Источник: Getty Images/ANI
ਖਡੂਰ ਸਾਹਿਬ ਤੋਂ ਐੱਮਪੀ ਅਮ੍ਰਿਤਪਾਲ ਸਿੰਘ ਅੱਜ ਆਪਣੇ ਘਰ ਪਹੁੰਚਣਗੇ। ਉਹ ਲੰਘੇ ਸਾਢੇ ਤਿੰਨ ਸਾਲਾਂ ਤੋਂ ਅਸਮ ਦੀ ਡਿਬਰੂਗੜ੍ਹ ਜੇਲ੍ਹ 'ਚ ਬੰਦ ਹਨ ਅਤੇ ਉਨ੍ਹਾਂ ਨੂੰ ਅੰਮ੍ਰਿਤਸਰ ਅਦਾਲਤ ਵੱਲੋਂ ਤਿੰਨ ਘੰਟਿਆਂ ਲਈ ਦਾਦੀ ਦੇ ਅੰਤਿਮ ਸਸਕਾਰ ਦੀਆਂ ਰਸਮਾਂ ਵਿੱਚ ਸ਼ਾਮਲ ਹੋਣ ਲਈ ਇਜਾਜ਼ਤ ਦਿੱਤੀ ਗਈ ਹੈ।
ਉਨ੍ਹਾਂ ਨੂੰ ਪਹਿਲਾਂ ਡਿਬਰੂਗੜ੍ਹ ਜੇਲ੍ਹ ਤੋਂ ਦਿੱਲੀ ਲਿਆਂਦਾ ਗਿਆ ਅਤੇ ਅੱਜ ਸਵੇਰੇ ਦਿੱਲੀ ਤੋਂ ਅੰਮ੍ਰਿਤਸਰ ਏਅਰਪੋਰਟ ਲਿਆਂਦਾ ਗਿਆ ਹੈ।
ਬੀਬੀਸੀ ਸਹਿਯੋਗੀ ਰਵਿੰਦਰ ਸਿੰਘ ਰੌਬਿਨ ਦੀ ਜਾਣਕਾਰੀ ਮੁਤਾਬਕ ਜਿਸ ਜਹਾਜ਼ ਰਾਹੀਂ ਉਨ੍ਹਾਂ ਨੂੰ ਅੰਮ੍ਰਿਤਸਰ ਲਿਆਂਦਾ ਜਾ ਰਿਹਾ ਸੀ ਉਹ ਅੰਮ੍ਰਿਤਸਰ ਏਅਰਪੋਰਟ ਪਹੁੰਚ ਚੁੱਕਿਆ ਹੈ।
ਉਨ੍ਹਾਂ ਦੇ ਪੰਜਾਬ ਪਹੁੰਚਣ ਤੋਂ ਪਹਿਲਾਂ ਜੱਦੀ ਪਿੰਡ ਜੱਲੂਪੁਰ ਵਿੱਚ ਸਖ਼ਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ।
ਅਮ੍ਰਿਤਪਾਲ ਸਿੰਘ ਦੇ ਦਾਦੀ ਚਰਨ ਕੌਰ ਦਾ ਦੇਹਾਂਤ 8 ਨਵੰਬਰ ਨੂੰ ਹੋਇਆ ਸੀ, ਜਿਸ ਤੋਂ ਬਾਅਦ ਪਰਿਵਾਰ ਵੱਲੋਂ ਅਦਾਲਤ ਵਿੱਚ ਉਨ੍ਹਾਂ ਨੂੰ ਅੰਤਿਮ ਰਸਮਾਂ ਵਿੱਚ ਸ਼ਾਮਿਲ ਹੋਣ ਦੀ ਇਜ਼ਾਜਤ ਦੇਣ ਲਈ ਅਰਜ਼ੀ ਦਿੱਤੀ ਸੀ। ਹੁਣ ਅਮ੍ਰਿਤਪਾਲ ਸਿੰਘ ਦੇ ਆਉਣ ਉੱਤੇ ਅੱਜ ਸਸਕਾਰ ਕੀਤਾ ਜਾਵੇਗਾ।
Дата начала: 12 дней, 3 дня. ਜੱਲੂਪੁਰ ਖੇੜਾ ਵਿੱਚ ਸਸਕਾਰ ਦੀਆਂ ਰਸਮਾਂ ਵਿੱਚ ਸ਼ਾਮਲ ਹੋਣਗੇ। ਇਸ ਦੌਰਾਨ ਉਹ ਪੁਲਿਸ ਦੀ ਨਿਗਰਾਨੀ ਵਿੱਚ ਰਹਿਣਗੇ।
Джон Сон, Дилип Шарма и Авик Чакраборти/BBC
ਅੰਮ੍ਰਿਤਪਾਲ ਸਿੰਘ ਦੇ ਦਾਦੀ ਜੀ ਦੇ ਅੰਤਿਮ ਸੰਸਕਾਰ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅਮ੍ਰਿਪਾਲ ਦੇ ਪਿਤਾ ਤਰਸੇਮ ਸਿੰਘ ਸਵੇਰੇ ਸਸਕਾਰ ਸਥਾਨ 'ਤੇ ਪਹੁੰਚੇ।
ਉਨ੍ਹਾਂ ਉੱਥੇ ਸਸਕਾਰ ਨਾਲ ਸਬੰਧਤ ਸਮੁੱਚੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਆਪਣੀ ਦੇਖ-ਰੇਖ ਹੇਠ ਜਾਇਜ਼ਾ ਲਿਆ ਅਤੇ ਹਰ ਇੱਕ ਕਾਰਜ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਬੰਧਕਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।
Конец сериала "Вечеринка ਪੜ੍ਹਿਆ"
Джон Сингх, Равиндер Сингх Робин / BBC
ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਤੋਂ ਡਿਬਰੂਗੜ੍ਹ ਜੇਲ੍ਹ ਤੱਕ
ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਵਜੋਂ ਦਸਤਾਰਬੰਦੀ ਸਮਾਗਮ ਤੋਂ ਲੈ ਕੇ ਡਿਬਰੂਗੜ੍ਹ ਜਾਣ ਤੱਕ ਦਾ ਅਮ੍ਰਿਤਪਾਲ ਸਿੰਘ ਦਾ ਸਮਾਂ ਕਾਫ਼ੀ ਵਿਵਾਦਾਂ ਭਰਿਆ ਰਿਹਾ।
ਉਹ ਆਪਣੇ ਗਰਮਸੁਰ ਵਾਲੇ ਭਾਸ਼ਣਾਂ ਅਤੇ ਗੁਰਦੁਆਰਿਆਂ ਵਿਚਲੇ ਬੈਂਚ ਸਾੜਨ ਤੇ ਅਜਨਾਲਾ ਥਾਣੇ ਅੱਗੇ ਹੋਈ ਹਿੰਸਾ ਕਾਰਨ ਵਿਵਾਦਾਂ ਵਿੱਚ ਆ ਗਏ।
В 2023 году ਵਿੱਚ ਅਜਨਾਲਾ ਥਾਣੇ ਉੱਤੇ ਕਥਿਤ ਤੌਰ 'ਤੇ ਹਮਲਾ ਕੀਤੇ ਜਾਣ ਦੇ ਮਾਮਲੇ ਵਿੱਚ ਅਦਾਲਤ ਵੱਲੋਂ Дата выхода: 2026 год, ਇਲਜ਼ਾਮ ਅਮ੍ਰਿਤਪਾਲ ਕੀਤੇ ਗਏ।
Источник: Getty Images
ਅਜਨਾਲਾ ਹਿੰਸਾ ਤੋਂ ਬਾਅਦ ਅਮ੍ਰਿਤਪਾਲ ਸਿੰਘ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ 16 дней в году ਗਏ ਸਨ। ਉਨ੍ਹਾਂ ਉੱਤੇ ਐੱਨਐੱਸਏ ਵੀ ਲਗਾਇਆ ਗਿਆ ਸੀ।
ਅਜਨਾਲਾ ਹਿੰਸਾ ਮਾਮਲਾ ਫਰਵਰੀ ਦੀ ਉਸ ਘਟਨਾ ਨਾਲ ਸਬੰਧਤ ਹੈ, ਜਦੋਂ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅਤੇ ਮੌਜੂਦਾ ਸੰਸਦ ਮੈਂਬਰ ਅਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਮਰਥਕਾਂ ਨੇ ਆਪਣੇ ਇੱਕ ਸਾਥੀ ਦੀ ਰਿਹਾਈ ਲਈ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਪੁਲਿਸ ਥਾਣੇ ਦਾ ਘੇਰਾਓ ਕੀਤਾ ਸੀ।
ਇਸ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਾਲੇ ਹੋਈ ਹਿੰਸਕ ਝੜਪ ਵਿੱਚ ਕਈ ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਸਨ।
В 2023 году он выйдет в свет в 2023 году. ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ। ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਪੰਜਾਬ ਪੁਲਿਸ ਨੇ 18 День, 2023 г., 23 числа, 2023 г., 30 дней. ਦਿਨਾਂ ਦੀ ਗ੍ਰਿਫ਼ਤਾਰੀ ਮੁਹਿੰਮ ਚਲਾਈ ਸੀ।
ਅਮ੍ਰਿਤਪਾਲ ਸਿੰਘ ਖ਼ਿਲਾਫ਼ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨਐੱਸਏ) в 2023 году ਵਿੱਚ ਲਗਾਇਆ ਗਿਆ ਸੀ ਜਿਸ В 2024 году он выйдет в свет в 2024 году.
Дата выхода: 2025 год. ਦਿੱਤਾ ਗਿਆ ਸੀ। ਹਾਲਾਂਕਿ ਸਰਕਾਰ ਨੇ ਇਸ ਸਾਲ ਐੱਨਐੱਸਏ ਦੀ ਮਿਆਦ ਮੁੱਕਣ ਤੋਂ ਬਾਅਦ ਉਸਦੀ ਮਿਆਦ ਨਹੀਂ ਵਧਾਈ।
ਪਰ ਐੱਨਐੱਸਏ ਦੀ ਮਿਆਦ ਨਾ ਵਧਣ ਦੇ ਬਾਵਜੂਦ ਅਮ੍ਰਿਤਪਾਲ ਸਿੰਘ ਨੂੰ ਸੁਰੱਖਿਆ ਕਾਰਨਾਂ ਦਾ ਹਵਾਲਾ ਦੇ ਕੇ ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਹੀ ਰੱਖਿਆ ਗਿਆ ਹੈ।
ਮੌਜੂਦਾ ਵੇਲੇ ਵਿੱਚ ਅਮ੍ਰਿਤਪਾਲ ਸਿੰਘ ਉੱਤੇ ਪੰਜਾਬ ਵਿੱਚ ਦਰਜ ਕੇਸ ਚੱਲ ਰਹੇ ਹਨ।
ਪਹਿਲਾਂ ਕਦੋਂ ਆਏ ਜੇਲ੍ਹ ਤੋਂ ਬਾਹਰ
ਅਮ੍ਰਿਤਪਾਲ ਸਿੰਘ ਪੰਜਾਬ ਡਿਬਰੂਗੜ੍ਹ ਜੇਲ੍ਹ Дата начала 2024 года. ਲੜੇ ਸਨ।
5 дней. 2024 год. ਸਹੁੰ ਚੁੱਕਣ ਲਈ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਡਿਬਰੂਗੜ੍ਹ ਜੇਲ੍ਹ ਤੋਂ ਦਿੱਲੀ ਲਿਜਾਇਆ ਗਿਆ ਸੀ।
ਸਹੁੰ ਚੁੱਕਣ ਲਈ ਅਮ੍ਰਿਤਪਾਲ ਸਿੰਘ ਨੂੰ ਨੈਸ਼ਨਲ Нью-Йорк, 1980 год, 15 дней в году. ਉੱਤੇ ਰਿਹਾਅ ਕੀਤਾ ਗਿਆ ਸੀ।
Конец ਇਹ ਵੀ ਪੜ੍ਹੋ-
ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER, WhatsApp и YouTube 'ਜੁੜੋ।)
ਹੋਰ ਖੋਜੋ
ਸ਼ਾਰਟ ਵੀਡੀਓਜ਼
ਸ਼ਾਰਟ ਵੀਡੀਓਜ਼ ਦਾ ਅੰਤ




