਾ

ਸਰੀਰ ’ਚ ਆਇਰਨ ਵਧਾਉਣ ਦੇ 5 дней, ਜਿਨ੍ਹਾਂ ਦਾ ਮੀਟ ਨਾਲ ਕੋਈ ਲੈਣਾ-ਦੇਣਾ ਨਹੀਂ

ਦ੍ਰਿਸ਼ਟੀਕੋਣ

ਪਾਠਕਾਂ ਦੀ ਪਸੰਦ