ਤਸਵੀਰਸਰੋਤ,盖蒂图片社/ANI

ਖਡੂਰ ਸਾਹਿਬ ਤੋਂ ਐੱਮਪੀ ਅਮ੍ਰਿਤਪਾਲ ਸਿੰਘ ਅੱਜ ਆਪਣੇ ਘਰ ਪਹੁੰਚਣਗੇ। ਉਹ ਲੰਘੇ ਸਾਢੇ ਤਿੰਨ ਸਾਲਾਂ ਤੋਂ ਅਸਮ ਦੀ ਡਿਬਰੂਗੜ੍ਹ ਜੇਲ੍ਹ'ਚਬੰਦਹਨਅਤੇਉਨ੍ਹਾਂਨੂੰਅੰਮ੍ਰਿਤਸਰ ਅਦਾਲਤ ਵੱਲੋਂ ਤਿੰਨ ਘੰਟਿਆਂ ਲਈ ਦਾਦੀ ਦੇ ਅੰਤਿਮ ਸਸਕਾਰ ਦੀਆਂ ਰਸਮਾਂ ਵਿੱਚ ਸ਼ਾਮਲ ਹੋਣ ਲਈ ਇਜਾਜ਼ਤ ਦਿੱਤੀ ਗਈ ਹੈ।

ਉਨ੍ਹਾਂ ਨੂੰ ਪਹਿਲਾਂ ਡਿਬਰੂਗੜ੍ਹ ਜੇਲ੍ਹ ਤੋਂ ਦਿੱਲੀ ਲਿਆਂਦਾ ਗਿਆ ਅਤੇ ਅੱਜ ਸਵੇਰੇ ਦਿੱਲੀ ਤੋਂ ਅੰਮ੍ਰਿਤਸਰ ਏਅਰਪੋਰਟ ਲਿਆਂਦਾ ਗਿਆ ਹੈ।

ਬੀਬੀਸੀ ਸਹਿਯੋਗੀ ਰਵਿੰਦਰ ਸਿੰਘ ਰੌਬਿਨ ਦੀ ਜਾਣਕਾਰੀ ਮੁਤਾਬਕ ਜਿਸ ਜਹਾਜ਼ ਰਾਹੀਂ ਉਨ੍ਹਾਂ ਨੂੰ ਅੰਮ੍ਰਿਤਸਰ ਲਿਆਂਦਾ ਜਾ ਰਿਹਾ ਸੀ ਉਹ ਅੰਮ੍ਰਿਤਸਰ ਏਅਰਪੋਰਟ ਪਹੁੰਚ ਚੁੱਕਿਆ ਹੈ।

ਉਨ੍ਹਾਂ ਦੇ ਪੰਜਾਬ ਪਹੁੰਚਣ ਤੋਂ ਪਹਿਲਾਂ ਜੱਦੀ ਪਿੰਡ ਜੱਲੂਪੁਰਵਿੱਚਸਖ਼ਤਸੁਰੱਖਿਆਦੇਪ੍ਰਬੰਧਕੀਤੇਗਏ ਹਨ।

8 月 8 日ਨਵੰਬਰ ਨੂੰ ਹੋਇਆ ਸੀ, ਜਿਸ ਤੋਂ ਬਾਅਦ ਪਰਿਵਾਰ ਵੱਲੋਂ ਅਦਾਲਤ ਵਿੱਚ ਉਨ੍ਹਾਂ ਨੂੰ ਅੰਤਿਮ ਰਸਮਾਂ ਵਿੱਚ ਸ਼ਾਮਿਲ ਹੋਣ ਦੀ ਇਜ਼ਾਜਤ ਦੇਣ ਲਈ ਅਰਜ਼ੀ ਦਿੱਤੀ ਸੀ। ਹੁਣ ਅਮ੍ਰਿਤਪਾਲ ਸਿੰਘ ਦੇ ਆਉਣ ਉੱਤੇ ਅੱਜ ਸਸਕਾਰ ਕੀਤਾ ਜਾਵੇਗਾ।

ਅਮ੍ਰਿਤਪਾਲ ਸਿੰਘ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਜੱਲੂਪੁਰ ਖੇੜਾ ਵਿੱਚ ਸਸਕਾਰ ਦੀਆਂ ਰਸਮਾਂ ਵਿੱਚ ਸ਼ਾਮਲਹੋਣਗੇ। ਇਸ ਦੌਰਾਨ ਉਹ ਪੁਲਿਸ ਦੀ ਨਿਗਰਾਨੀ ਵਿੱਚ ਰਹਿਣਗੇ।

ਤਸਵੀਰ ਸਰੋਤ、Dileep Sharma 和 Avik Chakraborty/BBC

ਅੰਮ੍ਰਿਤਪਾਲਸਿੰਘਦੇਦਾਦੀਜੀਦੇਅੰਤਿਮਸੰਸਕਾਰ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅਮ੍ਰਿਪਾਲ ਦੇ ਪਿਤਾ ਤਰਸੇਮ ਸਿੰਘ ਸਵੇਰੇ ਸਸਕਾਰ ਸਥਾਨ 'ਤੇ ਪਹੁੰਚੇ।

ਉਨ੍ਹਾਂ ਉੱਥੇ ਸਸਕਾਰ ਨਾਲ ਸਬੰਧਤ ਸਮੁੱਚੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਆਪਣੀ ਦੇਖ-ਰੇਖ ਹੇਠ ਜਾਇਜ਼ਾ ਲਿਆ ਅਤੇ ਹਰ ਇੱਕ ਕਾਰਜ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਬੰਧਕਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।

结束 ਸਭ ਤੋਂ ਵੱਧ ਪੜ੍ਹਿਆ ਗਿਆ

ਤਸਵੀਰਸਰੋਤ,Ravinder Singh Robin/BBC

ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਤੋਂ ਡਿਬਰੂਗੜ੍ਹ ਜੇਲ੍ਹਤੱਕ

ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਵਜੋਂ ਦਸਤਾਰਬੰਦੀ ਸਮਾਗਮਤੋਂਲੈਕੇਡਿਬਰੂਗੜ੍ਹਜਾਣਤੱਕਦਾ ਅਮ੍ਰਿਤਪਾਲ ਸਿੰਘ ਦਾ ਸਮਾਂ ਕਾਫ਼ੀ ਵਿਵਾਦਾਂ ਭਰਿਆ ਰਿਹਾ।

ਉਹ ਆਪਣੇ ਗਰਮਸੁਰ ਵਾਲੇ ਭਾਸ਼ਣਾਂ ਅਤੇ ਗੁਰਦੁਆਰਿਆਂ ਵਿਚਲੇ ਬੈਂਚ ਸਾੜਨ ਤੇ ਅਜਨਾਲਾ ਥਾਣੇ ਅੱਗੇ ਹੋਈ ਹਿੰਸਾ ਕਾਰਨ ਵਿਵਾਦਾਂ ਵਿੱਚ ਆ ਗਏ।

2023 年新年快乐ਹਮਲਾ ਕੀਤੇ ਜਾਣ ਦੇ ਮਾਮਲੇ ਵਿੱਚ ਅਦਾਲਤ ਵੱਲੋਂ 2026 年 2026 年ਕੀਤੇਗਏ।

ਤਸਵੀਰਸਰੋਤ,盖蒂图片社

ਅਜਨਾਲਾ ਹਿੰਸਾ ਤੋਂ ਬਾਅਦ ਅਮ੍ਰਿਤਪਾਲ ਸਿੰਘ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ 16 ਕੇਸ ਦਰਜ ਕੀਤੇ ਗਏਸਨ। ਉਨ੍ਹਾਂ ਉੱਤੇ ਐੱਨਐੱਸਏ ਵੀ ਲਗਾਇਆ ਗਿਆ ਸੀ।

2023 年 2023 年ਸਬੰਧਤ ਹੈ, ਜਦੋਂ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅਤੇ ਮੌਜੂਦਾ ਸੰਸਦ ਮੈਂਬਰ ਅਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਮਰਥਕਾਂ ਨੇ ਆਪਣੇ ਇੱਕ ਸਾਥੀ ਦੀ ਰਿਹਾਈ ਲਈ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਪੁਲਿਸ ਥਾਣੇ ਦਾ ਘੇਰਾਓ ਕੀਤਾ ਸੀ।

ਇਸ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਾਲੇ ਹੋਈ ਹਿੰਸਕ ਝੜਪ ਵਿੱਚ ਕਈ ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਸਨ।

2023年新年快乐ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ। 18 月 18 日2023 年 23 月 23 日,2023 年 30 月ਦਿਨਾਂ ਦੀ ਗ੍ਰਿਫ਼ਤਾਰੀ ਮੁਹਿੰਮ ਚਲਾਈ ਸੀ।

ਅਮ੍ਰਿਤਪਾਲ ਸਿੰਘ ਖ਼ਿਲਾਫ਼ ਰਾਸ਼ਟਰੀ ਸੁਰੱਖਿਆ 2023 年 2023 年 2023 年2024 年 2024 年新年快乐

2025 年 2025 年 2 月 1 日ਦਿੱਤਾ ਗਿਆ ਸੀ। ਹਾਲਾਂਕਿ ਸਰਕਾਰ ਨੇ ਇਸ ਸਾਲ ਐੱਨਐੱਸਏ ਦੀ ਮਿਆਦ ਮੁੱਕਣ ਤੋਂ ਬਾਅਦ ਉਸਦੀ ਮਿਆਦ ਨਹੀਂ ਵਧਾਈ।

ਪਰ ਐੱਨਐੱਸਏ ਦੀ ਮਿਆਦ ਨਾ ਵਧਣ ਦੇ ਬਾਵਜੂਦ ਅਮ੍ਰਿਤਪਾਲ ਸਿੰਘ ਨੂੰ ਸੁਰੱਖਿਆ ਕਾਰਨਾਂ ਦਾ ਹਵਾਲਾ ਦੇ ਕੇ ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਹੀ ਰੱਖਿਆ ਗਿਆਹੈ।

ਮੌਜੂਦਾ ਵੇਲੇ ਵਿੱਚ ਅਮ੍ਰਿਤਪਾਲ ਸਿੰਘ ਉੱਤੇ ਪੰਜਾਬ ਵਿੱਚ ਦਰਜ ਕੇਸ ਚੱਲ ਰਹੇ ਹਨ।

ਪਹਿਲਾਂ ਕਦੋਂ ਆਏ ਜੇਲ੍ਹ ਤੋਂ ਬਾਹਰ

ਅਮ੍ਰਿਤਪਾਲ ਸਿੰਘ ਪੰਜਾਬ ਡਿਬਰੂਗੜ੍ਹ ਜੇਲ੍ਹ 2024 年 2024 年ਲੜੇਸਨ।

5 ਜੁਲਾਈ。 2024年 新年快乐ਸਹੁੰ ਚੁੱਕਣ ਲਈ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਡਿਬਰੂਗੜ੍ਹਜੇਲ੍ਹਤੋਂਦਿੱਲੀਲਿਜਾਇਆਗਿਆਸੀ।

ਸਹੁੰ ਚੁੱਕਣ ਲਈ ਅਮ੍ਰਿਤਪਾਲ ਸਿੰਘ ਨੂੰ ਨੈਸ਼ਨਲ 1980 年 15 月 15 日ਉੱਤੇ ਰਿਹਾਅ ਕੀਤਾ ਗਿਆ ਸੀ।

ਇਹਵੀਪੜ੍ਹੋ结束-

ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ

(ਬੀਬੀਸੀ ਪੰਜਾਬੀ ਨਾਲ FACEBOOK、INSTAGRAM、TWITTER、WhatsApp ਅਤੇ YouTube 'ਤੇ ਜੁੜੋ।)

ਹੋਰਖੋਜੋ

ਸ਼ਾਰਟਵੀਡੀਓਜ਼

ਸ਼ਾਰਟ ਵੀਡੀਓਜ਼ ਦਾ ਅੰਤ

ਤਾਜ਼ਾਘਟਨਾਕ੍ਰਮ

ਅਮ੍ਰਿਤਪਾਲ ਸਿੰਘ ਅੱਜ ਪਹੁੰਚਣਗੇ ਘਰ, ਦਾਦੀ ਦੇ ਸਸਕਾਰ'ਚਸ਼ਾਮਿਲਹੋਣਲਈਮਿਲੀਹੈਇਜਾਜ਼ਤ, ਜੱਲੂਪੁਰ 'ਚ ਸਖ਼ਤ ਸੁਰੱਖਿਆ ਪ੍ਰਬੰਧ

ਪੀਸੀਐੱਸ ਦੀ ਭਰਤੀ ਪ੍ਰਕਿਰਿਆ 'ਤੇ ਪੰਜਾਬ ਹਰਿਆਣਾ ਹਾਈ ਕੋਰਟ ਨੇ ਲਾਈ ਰੋਕ, ਜਾਣੋ ਕੀ ਹੈ ਪੂਰਾ ਮਾਮਲਾ

ਅਮ੍ਰਿਤਪਾਲਸਿੰਘਖ਼ਿਲਾਫ਼ਕਿਹੜੇਮਾਮਲੇਦਰਜਹਨ, ਦੁਬਈ ਤੋਂ ਵਾਪਸੀ ਤੋਂ ਲੈ ਕੇ ਸੰਸਦ ਮੈਂਬਰ ਬਣਨ ਤੱਕ ਅਮ੍ਰਿਤਪਾਲ ਦਾ ਸਫ਼ਰ ਕਿਵੇਂ ਰਿਹਾ

ਦ੍ਰਿਸ਼ਟੀਕੋਣ

ਪਾਠਕਾਂ ਦੀ ਪਸੰਦ