ਤਸਵੀਰ ਸਰੋਤ、Dileep Sharma 和 Avik Chakraborty/BBC

ਖਡੂਰ ਸਾਹਿਬ ਤੋਂ ਐੱਮਪੀ ਅਮ੍ਰਿਤਪਾਲ ਸਿੰਘ ਨੂੰ ਅੰਮ੍ਰਿਤਸਰ ਅਦਾਲਤ ਵੱਲੋਂ ਤਿੰਨ ਘੰਟਿਆਂ ਲਈ ਦਾਦੀ ਦੇ ਅੰਤਿਮ ਸਸਕਾਰ ਦੀਆਂ ਰਸਮਾਂ ਵਿੱਚ ਸ਼ਾਮਲ ਹੋਣ ਲਈ ਇਜਾਜ਼ਤ ਦਿੱਤੀ ਗਈ ਹੈ।

8 月 8 日ਨਵੰਬਰ ਨੂੰ ਹੋਇਆ ਸੀ ਜਿਸ ਤੋਂ ਬਾਅਦ ਪਰਿਵਾਰ ਵੱਲੋਂ ਅਦਾਲਤ ਵਿੱਚ ਉਨ੍ਹਾਂ ਨੂੰ ਅੰਤਿਮ ਰਸਮਾਂ ਵਿੱਚ ਸ਼ਾਮਲਹੋਣਦੀਇਜ਼ਾਜਤਦੇਣਲਈਅਰਜ਼ੀਦਿੱਤੀਸੀ। ਹੁਣ ਅਮ੍ਰਿਤਪਾਲ ਸਿੰਘ ਦੇ ਆਉਣ ਉੱਤੇ ਅੱਜ ਸਸਕਾਰ ਕੀਤਾ ਜਾਵੇਗਾ।

ਅਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਦੇ ਪੰਜਾਬ ਪਹੁੰਚਣ ਤੋਂ ਪਹਿਲਾਂ ਜੱਦੀ ਪਿੰਡ ਜੱਲੂਪੁਰਵਿੱਚਸਖ਼ਤਸੁਰੱਖਿਆਦੇਪ੍ਰਬੰਧਕੀਤੇਗਏ ਹਨ।

12 月 12 日ਜੱਲੂਪੁਰ ਖੇੜਾ ਵਿੱਚ ਸਸਕਾਰ ਦੀਆਂ ਰਸਮਾਂ ਵਿੱਚ ਸ਼ਾਮਲਹੋਣਗੇ। ਇਸ ਦੌਰਾਨ ਉਹ ਪੁਲਿਸ ਦੀ ਨਿਗਰਾਨੀ ਵਿੱਚ ਰਹਿਣਗੇ।

ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਵਜੋਂ ਦਸਤਾਰਬੰਦੀ ਸਮਾਗਮਤੋਂਲੈਕੇਡਿਬਰੂਗੜ੍ਹਜਾਣਤੱਕਦਾ ਅਮ੍ਰਿਤਪਾਲ ਸਿੰਘ ਦਾ ਸਮਾਂ ਕਾਫ਼ੀ ਵਿਵਾਦਾਂ ਭਰਿਆ ਰਿਹਾ।

ਉਹ ਆਪਣੇ ਗਰਮਸੁਰ ਵਾਲੇ ਭਾਸ਼ਣਾਂ ਅਤੇ ਗੁਰਦੁਆਰਿਆਂ ਵਿਚਲੇ ਬੈਂਚ ਸਾੜਨ ਤੇ ਅਜਨਾਲਾ ਥਾਣੇ ਅੱਗੇ ਹੋਈ ਹਿੰਸਾ ਕਾਰਨ ਵਿਵਾਦਾਂ ਵਿੱਚ ਆ ਗਏ।

ਐੱਨਐੱਸਏ ਲਗਾ ਕੇ ਡਿਬਰੂਗੜ੍ਹ ਭੇਜਣਾ

ਤਸਵੀਰਸਰੋਤ,盖蒂图片社

ਅਜਨਾਲਾ ਹਿੰਸਾ ਤੋਂ ਬਾਅਦ ਅਮ੍ਰਿਤਪਾਲ ਸਿੰਘ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ 16 ਕੇਸ ਦਰਜ ਕੀਤੇ ਗਏਸਨ। ਉਨ੍ਹਾਂ ਉੱਤੇ ਐੱਨਐੱਸਏ ਵੀ ਲਗਾਇਆ ਗਿਆ ਸੀ।

2023 年 2023 年ਸਬੰਧਤ ਹੈ, ਜਦੋਂ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅਤੇ ਮੌਜੂਦਾ ਸੰਸਦ ਮੈਂਬਰ ਅਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਮਰਥਕਾਂ ਨੇ ਆਪਣੇ ਇੱਕ ਸਾਥੀ ਦੀ ਰਿਹਾਈ ਲਈ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਪੁਲਿਸ ਥਾਣੇ ਦਾ ਘੇਰਾਓ ਕੀਤਾ ਸੀ। ਇਸ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਾਲੇ ਹੋਈ ਹਿੰਸਕ ਝੜਪ ਵਿੱਚ ਕਈ ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਸਨ।

结束 ਸਭ ਤੋਂ ਵੱਧ ਪੜ੍ਹਿਆ ਗਿਆ

2023年新年快乐ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ। 18 月 18 日2023 年 23 月 23 日,2023 年 30 月ਦਿਨਾਂ ਦੀ ਗ੍ਰਿਫ਼ਤਾਰੀ ਮੁਹਿੰਮ ਚਲਾਈ ਸੀ।

ਅਮ੍ਰਿਤਪਾਲ ਸਿੰਘ ਖ਼ਿਲਾਫ਼ ਰਾਸ਼ਟਰੀ ਸੁਰੱਖਿਆ 2023 年 2023 年 2023 年2024 年 2024 年新年快乐

2025 年 2025 年 2 月 1 日ਦਿੱਤਾ ਗਿਆ ਸੀ।

16 月 2026 年 12 月 16 日ਦਿਹਾਤੀ ਦੇ ਐੱਸਐੱਸਪੀ ਵੱਲੋਂ ਅਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਇੱਕ ਪਟੀਸ਼ਨ ਪਾਈ ਗਈ ਸੀ। 2023 年 24 月ਨੂੰ ਦਰਜ ਹੋਈ 39 ਨੰਬਰ ਐੱਫ਼ਆਈਆਰ ਵਿੱਚ ਮੁਲਜ਼ਮ ਹਨ। ਇਹ ਐੱਫ਼ਆਈਆਰ ਅਜਨਾਲਾ ਥਾਣੇ ਵਿੱਚ ਆਰਜ਼ਮ ਐਕਟ, ਇਰਾਦਾ ਕਤਲ、ਦੰਗੇ ਅਤੇ ਹੋਰ ਕਈ ਧਾਰਵਾਂ ਤਹਿਤ ਦਰਜ ਹੈ।

2026 年 2026 年ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨਐੱਸਏ) ਦੀ ਮਿਆਦ ਪੂਰੀ ਹੋ ਗਈ ਸੀ ਪਰ ਉਨ੍ਹਾਂ ਨੂੰ ਅਸਾਮ ਦੀ ਜੇਲ੍ਹ 'ਚ ਹੀ ਰੱਖਿਆ ਗਿਆ ਸੀ।

ਅਮ੍ਰਿਤਪਾਲ ਸਿੰਘ ਦੇ ਵਕੀਲ ਇਮਾਨ ਸਿੰਘ ਖਾਰਾ ਨੇ ਉਸ ਸਮੇਂ ਦੱਸਿਆ ਸੀ ਕਿ ਅਮ੍ਰਿਤਪਾਲ ਸਿੰਘ 'ਤੇ ਪੰਜਾਬ 'ਚ 12 月 12 日

ਯਾਨੀ ਐੱਨਐੱਸਏ ਖ਼ਤਮ ਹੋਣ ਦੇ ਬਾਵਜੂਦ ਵੀ ਅਮ੍ਰਿਤਪਾਲਸਿੰਘਨੂੰਰਿਹਾਈਨਹੀਂਮਿਲੀਸੀ, ਕਿਉਂਕਿ ਪੰਜਾਬ 'ਚ ਉਨ੍ਹਾਂ ਵਿਰੁੱਧ ਦਰਜ ਕੇਸ ਬਾਕੀ ਹਨ। ਇਨ੍ਹਾਂ ਵਿੱਚ ਮੁੱਖ ਕੇਸ ਅਜਨਾਲਾ ਥਾਣਾ ਉਪਰ ਹਮਲੇ ਦਾ ਕੇਸਹੈ।

ਅਜਨਾਲਾ ਥਾਣੇ 'ਤੇ 'ਹਮਲੇ' ਦੇ ਮਾਮਲੇ 'ਚ ਕੀ ਇਲਜ਼ਾਮ ਆਇਦ ਹੋਏ ਸਨ

2023 年新年快乐ਹਮਲਾ ਕੀਤੇ ਜਾਣ ਦੇ ਮਾਮਲੇ ਵਿੱਚ ਅਦਾਲਤ ਵੱਲੋਂ 2026 年 2026 年ਕੀਤੇਗਏ।

ਅਮ੍ਰਿਤਪਾਲ ਸਿੰਘ ਦੇ ਵਕੀਲ ਵੱਲੋਂ ਅਮ੍ਰਿਤਪਾਲ ਸਿੰਘ ਨੂੰ ਅਜਨਾਲਾ ਥਾਣੇ ਨਾਲ ਜੁੜੇ ਕੇਸ ਵਿੱਚੋਂ ਡਿਸਚਾਰਜ ਕੀਤੇ ਜਾਣ ਲਈ ਅਰਜ਼ੀ ਪਾਈ ਗਈ ਸੀ।

ਐਡਿਸ਼ਨਲ ਸੈਸ਼ਨ ਜੱਜ ਅੰਮ੍ਰਿਤਸਰ ਵੱਲੋਂ ਇਸ ਨੂੰ ਡਿਸਪੋਜ਼ ਕਰ ਦਿੱਤਾ ਗਿਆ ਅਤੇ ਕਤਲ ਦੀ ਕੋਸ਼ਿਸ਼ (ਆਈਪੀਸੀ 307), ਸਰਕਾਰੀ ਨੌਕਰਾਂ ਨੂੰ ਗੰਭੀਰ ਰੂਪ ਵਿੱਚ ਜ਼ਖ਼ਮੀਕਰਨਾ (ਆਈਪੀਸੀ 333), ਸਰਕਾਰੀ ਨੌਕਰਾਂ ਦੀ ਡਿਊਟੀ第 186 章 186 章353, 506,120-ੲ, 427, 148, 149 ਤਹਿਤ ਇਲਜ਼ਾਮ ਆਇਦ ਕੀਤੇ ਗਏ ਹਨ।

ਹਾਲਾਂਕਿ ਅਦਾਲਤ ਵੱਲੋਂ ਅਮ੍ਰਿਤਪਾਲ ਸਿੰਘ ਉੱਤੇ ਇਸ ਮਾਮਲੇ ਵਿੱਚ ਲੱਗਾ ਆਰਮਜ਼ ਐਕਟ ਅਤੇ ਸੈਕਸ਼ਨ 201(ਸਬੂਤਾਂਨੂੰਗਾਇਬਕਰਨਬਾਰੇ)ਹਟਾਇਆਗਿਆਸੀ।

ਅਜਨਾਲਾ ਥਾਣੇ ਬਾਹਰ ਹਿੰਸਾ ਦਾ ਮਾਮਲਾ ਕੀ ਹੈ

23 月 2023 年 月日 月日ਹਮਾਇਤੀਆਂ ਦੇ ਨਾਲ ਪਿੰਡ ਜੱਲੂਪੁਰ ਖੇੜਾ ਤੋਂ ਮਾਰਚ ਨੂੰ ਸ਼ੁਰੂ ਕੀਤਾ ਸੀ।

ਉਨ੍ਹਾਂ ਦੇ ਮਾਰਚ ਵਿੱਚ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਅਤੇ ਪੰਜ ਪਿਆਰੇ ਨਾਲ ਸਨ। ਉਨ੍ਹਾਂ ਦੇ ਪਿੱਛੇ ਅਮ੍ਰਿਤਪਾਲ ਸਨ। ਪੁਲਿਸ ਵੱਲੋਂ ਸਖ਼ਤ ਬੰਦੋਬਸਤ ਕੀਤੇ ਗਏ ਸਨ।

ਅਮ੍ਰਿਤਪਾਲ ਆਪਣੇ ਸਾਥੀ ਲਵਪ੍ਰੀਤ ਸਿੰਘ ਉਰਫ਼ ਤੂਫ਼ਾਨ ਦੀ ਰਿਹਾਈ ਦੀ ਮੰਗ ਕਰ ਰਹੇ ਸਨ। ਇਸ ਦੇ ਨਾਲ ਹੀ ਉਹ ਖੁਦ 'ਤੇ ਅਤੇ ਆਪਣੇ ਪੰਜ ਸਾਥੀਆਂ ਉੱਤੇ ਦਰਜ ਪਰਚਿਆਂ ਨੂੰ ਰੱਦ ਕਰਨ ਦੀ ਮੰਗ ਵੀ ਕਰ ਰਹੇ ਸੀ।

15 月 2023 年 月日 月日ਸਮਾਗਮਵਿੱਚਹਿੱਸਾਲੈਣਗਏਇੱਕਵਿਅਕਤੀਵਰਿੰਦਰ ਸਿੰਘ ਦੀ ਕਥਿਤ ਤੌਰ ਉੱਤੇ ਕੁੱਟਮਾਰ ਹੋਈ ਸੀ।

结束语:

ਵਰਿੰਦਰ ਦੀ ਸ਼ਿਕਾਇਤ 'ਤੇ ਅਜਨਾਲਾ ਪੁਲਿਸ ਨੇ ਅਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਕੁਝ ਸਾਥੀਆਂ ਖ਼ਿਲਾਫ਼ ਕੁੱਟਮਾਰ ਅਤੇ ਲੁੱਟਖੋਹ ਦਾ ਪਰਚਾ ਦਰਜ ਕੀਤਾ।

22 爱你的人ਵਾਰਤਾ ਵਿੱਚ ਕਿਹਾ ਸੀ ਕਿ ਜੇ ਗ੍ਰਿਫ਼ਤਾਰ ਕੀਤੇ ਗਏ ਉਨ੍ਹਾਂ ਦੇ ਸਾਥੀ ਲਵਪ੍ਰੀਤ ਸਿੰਘ ਤੂਫ਼ਾਨ ਨੂੰ 23 ਫ਼ਰਵਰੀ ਨੂੰ ਆਪਣੇ ਸਾਥੀਆਂ ਸਮੇਤ ਅਜਨਾਲਾ ਥਾਣੇ ਪਹੁੰਚ ਕੇ ਗ੍ਰਿਫ਼ਤਾਰੀ ਦੇਣਗੇ।

23 月 23 日,2023 年 月日ਹਮਾਇਤੀਆਂ ਵੱਲੋਂ ਅਜਨਾਲਾ ਥਾਣੇ ਦਾ ਘਿਰਾਓ ਕਰ ਲਿਆ ਗਿਆ ਅਤੇ ਸਾਰੇ ਘਟਨਾਕ੍ਰਮ ਨੇ ਹਿੰਸਾ ਦਾ ਰੂਪ ਧਾਰਨ ਕਰ ਲਿਆਸੀ।

'ਵਾਰਿਸਪੰਜਾਬਦੇ'ਮੁਖੀਬਣਨਾ

2022 年 'ਚ ਅਗਸਤ ਮਹੀਨੇ ਪੰਜਾਬ ਵਿੱਚ ਵਾਪਸ ਆਏ ਅਤੇ ਉਨ੍ਹਾਂ ਨੇ ਅੰਮ੍ਰਿਤ ਸੰਚਾਰ ਅਤੇ ਨਸ਼ਾ ਛੁਡਾਊ ਲਹਿਰ ਦੇ ਨਾਂ ਉੱਤੇ ਨੌਜਵਾਨਾਂ ਨੂੰ ਆਪਣੇ ਨਾਲ ਜੋੜਨਾ ਸ਼ੁਰੂ ਕੀਤਾ।

ਅਮ੍ਰਿਤਪਾਲ ਸਿੰਘ ਨੂੰ ਮਰਹੂਮ ਸੰਦੀਪ ਸਿੰਘ ਉਰਫ਼ ਦੀਪ ਸਿੱਧੂ ਵਲੋਂ ਬਣਾਈ ਗਈ 'ਵਾਰਿਸ ਪੰਜਾਬ ਦੇ' ਜਥੇਬੰਦੀ ਦਾ ਨਵਾਂ ਮੁਖੀ ਬਣਾਇਆ ਗਿਆ ਸੀ।

ਅਮ੍ਰਿਤਪਾਲ ਸਿੰਘ ਦੀ 'ਵਾਰਸ ਪੰਜਾਬ ਦੇ' ਮੁਖੀ ਵਜੋਂ 29 月 29 日2022年新年快乐

ਦਰਅਸਲ ਇਸ ਦਿਨ ਦਮਦਮੀ ਟਕਸਾਲ ਦੇ ਸਾਬਕਾ ਮੁਖੀ ਜਰਨੈਲ ਸਿੰਘ ਭਿੰਡਰਾਂਵਾਲੇ ਦਾ ਜਨਮ ਦਿਨ ਵੀ ਸੀ।

2023 年 10 月 10 日ਵਿੱਚ ਵਿਆਹ ਕਰਵਾਇਆ। ਉਨ੍ਹਾਂ ਨਿੱਜਤਾ ਦਾ ਹਵਾਲਾ ਦਿੰਦਿਆਂ ਆਪਣੀ ਪਤਨੀ ਅਤੇ ਪਰਿਵਾਰ ਬਾਰੇ ਨਹੀਂ ਦੱਸਿਆ ਅਤੇ ਕਿਹਾ ਕਿ ਮੀਡੀਆ ਨੂੰ ਵੀ ਨਿੱਜੀ ਜ਼ਿੰਦਗੀ ਵਿੱਚ ਦਖ਼ਲ ਦੇਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਉਹ ਜਲਦੀ ਕਿਤੇ ਲੋਕਾਂ ਵਿੱਚ ਘੁਲਦੇ ਮਿਲਦੇ ਨਹੀਂ ਹਨ ਅਤੇ ਨਾ ਹੀ ਉਨ੍ਹਾਂ ਦੇ ਬਹੁਤ ਜ਼ਿਆਦਾ ਦੋਸਤ ਹਨ।

ਅਮ੍ਰਿਤਪਾਲਸਿੰਘਦੀਪੜ੍ਹਾਈ,ਕੰਮਅਤੇਪਰਿਵਾਰ

ਪੰਜਾਬ ਪਰਤਣ ਤੋਂ ਪਹਿਲਾਂ ਅਮ੍ਰਿਤਪਾਲ ਸਿੰਘ ਦੁਬਈ ਵਿੱਚ ਰਹਿ ਰਹੇ ਸਨ।

ਪੜ੍ਹਨ ਬਾਰੇ ਉਹ ਦੱਸਦੇ ਹਨ ਕਿ ਸਕੂਲ ਦੌਰਾਨ ਪੜ੍ਹਾਈ ਵਿੱਚ ਦਿਲਚਸਪੀ ਨਹੀਂ ਸੀ ਅਤੇ ਉਸ ਤੋਂ ਬਾਅਦ ਦੁਬਈ ਚਲੇ ਗਏ ਅਤੇ ਫਿਰ ਵਕਤ ਨਹੀਂ ਮਿਲਿਆ।

ਉਨ੍ਹਾਂ ਨੇ ਗੁਰੂ ਗ੍ਰੰਥ ਸਾਹਿਬ ਬਾਰੇ ਕਿਹਾ ਸੀ, ''ਕੰਠ (ਗੁਰੂ ਗ੍ਰੰਥ ਸਾਹਿਬ) ਹੋਣਾ ਤਾਂ ਬਹੁਤ ਜਿਹੜੀਆਂ ਉੱਚੀਆਂ ਰੂਹਾਂ ਨੇ, ਉਨ੍ਹਾਂ ਨੂੰ ਹੁੰਦਾ ਹੈ। ਅਸੀਂ ਤਾਂ ਬਾਣੀ ਸ਼ੁੱਧ ਪੜ੍ਹ ਲਈਏ ਉਹੀ ਬਹੁਤ ਹੈ।''

''ਗੁਰਇਤਿਹਾਸ,ਸਿੱਖਇਤਿਹਾਸਬਾਰੇਪੜ੍ਹਿਆਹੈ,ਉਹ ਵੀ ਸੀਮਤ ਪੜ੍ਹਿਆ ਹੈ ਪਰ ਜਿਹੜਾ ਪੜ੍ਹਿਆ,ਉਹ ਮਹਾਰਾਜ ਦੀ ਕਿਰਪਾ ਨਾਲ ਸਮਝ ਆ ਗਿਆ ਸੀ।''

ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਪੜ੍ਹਨ ਨਾਲੋਂ ਜ਼ਿਆਦਾ ਸੁਣਨ ਦਾ ਸ਼ੌਂਕ ਹੈ ਅਤੇ ਪੌਡ ਕਾਸਟ ਵਗੈਰਾ ਸੁਣਦੇਹਨ।

ਇੱਕ ਹੋਰ ਇੰਟਰਵਿਊ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਤਿੰਨ ਸਾਲ ਇੱਕ ਇੰਜੀਨੀਅਰਿੰਗ ਕਾਲਜ ਵਿੱਚ ਵੀ ਲਗਾਏ ਪਰ ਕਦੇ ਡਿਗਰੀ ਨਹੀਂ ਮਿਲੀ।

ਕਿਤਾਬਾਂ ਨਾਲ ਆਪਣੇ ਰਿਸ਼ਤੇ ਬਾਰੇ ਉਨ੍ਹਾਂ ਨੇ ਕਿਹਾ ਸੀ, ''ਕਿਤਾਬਾਂ ਤੋਂ ਮੇਰੀ ਦੂਰੀ ਰਹੀ ਹੈ ਪਰ ਡਿਸਕਸ਼ਨਜ਼ ਕੀਤੀਆਂ ਹਨ, ਜਿਹੜੇ ਬਹੁਤ ਪੜ੍ਹਦੇ-ਲਿਖਦੇਹਨ। ਉਨ੍ਹਾਂ ਚਰਚਾਵਾਂ ਵਿੱਚ ਕਾਫ਼ੀ ਕੁਝ ਸਿੱਖਣ ਨੂੰ ਮਿਲਿਆ।''

ਮੈਂਬਰ ਪਾਰਲੀਮੈਂਟ ਬਣਨਾ

ਤਸਵੀਰਸਰੋਤ,thewarispanjabde/instagram

ਅਮ੍ਰਿਤਪਾਲ ਸਿੰਘ ਪੰਜਾਬ ਡਿਬਰੂਗੜ੍ਹ ਜੇਲ੍ਹ 2024 年 2024 年ਲੜੇਸਨ।

ਉਨ੍ਹਾਂ ਨੂੰ ਪੰਜਾਬ ਵਿੱਚ ਸਭ ਤੋਂ ਵੱਡੀ ਲੀਡ ਮਿਲੀ ਸੀ।

ਉਨ੍ਹਾਂ ਨੇ ਕਾਂਗਰਸ ਦੇ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਨੂੰ 1 ਲੱਖ 97 ਹਜ਼ਾਰ 120 ਵੋਟਾਂ ਦੇ ਫ਼ਰਕ ਨਾਲਹਰਾਇਆਸੀ।

5 ਜੁਲਾਈ。 2024年 新年快乐ਸਹੁੰ ਚੁੱਕਣ ਲਈ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਡਿਬਰੂਗੜ੍ਹਜੇਲ੍ਹਤੋਂਦਿੱਲੀਲਿਜਾਇਆਗਿਆਸੀ।

ਸਹੁੰ ਚੁੱਕਣ ਲਈ ਅਮ੍ਰਿਤਪਾਲ ਸਿੰਘ ਨੂੰ ਨੈਸ਼ਨਲ 1980 年 15 月 15 日ਉੱਤੇ ਰਿਹਾਅ ਕੀਤਾ ਗਿਆ ਹੈ।

'ਅਕਾਲੀ ਦਲ ਪੰਥ ਨੂੰ ਵਾਪਸ ਮਿਲੇ' ਦੀ ਮੰਗ ਤੋਂ ਲੈ ਕੇ' ਆਪਣੀ ਪਾਰਟੀ ਦੇ ਐਲਾਨ ਤੱਕ

2025年 新年快乐ਮਾਘੀ ਮੇਲੇ ਦੌਰਾਨ ਨਵੀਂ ਸੂਬਾਈ ਪਾਰਟੀ 'ਅਕਾਲੀ ਦਲ ਵਾਰਿਸ ਪੰਜਾਬ ਦੇ´ ਦੇ ਨਾਮ ਵਾਲੀ ਸਿਆਸੀ ਪਾਰਟੀ ਦਾ ਐਲਾਨ ਕਰ ਦਿੱਤਾ ਸੀ।

ਇਸ ਪਾਰਟੀ ਦੇ ਪ੍ਰਧਾਨ ਅਮ੍ਰਿਤਪਾਲ ਸਿੰਘ ਨੂੰ ਥਾਪਿਆ ਗਿਆਸੀ।

ਇਸ ਦੇ ਨਾਲ ਇਹ ਵੀ ਐਲਾਨ ਕੀਤਾ ਗਿਆ ਕਿ ਜਦੋਂ ਤੱਕ ਪਾਰਟੀ ਦੇ ਰੇਗੂਲਰ ਪ੍ਰਧਾਨ ਦੀ ਚੋਣ ਨਹੀਂ ਹੁੰਦੀ ਉਦੋਂ ਤੱਕ ਰਾਜਸੀ ਜਮਾਤ ਦੀ ਅਗਵਾਈ ਪੰਜ ਮੈਂਬਰੀ ਕਮੇਟੀ ਕਰੇਗੀ, ਜਿਸ ਵਿੱਚ ਤਰਸੇਮ ਸਿੰਘ ਵੀ ਸ਼ਾਮਲ ਸਨ।

ਕਿਹਾ ਗਿਆ ਸੀ ਕਿ ਇਹ ਮੈਂਬਰ ਨਵੀਂ ਬਣੀ ਕਮੇਟੀ ਦਾ ਜਥੇਬੰਦਕ ਢਾਂਚਾ ਉਸਾਰਨ ਲਈ ਬਣਨ ਵਾਲੀਆਂ ਸਬ ਕਮੇਟੀਆਂ ਦੀ ਨਿਗਰਾਨੀ ਕਰਨਗੇ ਅਤੇ ਜਥੇਬੰਦਕ ਕਾਰਵਾਈਆਂ ਨੂੰ ਨੇਪਰੇ ਚਾੜ੍ਹੇਗੀ।

ਪਾਰਟੀ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਹੋਇਆ ਮਤੇ ਵਿੱਚ ਦੱਸਿਆ ਗਿਆ ਸੀ ਕਿ ਅਕਾਲੀ ਦਲ (ਵਾਰਿਸ ਪੰਜਾਬ ਦੇ) ਸਿੱਖ ਸੰਸਥਾਵਾਂ ਨੂੰ ਸ਼ਕਤੀਸ਼ਾਲੀ ਕਰਨ ਲਈ ਇਨ੍ਹਾਂ ਵਿੱਚ ਲੋੜੀਂਦੇ ਸੁਧਾਰ ਲਿਆਉਣ ਲਈ ਵਚਨਬੱਧ ਹੈ।

ਇਸ ਸਬੰਧੀ ਧਾਰਮਿਕ ਤੇ ਪ੍ਰਬੰਧਕੀ ਜੁਗਤ ਵਿੱਚ ਮਾਹਰ ਸ਼ਖ਼ਸ਼ੀਅਤਾਂ ਨੂੰ ਇੱਕ ਧਾਰਮਿਕ ਮੰਚ ਉਸਾਰਨ ਲਈ ਉਤਸ਼ਾਹਿਤ ਕੀਤਾ ਜਾਵੇਗਾ।

ਇਹ ਮੰਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਉੱਚੇ ਕਿਰਦਾਰ ਵਾਲੇ,ਇਮਾਨਦਾਰ ਤੇ ਮਿਹਨਤੀ ਗੁਰਸਿੱਖਾਂ ਨੂੰ ਅੱਗੇ ਲਿਆਏਗਾ।

ਹਾਲਾਂਕਿ ਇੰਨੀ ਦਿਨੀਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਰਜ਼ਿਸਟ੍ਰੇਸ਼ਨ ਲਈ ਜੱਦੋ ਜਹਿਦ ਕਰਰਹੀਹੈ।

2026 年 2026 年ਰਿਪੋਰਟ ਮੁਤਾਬਕ、ਭਾਰਤੀ ਚੋਣ ਕਮਿਸ਼ਨ ਨੇ ਦਿੱਲੀ ਹਾਈ ਕੋਰਟ ਨੂੰ ਦੱਸਿਆ ਕਿ ਉਸਨੂੰ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਿਰੁੱਧ 'ਗੰਭੀਰ ਅਤੇ ਬਹੁਤ ਹੀ ਸੰਵੇਦਨਸ਼ੀਲ' ਜਾਣਕਾਰੀ ਮਿਲੀ ਹੈ ਅਤੇ ਇਸ ਸੰਗਠਨ ਦੀ ਇੱਕ ਰਾਜਨੀਤਿਕ ਪਾਰਟੀ ਵਜੋਂ ਰਜਿਸਟ੍ਰੇਸ਼ਨ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ 'ਤੇ ਮਾੜਾ ਪ੍ਰਭਾਵ ਪਾ ਸਕਦੀ ਹੈ।

ਭਾਰਤੀ ਚੋਣ ਕਮਿਸ਼ਨ ਨੇ ਕਿਹਾ ਕਿ ਜਦੋਂ ਅਕਾਲੀ ਦਲ (ਵਾਰਿਸਪੰਜਾਬਦੇ)ਦੀਰਜਿਸਟ੍ਰੇਸ਼ਨਦਾਮੁੱਦਾ ਵਿਚਾਰ ਅਧੀਨ ਸੀ, ਕਮਿਸ਼ਨ ਨੂੰ ਜੁਲਾਈ ਵਿੱਚ ਇੱਕ 'ਸੰਵੇਦਨਸ਼ੀਲ' ਇਨਪੁਟ ਮਿਲਿਆ ਕਿ ਇਹ ਸੰਗਠਨ 'ਵੱਖਵਾਦ' ਵਿੱਚ ਜੜ੍ਹਾਂ ਰੱਖਦਾ ਹੈ, ਇਸਦੀ ਸਥਾਪਨਾ ਰਾਸ਼ਟਰੀ ਸੁਰੱਖਿਆ ਐਕਟ ਅਧੀਨ ਹਿਰਾਸਤ ਵਿੱਚ ਲਏ ਗਏ ਵਿਅਕਤੀਆਂ ਦੁਆਰਾ ਕੀਤੀ ਗਈ ਸੀ ਅਤੇ ਭਾਰਤ ਦੀ ਪ੍ਰਭੂਸੱਤਾ, ਏਕਤਾ ਅਤੇ ਅਖੰਡਤਾ ਪ੍ਰਤੀ ਆਪਣੀ ਵਫ਼ਾਦਾਰੀ ਬਾਰੇ ਗੰਭੀਰ ਚਿੰਤਾਵਾਂ ਪੈਦਾ ਕਰਦਾ ਹੈ।

ਇਸ ਵਿੱਚ ਕਿਹਾ ਗਿਆ ਹੈ ਕਿ ਜਦੋਂ ਕਿ ਪੰਜਾਬ ਦੇ ਮੁੱਖ 2026 年 27 月 27 日ਬਾਰੇਇੱਕਸਕਾਰਾਤਮਕਤਸਦੀਕਰਿਪੋਰਟਦਿੱਤੀਸੀ, ਸੰਗਠਨ ਦੀਆਂ 'ਵੱਖਵਾਦੀ ਜੜ੍ਹਾਂ' ਬਾਰੇ ਇਤਰਾਜ਼ 9 2026 年 2026 年新年快乐'ਵਿਆਪਕ ਪਿਛੋਕੜ ਜਾਂਚ' ਕਰਨ ਅਤੇ ਇੱਕ ਵਿਸਤ੍ਰਿਤ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ।

ਚੋਣ ਕਮਿਸ਼ਨ ਨੇ ਕਿਹਾ ਕਿ ਜਾਂਚ ਦੀ ਰਿਪੋਰਟ ਅਜੇ ਪ੍ਰਾਪਤ ਨਹੀਂ ਹੋਈ ਹੈ। ਚੋਣ ਕਮਿਸ਼ਨ ਵੱਲੋਂ ਜਸਟਿਸ ਸੌਰਭ ਬੈਨਰਜੀ ਦੇ ਸਾਹਮਣੇ ਦਾਇਰ ਦੋ ਵੱਖ-ਵੱਖ ਹਲਫ਼ਨਾਮਿਆਂ ਵਿੱਚ ਇਹ ਦਲੀਲਾਂ ਦਿੱਤੀਆਂ ਗਈਆਂ ਸਨ, ਜਿਨ੍ਹਾਂ ਨੇ ਹੁਣ ਮਾਮਲੇ 2027 年 11 月 11 日,星期五

ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ

(ਬੀਬੀਸੀ ਪੰਜਾਬੀ ਨਾਲ FACEBOOK、INSTAGRAM、TWITTER、WhatsApp ਅਤੇ YouTube 'ਤੇ ਜੁੜੋ।)

ਹੋਰਖੋਜੋ

ਸ਼ਾਰਟਵੀਡੀਓਜ਼

ਸ਼ਾਰਟ ਵੀਡੀਓਜ਼ ਦਾ ਅੰਤ

ਤਾਜ਼ਾਘਟਨਾਕ੍ਰਮ

ਪੀਸੀਐੱਸ ਦੀ ਭਰਤੀ ਪ੍ਰਕਿਰਿਆ 'ਤੇ ਪੰਜਾਬ ਹਰਿਆਣਾ ਹਾਈ ਕੋਰਟ ਨੇ ਲਾਈ ਰੋਕ, ਜਾਣੋ ਕੀ ਹੈ ਪੂਰਾ ਮਾਮਲਾ

ਅਮ੍ਰਿਤਪਾਲਸਿੰਘਖ਼ਿਲਾਫ਼ਕਿਹੜੇਮਾਮਲੇਦਰਜਹਨ, ਦੁਬਈ ਤੋਂ ਵਾਪਸੀ ਤੋਂ ਲੈ ਕੇ ਸੰਸਦ ਮੈਂਬਰ ਬਣਨ ਤੱਕ ਅਮ੍ਰਿਤਪਾਲ ਦਾ ਸਫ਼ਰ ਕਿਵੇਂ ਰਿਹਾ

ਸਰੀਰ 'ਚ ਆਇਰਨ ਵਧਾਉਣ ਦੇ 5 ਹੈਰਾਨੀਜਨਕ ਤਰੀਕੇ, ਜਿਨ੍ਹਾਂ ਦਾ ਮੀਟ ਨਾਲ ਕੋਈ ਲੈਣਾ-ਦੇਣਾ ਨਹੀਂ

ਦ੍ਰਿਸ਼ਟੀਕੋਣ

ਪਾਠਕਾਂ ਦੀ ਪਸੰਦ